ਪੜਚੋਲ ਕਰੋ

Dating Tips: ਪਹਿਲੀ ਵਾਰ ਕਿਸੇ ਨੂੰ ਕਰ ਰਹੇ ਡੇਟ, ਤਾਂ ਇਨ੍ਹਾਂ ਗੱਲਾਂ ਨੂੰ ਜ਼ਰੂਰ ਕਰੋ ਨੋਟਿਸ

ਜਦੋਂ ਪਹਿਲੀ ਵਾਰ ਕਿਸੇ ਨਾਲ ਡੇਟ ‘ਤੇ ਜਾਓ ਤਾਂ ਧਿਆਨ ਰੱਖੋ ਕਿ ਮੁੰਡਾ ਕਿੰਨਾ ਕਾਨਫੀਡੈਂਟ ਹੈ, ਕਿਉਂਕਿ ਅਜਿਹੇ ਲੋਕ ਸਮਾਜ ਵਿੱਚ ਹਰ ਸਥਿਤੀ ਦਾ ਸਾਹਮਣਾ ਕਰਨ ਦੀ ਸਮਰੱਥਾ ਰੱਖਦੇ ਹਨ ਅਤੇ ਸਮਝਦਾਰ ਵੀ ਹੁੰਦੇ ਹਨ।

ਰੋਮਾਂਟਿਕ ਹੋਣ, ਹੱਸਣ ਅਤੇ ਸੋਹਣਾ ਦਿਖਣ ਤੋਂ ਇਲਾਵਾ ਡੇਟਿੰਗ ਦੇ ਹੋਰ ਵੀ ਕਈ ਪਹਿਲੂ ਹੁੰਦੇ ਹਨ। ਖਾਸ ਕਰਕੇ ਭਵਿੱਖ ਵਿੱਚ ਬਣਨ ਵਾਲੇ  ਸਾਥੀ ਦੇ ਸੁਭਾਅ ਬਾਰੇ ਜਾਣਨ ਨੂੰ ਲੈਕੇ।  ਇਸ ਕਰਕੇ ਜਦੋਂ ਤੁਸੀਂ ਕਿਸੇ ਨੂੰ ਪਹਿਲੀ ਵਾਰ ਡੇਟ ਕਰਨ ਜਾ ਰਹੇ ਹੋ ਤਾਂ ਧਿਆਨ ਦਿਓ ਕਿ ਮੁੰਡਾ ਅਸਲ ਵਿੱਚ ਜੈਂਟਲਮੈਨ ਹੈ ਜਾਂ ਨਹੀਂ। ਉਹ ਤੁਹਾਨੂੰ ਕਮਫਰਟੇਬਲ ਮਹਿਸੂਸ ਕਰਵਾਉਂਦਾ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਹ ਵੀ ਧਿਆਨ ਰੱਖੋ ਕਿ ਉਹ ਬਾਕੀ ਲੋਕਾਂ ਦੇ ਨਾਲ ਕਿਵੇਂ ਦਾ ਵਿਵਹਾਰ ਕਰਦਾ ਹੈ।

 ਸਪੈਸ਼ਲ ਫੀਲ ਕਰਾਏ

ਹਰ ਕੁੜੀ ਚਾਹੁੰਦੀ ਹੈ ਕਿ ਜਿਹੜਾ ਵੀ ਉਸ ਦਾ ਹਮਸਫ਼ਰ ਬਣੇ, ਉਹ ਉਸ ਨੂੰ ਸਪੈਸ਼ਲ ਫੀਲ ਕਰਾਵੇ। ਜਦੋਂ ਤੁਸੀਂ ਪਹਿਲੀ ਵਾਰ ਡੇਟ ‘ਤੇ ਜਾਂਦ ਹੋ ਤਾਂ ਧਿਆਨ ਦਿਓ ਕਿ ਉਹ ਤੁਹਾਡੇ ਵਿੱਚ ਦਿਲਚਸਪੀ ਰੱਖ ਰਿਹਾ ਹੈ ਜਾਂ ਨਹੀਂ। ਕੀ ਤੁਹਾਡੀ ਗੱਲ ‘ਤੇ ਧਿਆਨ ਦੇ ਰਿਹਾ ਹੈ ਅਤੇ ਸਭ ਤੋਂ ਖਾਸ ਗੱਲ ਕਿ ਉਹ ਤੁਹਾਨੂੰ ਨੀਵਾਂ ਤਾਂ ਨਹੀਂ ਦਿਖਾ ਰਿਹਾ। ਕਿਉਂਕਿ ਇਹ ਸਾਰੀਆਂ ਚੀਜ਼ਾਂ ਭਵਿੱਖ ਵਿੱਚ ਤੁਹਾਡੇ ਰਿਸ਼ਤੇ ਨੂੰ ਕਮਜ਼ੋਰ ਕਰ ਸਕਦੀਆਂ ਹਨ।

