ਪੜਚੋਲ ਕਰੋ

ਹੋ ਜਾਓ ਚੌਕਸ, ਤੁਹਾਡੀ ਵ੍ਹਟਸਐਪ ਚੈਟ ਨਹੀਂ ਸੁਰੱਖਿਅਤ, ਅਨਜਾਣ ਵੀ ਪੜ੍ਹ ਸਕਦੇ ਮੈਸੇਜ

ਦੁਨੀਆ ਦੇ 200 ਕਰੋੜ ਤੇ ਭਾਰਤ ਦੇ 40 ਕਰੋੜ ਲੋਕ ਆਪਣੇ ਮੋਬਾਈਲ ਫੋਨ 'ਤੇ ਵ੍ਹਟਸੈਅਪ ਦਾ ਇਸਤੇਮਾਲ ਕਰਦੇ ਹਨ। ਹਰ ਯੂਜ਼ਰ ਕਈ ਗਰੁੱਪ ਨਾਲ ਜੁੜਿਆ ਹੁੰਦਾ ਹੈ। ਅਜਿਹੇ 'ਚ ਤੁਹਾਡੇ ਗਰੁੱਪ ਮੈਸੇਜ ਅਨਜਾਣ ਵਿਅਕਤੀ ਵੀ ਪੜ੍ਹ ਸਕਦੇ ਹਨ।

ਨਵੀਂ ਦਿੱਲੀ: ਦੁਨੀਆ ਦੇ 200 ਕਰੋੜ ਤੇ ਭਾਰਤ ਦੇ 40 ਕਰੋੜ ਲੋਕ ਆਪਣੇ ਮੋਬਾਈਲ ਫੋਨ 'ਤੇ ਵ੍ਹਟਸੈਅਪ ਦਾ ਇਸਤੇਮਾਲ ਕਰਦੇ ਹਨ। ਹਰ ਯੂਜ਼ਰ ਕਈ ਗਰੁੱਪ ਨਾਲ ਜੁੜਿਆ ਹੁੰਦਾ ਹੈ। ਅਜਿਹੇ 'ਚ ਤੁਹਾਡੇ ਗਰੁੱਪ ਮੈਸੇਜ ਅਨਜਾਣ ਵਿਅਕਤੀ ਵੀ ਪੜ੍ਹ ਸਕਦੇ ਹਨ। ਦਰਅਸਲ ਵੈੱਬ ਸਾਈਟ ਮਦਰਬੋਰਡ ਦੀ ਰਿਪੋਰਟ ਮੁਤਾਬਕ ਲੱਖਾਂ ਵ੍ਹਟਸਐਪ ਗਰੁੱਪ ਦੇ ਲਿੰਕ ਗੂਗਲ 'ਤੇ ਉਪਲਬਧ ਹਨ। ਐਡਮਿਨ ਲੋਕਾਂ ਨੂੰ ਗਰੁੱਪ 'ਚ ਸ਼ਾਮਿਲ ਕਰਨ ਲਈ ‘Invite to Group via Link’ ਫੀਚਰ ਇਸਤੇਮਾਲ ਕਰਦੇ ਹਨ ਪਰ ਉਹ ਇਸ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਵੈੱਬਸਾਈਟ 'ਤੇ ਸ਼ੇਅਰ ਕਰਦੇ ਹਨ। ਅਜਿਹੇ 'ਚ ਗੂਗਲ ਸਰਚ ਇੰਜਨ ਇਸ ਨੂੰ ਖੋਜ ਲੈਂਦਾ ਹੈ। ਐਕਸਪਰਟਸ ਦੀ ਮੰਨੀਏ ਤਾਂ ਐਡਮਿਨ ਖੁਦ ਹੀ ਗਰੁੱਪ ਨੂੰ ਆਨਲਾਈਨ ਸ਼ੇਅਰ ਕਰ ਰਹੇ ਹਨ। ਉਨ੍ਹਾਂ ਨੂੰ ਲਿੰਕ ਸਿਰਫ ਉਨ੍ਹਾਂ ਲੋਕਾਂ ਨੂੰ ਸ਼ੇਅਰ ਕਰਨੇ ਚਾਹੀਦੇ ਹਨ, ਜਿਨ੍ਹਾਂ ਨੂੰ ਉਹ ਜਾਣਦੇ ਹਨ। ਕਿਸੇ ਵੈੱਬਸਾਈਟ 'ਤੇ ਸ਼ੇਅਰ ਨਹੀਂ ਕਰਨਾ ਚਾਹੀਦਾ।

ਟਾਪ ਹੈਡਲਾਈਨ

Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
FASTag 'ਚ ਬੈਲੇਂਸ ਹੋਣ ਦੇ ਬਾਵਜੂਦ ਵੀ ਕੱਟ ਸਕਦੇ ਹਨ ਦੁੱਗਣੇ ਪੈਸੇ! ਜਾਣੋ ਕਿਉਂ ਫੇਲ੍ਹ ਹੁੰਦੀ ਹੈ ਪੇਮੈਂਟ
FASTag 'ਚ ਬੈਲੇਂਸ ਹੋਣ ਦੇ ਬਾਵਜੂਦ ਵੀ ਕੱਟ ਸਕਦੇ ਹਨ ਦੁੱਗਣੇ ਪੈਸੇ! ਜਾਣੋ ਕਿਉਂ ਫੇਲ੍ਹ ਹੁੰਦੀ ਹੈ ਪੇਮੈਂਟ
Health Tips : ਮੌਸਮ ਬਦਲਦੇ ਹੀ ਹੋ ਜਾਂਦੇ ਹੋ ਬਿਮਾਰ? ਅੱਜ ਤੋਂ ਹੀ ਅਪਣਾ ਲਓ ਇਹ 5 ਆਦਤਾਂ!
Health Tips : ਮੌਸਮ ਬਦਲਦੇ ਹੀ ਹੋ ਜਾਂਦੇ ਹੋ ਬਿਮਾਰ? ਅੱਜ ਤੋਂ ਹੀ ਅਪਣਾ ਲਓ ਇਹ 5 ਆਦਤਾਂ!
 UDAN Yatri Cafe : ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ ! ਇਸ ਏਅਰਪੋਰਟ 'ਤੇ 10 ਰੁਪਏ 'ਚ ਚਾਹ ਤੇ ਪਾਣੀ, 20 ਰੁਪਏ 'ਚ ਮਿਲੇਗੀ ਕੌਫੀ
 UDAN Yatri Cafe : ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ ! ਇਸ ਏਅਰਪੋਰਟ 'ਤੇ 10 ਰੁਪਏ 'ਚ ਚਾਹ ਤੇ ਪਾਣੀ, 20 ਰੁਪਏ 'ਚ ਮਿਲੇਗੀ ਕੌਫੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 

Embed widget