ਪੜਚੋਲ ਕਰੋ

World Chocolate Day 2021: ਜਾਣੋ ਕੀ ਹੈ ਚੌਕਲੇਟ ਦਾ ਇਤਿਹਾਸ? ਸਰੀਰ ਨੂੰ ਕਿਵੇਂ ਹੁੰਦਾ ਹੈ ਲਾਭ?

ਹਰ ਸਾਲ ਅੱਜ ਦੇ ਦਿਨ ਮਤਲਬ 7 ਜੁਲਾਈ ਨੂੰ ਵਰਲਡ ਚੌਕਲੇਟ ਡੇਅ ਮਨਾਇਆ ਜਾਂਦਾ ਹੈ। ਹਾਲਾਂਕਿ ਇਸ ਸਾਲ ਕੋਰੋਨਾ ਵਾਇਰਸ ਕਾਰਨ ਇਸ ਵਿਸ਼ੇਸ਼ ਦਿਨ ਦੀ ਚਮਕ ਫਿੱਕੀ ਪੈਂਦੀ ਨਜ਼ਰ ਆ ਰਹੀ ਹੈ।

World Chocolate Day: ਹਰ ਸਾਲ ਅੱਜ ਦੇ ਦਿਨ ਮਤਲਬ 7 ਜੁਲਾਈ ਨੂੰ ਵਰਲਡ ਚੌਕਲੇਟ ਡੇਅ ਮਨਾਇਆ ਜਾਂਦਾ ਹੈ। ਹਾਲਾਂਕਿ ਇਸ ਸਾਲ ਕੋਰੋਨਾ ਵਾਇਰਸ ਕਾਰਨ ਇਸ ਵਿਸ਼ੇਸ਼ ਦਿਨ ਦੀ ਚਮਕ ਫਿੱਕੀ ਪੈਂਦੀ ਨਜ਼ਰ ਆ ਰਹੀ ਹੈ। ਸਾਲ 1550 'ਚ 7 ਜੁਲਾਈ ਨੂੰ ਯੂਰਪ 'ਚ ਪਹਿਲੀ ਵਾਰ ਚੌਕਲੇਟ ਡੇਅ ਮਨਾਇਆ ਗਿਆ ਸੀ। ਇਸ ਤੋਂ ਬਾਅਦ ਇਹ ਪੂਰੀ ਦੁਨੀਆਂ 'ਚ ਮਨਾਇਆ ਜਾਣ ਲੱਗਿਆ। ਚੌਕਲੇਟ ਨਾ ਸਿਰਫ਼ ਖਾਣ 'ਚ ਸੁਆਦੀ ਹੁੰਦੀ ਹੈ, ਸਗੋਂ ਇਹ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਵੀ ਪਹੁੰਚਾਉਂਦੀ ਹੈ।

ਚੌਕਲੇਟ ਦਾ ਇਤਿਹਾਸ
ਇਹ ਮੰਨਿਆ ਜਾਂਦਾ ਹੈ ਕਿ ਚੌਕਲੇਟ ਲਗਪਗ 4 ਹਜ਼ਾਰ ਸਾਲ ਪਹਿਲਾਂ ਇਸ ਦੁਨੀਆਂ 'ਚ ਆਈ ਸੀ। ਪਹਿਲੀ ਵਾਰ ਚੌਕਲੇਟ ਦਾ ਦਰੱਖਤ ਅਮਰੀਕਾ 'ਚ ਵੇਖਿਆ ਗਿਆ ਸੀ। ਅਮਰੀਕਾ ਦੇ ਜੰਗਲ 'ਚ ਚੌਕਲੇਟ ਦੇ ਦਰੱਖਤ ਦੀਆਂ ਫਲੀਆਂ ਦੇ ਬੀਜ ਤੋਂ ਬਣਾਇਆ ਗਿਆ ਸੀ। ਅਮਰੀਕਾ ਤੇ ਮੈਕਸੀਕੋ ਨੇ ਦੁਨੀਆਂ 'ਚ ਸਭ ਤੋਂ ਪਹਿਲਾਂ ਚੌਕਲੇਟ ਦੀ ਵਰਤੋਂ ਕੀਤੀ ਸੀ। ਇਹ ਕਿਹਾ ਜਾਂਦਾ ਹੈ ਕਿ 1528 'ਚ ਸਪੇਨ ਦੇ ਰਾਜੇ ਨੇ ਮੈਕਸੀਕੋ ਉੱਤੇ ਕਬਜ਼ਾ ਕਰ ਲਿਆ। ਰਾਜੇ ਨੂੰ ਇੱਥੇ ਦੀ ਕੋਕੋ ਬਹੁਤ ਪਸੰਦ ਸੀ। ਇਸ ਤੋਂ ਬਾਅਦ ਰਾਜਾ ਮੈਕਸੀਕੋ ਤੋਂ ਸਪੇਨ ਲਈ ਕੋਕੋ ਬੀਜ ਲੈ ਕੇ ਗਿਆ, ਜਿਸ ਤੋਂ ਬਾਅਦ ਚੌਕਲੇਟ ਨੂੰ ਪ੍ਰਸਿੱਧੀ ਮਿਲੀ।