ਸਾਰਿਆਂ ਨੂੰ ਪਤਾ ਹੈ ਕਿ ਜਿਹੜਾ ਸਮੇਂ ਦੀ ਕਦਰ ਕਰਦਾ ਹੈ, ਸਮਾਂ ਉਸ ਦੀ ਕਦਰ ਕਰਦਾ ਹੈ। ਜਦੋਂ ਪਹਿਲੀ ਮੁਲਾਕਾਤ ‘ਤੇ ਜਾਓ ਤਾਂ ਧਿਆਨ ਰੱਖੋ ਜਿਹੜਾ ਵਿਅਕਤੀ ਤੁਹਾਨੂੰ ਪਹਿਲੀ ਵਾਰ ਮਿਲਣ ਲਈ ਆ ਰਿਹਾ ਹੈ, ਉਹ ਸਮੇਂ ‘ਤੇ ਹੈ ਜਾਂ ਨਹੀਂ। ਜੇਕਰ ਉਹ ਵਿਅਕਤੀ ਸਮੇਂ ‘ਤੇ ਜਾਂ ਸਮੇਂ ਤੋਂ ਪਹਿਲਾਂ ਆਉਂਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਹ ਵਿਅਕਤੀ ਤੁਹਾਨੂੰ ਮਿਲਣ ਲਈ ਕਾਫੀ ਉਤਸੁਕ ਹੈ। ਜੇਕਰ ਕੋਈ ਵਿਅਕਤੀ ਤੁਹਾਨੂੰ ਮਿਲਣ ਲਈ ਸਮਾਂ ਨਹੀਂ ਦੇ ਰਿਹਾ ਹੈ, ਜਾਂ ਜਦੋਂ ਮਿਲਣਾ ਹੋਵੇ, ਉਦੋਂ ਕੋਈ ਨਾਲ ਕੋਈ ਬਹਾਨਾ ਬਣਾ ਰਿਹਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਸ ਨੂੰ ਤੁਹਾਡੇ ਵਿੱਚ ਦਿਲਚਸਪੀ ਨਹੀਂ ਹੈ।

ਇਹ ਵੀ ਪੜ੍ਹੋ: Parenting Tips : ਜੇਕਰ ਤੁਹਾਡਾ ਬੱਚਾ ਵੀ ਕੋਲਡ ਡਰਿੰਕ ਪੀਣ ਦਾ ਸ਼ੌਕੀਨ, ਤਾਂ ਜਾਣ ਲਓ ਇਸ ਦੇ ਨੁਕਸਾਨ

ਅੱਖਾਂ ਨੂੰ ਕਰੋ ਨੋਟਿਸ

ਤੁਸੀਂ ਪਹਿਲੀ ਵਾਰ ਕਿਸੇ ਵਿਅਕਤੀ ਨੂੰ ਮਿਲ ਕੇ ਕਿਸੇ ਬਾਰੇ ਫੈਸਲਾ ਨਹੀਂ ਲੈ ਸਕਦੇ ਕਿ ਉਹ ਸਹੀ ਹੈ ਜਾਂ ਗਲਤ। ਪਰ ਤੁਸੀਂ ਪਹਿਲੀ ਮੁਲਾਕਾਤ ਵਿੱਚ ਇਹ ਜ਼ਰੂਰ ਫੈਸਲਾ ਲੈ ਸਕਦੇ ਹੋ ਕਿ ਜਿਸ ਵਿਅਕਤੀ ਨੂੰ ਤੁਸੀਂ ਪਹਿਲੀ ਵਾਰ ਮਿਲਣ ਲਈ ਗਏ ਹੋ, ਉਹ ਤੁਹਾਡਾ ਹਮਸਫਰ ਬਣਨ ਦੇ ਲਾਇਕ ਹੈ ਜਾਂ ਨਹੀਂ। ਉੱਥੇ ਹੀ ਤੁਹਾਨੂੰ ਇਸ ਦੌਰਾਨ ਉਸ ਦੀਆ ਅੱਖਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ, ਭਾਵ ਕਿ ਜੇਕਰ ਉਹ ਤੁਹਾਡੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਗੱਲ ਕਰ ਰਿਹਾ ਹੈ ਤਾਂ ਉਸ ਨੂੰ ਤੁਹਾਡੇ ਵਿੱਚ ਰੂਚੀ ਹੈ, ਜੇਕਰ ਉਹ ਵਾਰ-ਵਾਰ ਕਿਤੇ ਹੋਰ ਦੇਖੀ ਜਾ ਰਿਹਾ ਹੈ ਅਤੇ ਤੁਹਾਡੇ ਵੱਲ ਧਿਆਨ ਨਹੀਂ ਦੇ ਰਿਹਾ ਹੈ, ਤਾਂ ਇਸ ਦਾ ਮਤਲਬ ਉਸ  ਨੂੰ ਤੁਹਾਡੇ ਵਿੱਚ ਕੋਈ ਦਿਲਚਸਪੀ ਨਹੀਂ ਹੈ।

ਇਹ ਵੀ ਪੜ੍ਹੋ: Parenting tips: ਬੱਚਿਆਂ ਨੂੰ ਪੈ ਗਈ ਫੋਨ ਦੇਖਣ ਦੀ ਆਦਤ, ਤਾਂ ਅਪਣਾਓ ਆਹ ਤਰੀਕੇ, ਨਹੀਂ ਦੇਖਣਗੇ ਮੋਬਾਈਲ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget