ਪੜਚੋਲ ਕਰੋ

Health Tips : ਸਰਦੀਆਂ ਦੌਰਾਨ ਇਨ੍ਹਾਂ ਚੀਜ਼ਾਂ ਤੋਂ ਰੱਖੋ ਪਰਹਿਜ਼ੇ, ਨਹੀਂ ਤਾਂ ਵੱਧ ਸਕਦੈ ਬੈਡ ਕੋਲੈਸਟ੍ਰਾਲ

Health Care Tips : ਸਰਦੀਆਂ ਵਿੱਚ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਇਸ ਤਰ੍ਹਾਂ ਦੇ ਖ਼ਤਰੇ ਤੋਂ ਬੱਚ ਸਕੋ। ਆਓ ਇੱਕ-ਇੱਕ ਕਰਕੇ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ।

Health Care Tips : ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਸਰੀਰ ‘ਚ ਬੈਡ ਕੋਲੈਸਟ੍ਰੋਲ ਵਧਦਾ ਹੈ। ਦੱਸ ਦੇਈਏ ਕਿ ਇਸ ਕਾਰਨ ਹਾਰਟ ਅਟੈਕ ਦਾ ਖ਼ਤਰਾ ਕਾਫੀ ਵੱਧ ਜਾਂਦਾ ਹੈ। ਸਰਦੀਆਂ ਵਿੱਚ ਕੋਲੈਸਟ੍ਰੋਲ (Cholesterol) ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਇਸ ਤਰ੍ਹਾਂ ਦੇ ਖ਼ਤਰੇ ਤੋਂ ਬੱਚ ਸਕੋ। ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ...

ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਬੀਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਜਿਨ੍ਹਾਂ ਲੋਕਾਂ ਦੀ ਇਮਿਊਨਿਟੀ (Immunity) ਕਮਜ਼ੋਰ ਹੁੰਦੀ ਹੈ, ਉਨ੍ਹਾਂ ਨੂੰ ਜ਼ੁਕਾਮ, ਬੁਖਾਰ ਅਤੇ ਖੰਘ ਵਰਗੀਆਂ ਵਾਇਰਲ ਇਨਫੈਕਸ਼ਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਕੋਲੈਸਟ੍ਰੋਲ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਸਰਦੀਆਂ ਦੇ ਮੌਸਮ ‘ਚ ਜ਼ਿਆਦਾ ਧਿਆਨ ਦੇਣ ਦੀ ਲੋੜ ਪੈਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੋਲੈਸਟ੍ਰੋਲ ਦੀਆਂ ਦੋ ਕਿਸਮਾਂ ਹਨ – ਗੁੱਡ (HDL) ਅਤੇ ਬੈਡ (LDL)। ਸਿਹਤਮੰਦ ਰਹਿਣ ਲਈ ਸਰੀਰ ‘ਚ ਗੁੱਡ ਕੋਲੈਸਟ੍ਰਾਲ ਦਾ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : Tarot Card Horoscope: ਮੇਖ, ਮਿਥੁਨ, ਸਿੰਘ ਰਾਸ਼ੀ ਵਾਲਿਆਂ ਨੂੰ ਮਿਲ ਸਕਦੀ ਹੈ ਬੁਰੀ ਖਬਰ, ਜਾਣੋ ਟੈਰੋ ਕਾਰਡ ਤੋਂ ਸਾਰੀਆਂ ਰਾਸ਼ੀਆਂ ਦਾ ਰਾਸ਼ੀਫਲ

ਪਰ ਸਰੀਰ ਵਿੱਚ ਖਰਾਬ ਕੋਲੈਸਟ੍ਰਾਲ ਦੀ ਮਾਤਰਾ ਵਧਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਖ਼ਾਸਕਰ, ਇਸ ਸਥਿਤੀ ਵਿੱਚ ਦਿਲ ਨੂੰ ਸਭ ਤੋਂ ਵੱਧ ਜੋਖ਼ਮ ਹੁੰਦਾ ਹੈ। ਆਓ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਤੋਂ ਦੂਰ ਰਹਿ ਕੇ ਤੁਸੀਂ ਬੈਡ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਬੱਚ ਸਕਦੇ ਹੋ।

ਮਿੱਠੀਆਂ ਚੀਜ਼ਾਂ ਤੋਂ ਰਹੋ ਦੂਰ
ਜੇਕਰ ਤੁਸੀਂ ਬਹੁਤ ਜ਼ਿਆਦਾ ਮਿਠਾਈਆਂ ਖਾਣ ਦੇ ਸ਼ੌਕੀਨ ਹੋ ਤਾਂ ਤੁਹਾਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੋ ਸਕਦੀ ਹੈ। ਸਰਦੀਆਂ ਦੇ ਮੌਸਮ ਵਿੱਚ ਲੋਕ ਅਕਸਰ ਗਾਜਰ ਦਾ ਹਲਵਾ ਜਾਂ ਤਿਲ ਦੇ ਲੱਡੂ ਖਾਣਾ ਪਸੰਦ ਕਰਦੇ ਹਨ। ਪਰ ਇਨ੍ਹਾਂ ਨੂੰ ਜ਼ਿਆਦਾ ਮਾਤਰਾ ‘ਚ ਖਾਣ ਨਾਲ ਖ਼ਰਾਬ ਕੋਲੈਸਟ੍ਰਾਲ ਦੀ ਸਮੱਸਿਆ ਹੋ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਸਰੀਰ ਵਿੱਚ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਵਧਾਉਂਦੀ ਹੈ। ਇਸ ਲਈ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।

ਫਾਸਟ ਫੂਡ
ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਵਿੱਚ ਵੀ ਫਾਸਟ ਫੂਡ ਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਪਰ ਇਹ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ, ਸਿਹਤ ਲਈ ਓਨਾ ਹੀ ਖ਼ਤਰਨਾਕ ਹੈ। ਫਾਸਟ ਫੂਡ ਸਰੀਰ ‘ਚ ਖ਼ਰਾਬ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ, ਜੋ ਦਿਲ ਲਈ ਬਹੁਤ ਖ਼ਤਰਨਾਕ ਹੁੰਦਾ ਹੈ।

ਰੈੱਡ ਮੀਟ
ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕ ਮੀਟ ਖਾਣਾ ਪਸੰਦ ਕਰਦੇ ਹਨ। ਰੈੱਡ ਮੀਟ ਵਿੱਚ ਕੋਲੈਸਟ੍ਰੋਲ ਅਤੇ ਸੈਚੁਰੇਟਿਡ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਇਸ ਨੂੰ ਖਾਣ ਨਾਲ ਸਰੀਰ ‘ਚ ਕੋਲੈਸਟ੍ਰਾਲ ਦਾ ਪੱਧਰ ਵਧਦਾ ਹੈ।

ਸਿਗਰਟ ਅਤੇ ਸ਼ਰਾਬ
ਸਰਦੀਆਂ ਵਿੱਚ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਸ਼ਰਾਬ ਅਤੇ ਸਿਗਰਟ ਵਰਗੀਆਂ ਆਦਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਹ ਨਾ ਸਿਰਫ਼ ਤੁਹਾਡੀ ਸਿਹਤ ਨੂੰ ਖ਼ਰਾਬ ਕਰਦੇ ਹਨ ਸਗੋਂ ਕੋਲੈਸਟ੍ਰੋਲ ਵੀ ਵਧਾਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Embed widget