ਸ਼ੁਰੂਆਤੀ ਦੌਰ 'ਚ ਚੌਕਲੇਟ ਦਾ ਸੁਆਦ ਤਿੱਖਾ ਹੁੰਦਾ ਸੀ। ਇਸ ਸੁਆਦ ਨੂੰ ਬਦਲਣ ਲਈ ਇਸ 'ਚ ਸ਼ਹਿਦ, ਵਨੀਲਾ ਤੋਂ ਇਲਾਵਾ ਦੂਜੀਆਂ ਚੀਜ਼ਾਂ ਮਿਲਾ ਕੇ ਇਸ ਦੀ ਕੋਲਡ ਕੌਫੀ ਬਣਾਈ ਗਈ। ਇਸ ਤੋਂ ਬਾਅਦ ਡਾਕਟਰ ਸਰ ਹੈਂਸ ਸਲੋਨ ਨੇ ਇਸ ਨੂੰ ਤਿਆਰ ਕਰਕੇ ਪੀਣ ਯੋਗ ਬਣਾਇਆ। ਇਸ ਦਾ ਨਾਮ ਕੈਡਬਰੀ ਮਿਲਕ ਚੌਕਲੇਟ ਦਿੱਤਾ।

ਯੂਰਪ 'ਚ ਬਦਲਿਆ ਗਿਆ ਚੌਕਲੇਟ ਦਾ ਸੁਆਦ
ਸਾਲ 1828 'ਚ ਇਕ ਡੱਚ ਕੈਮਿਸਟ ਕੋਨਰਾਡ ਜੋਹਾਂਸ ਵੈਨ ਹਾਟਨ ਨੇ ਕੋਕੋ ਪ੍ਰੈੱਸ ਨਾਂਅ ਦੀ ਮਸ਼ੀਨ ਬਣਾਈ। ਇਸ ਮਸ਼ੀਨ ਰਾਹੀਂ ਚੌਕਲੇਟ ਦੇ ਤਿੱਖੇਪਨ ਨੂੰ ਦੂਰ ਕੀਤਾ ਗਿਆ। ਇਸ ਤੋਂ ਬਾਅਦ 1848 'ਚ ਬ੍ਰਿਟਿਸ਼ ਚੌਕਲੇਟ ਕੰਪਨੀ ਜੇ.ਆਰ. ਫਰਾਈ ਐਂਡ ਸੰਨਜ਼ ਨੇ ਕੋਕੋ 'ਚ ਮੱਖਣ, ਦੁੱਧ ਅਤੇ ਚੀਨੀ ਨੂੰ ਮਿਲਾ ਕੇ ਪਹਿਲੀ ਵਾਰ ਸਖ਼ਤ ਚੌਕਲੇਟ ਬਣਾਈ।

ਚੌਕਲੇਟ ਦੇ ਕੀ ਫ਼ਾਇਦੇ ਹਨ?
ਚੌਕਲੇਟ ਸਾਡੇ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੀ ਹੈ। ਇਸ ਦੇ ਕੁਦਰਤੀ ਰਸਾਇਣ ਸਾਡੇ ਮੂਡ ਨੂੰ ਸੁਧਾਰਦੇ ਹਨ। ਚੌਕਲੇਟ 'ਚ ਮੌਜੂਦ ਟ੍ਰੀਪਟੋਫੈਨ ਸਾਨੂੰ ਖੁਸ਼ ਰੱਖਦੇ ਹਨ। ਟ੍ਰੀਪਟੋਫੈਨ ਸਾਡੇ ਦਿਮਾਗ 'ਚ ਐਂਡੋਰਫਿਨ ਦੇ ਪੱਧਰ ਨੂੰ ਪ੍ਰਭਾਵਿਤ ਕਰਦੇ ਹਨ, ਜਿਸ ਨਾਲ ਅਸੀਂ ਖੁਸ਼ੀ ਮਹਿਸੂਸ ਕਰਦੇ ਹਾਂ।

ਚੌਕਲੇਟ 'ਚ ਫਿਨੈਲੇਥੀਲਾਮੀਨ ਕੈਮੀਕਲ ਹੁੰਦਾ ਹੈ, ਜੋ ਸਾਡੇ ਦਿਮਾਗ 'ਚ ਪਲੈਜ਼ਰ ਇੰਡਾਰਫਿਨ ਰਿਲੀਜ਼ ਕਰਦਾ ਹੈ, ਜਿਸ ਨਾਲ ਚੌਕਲੇਟ ਖਾਣ ਵਾਲੇ ਦਾ ਮੂਡ ਵਧੀਆ ਹੋ ਜਾਂਦਾ ਹੈ। ਚੌਕਲੇਟ ਸਾਡੇ ਦਿਲ ਨੂੰ ਕਾਫ਼ੀ ਲਾਭ ਪਹੁੰਚਾਉਂਦੀ ਹੈ। ਹਰ ਰੋਜ਼ ਡਾਰਕ ਚੌਕਲੇਟ ਖਾਣ ਨਾਲ ਦਿਲ ਦੀ ਬਿਮਾਰੀ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget