₹ 9,490
LG W11
ਡਿਸਪਲੇਅ
6.52ਫਰੰਟ ਕੈਮਰਾ
8-megapixelਚਿੱਪ ਸੈੱਟ
ਰੀਅਰ ਕੈਮਰਾ
13-megapixel + 2-megapixelਬੈਟਰੀ ਸਮਰੱਥਾ (mAh)
4000ਰੈਮ
3GBਓਐਸ
Android 10ਇੰਟਰਨਲ ਸਟੋਰੇਜ਼
32GBLG W11 'ਚ 6: 6 ਇੰਚ HD + ਫੁੱਲਵਿਜ਼ਨ ਡਿਸਪਲੇਅ ਨਾਲ 20: 9 ਆਸਪੈਕਟ ਰੇਸ਼ੋ ਹੈ। ਇਹ ਫੋਨ ਐਂਡਰਾਇਡ 10 'ਤੇ ਕੰਮ ਕਰਦਾ ਹੈ। ਫੋਨ ਔਕਟਾ-ਕੋਰ ਪ੍ਰੋਸੈਸਰ ਨਾਲ ਲੈਸ ਹੈ। ਇਸ ਵਿੱਚ ਡਿਊਲ ਸਿਮ ਸਪੋਰਟ ਹੈ। LG W11 'ਚ 3 ਜੀਬੀ ਰੈਮ ਹੈ। ਇਸ ਤੋਂ ਇਲਾਵਾ ਫੋਨ 'ਚ 32 ਜੀਬੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ, ਜਿਸ ਨੂੰ ਮਾਈਕਰੋ ਐਸਡੀ ਕਾਰਡ ਦੀ ਮਦਦ ਨਾਲ 512 ਜੀਬੀ ਤੱਕ ਵਧਾਇਆ ਜਾ ਸਕਦਾ ਹੈ।
ਫੋਨ 'ਚ ਕਨੈਕਟੀਵਿਟੀ ਲਈ 4 ਜੀ ਐਲਟੀਈ, ਵਾਈ-ਫਾਈ, ਬਲੂਟੁੱਥ, ਜੀਪੀਐਸ/ਏ-ਜੀਪੀਐਸ ਤੇ ਮਾਈਕ੍ਰੋ-ਯੂਐਸਬੀ ਪੋਰਟ ਵਰਗੀਆਂ ਵਿਸ਼ੇਸ਼ਤਾਵਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਫੋਨ 'ਚ 4,000 mAh ਦੀ ਬੈਟਰੀ ਦਿੱਤੀ ਗਈ ਹੈ। ਇਸ ਦੇ ਮਾਪ 166.2x76.3x8.4mm ਹਨ। LG W11 'ਚ ਡਿਊਲ ਰਿਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜਿਸ ਦਾ ਪ੍ਰਾਇਮਰੀ ਕੈਮਰਾ 13 ਮੈਗਾਪਿਕਸਲ ਦਾ ਹੈ। ਇਹ ਫੇਸ ਡਿਟੈਕਸ਼ਨ ਆਟੋਫੋਕਸ (ਪੀਡੀਏਐਫ) ਸਪੋਰਟ ਦੇ ਨਾਲ ਆਉਂਦਾ ਹੈ। ਇਸ ਵਿੱਚ ਸੁਪਰ-ਵਾਈਡ-ਐਂਗਲ ਲੈਂਜ਼ ਨਾਲ ਇੱਕ 2 ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਹੈ। ਇਸ ਤੋਂ ਇਲਾਵਾ ਸੈਲਫੀ ਤੇ ਵੀਡੀਓ ਕਾਲਿੰਗ ਲਈ ਇਸ 'ਚ 8 ਮੈਗਾਪਿਕਸਲ ਦਾ ਕੈਮਰਾ ਹੈ। ਫੋਨ ਮਿਡ ਨਾਈਟ ਬਲੂ ਕਲਰ ਆਪਸ਼ਨ 'ਚ ਉਪਲੱਬਧ ਹੈ।
LG W11 Full Specifications
ਜਨਰਲ | |
---|---|
ਰਿਲੀਜ਼ ਡੇਟ | 9th November 2020 |
ਭਾਰਤ 'ਚ ਲੌਂਚ ਹੋਇਆ | Yes |
ਫਾਰਮ ਫੈਕਟਰ | Touchscreen |
ਬੌਡੀ ਟਾਈਪ | NA |
ਮਾਪ (ਮਿ.ਮੀ) | 166.20 x 76.30 x 8.40 |
ਭਾਰ (ਗ੍ਰਾਮ) | NA |
ਬੈਟਰੀ ਸਮਰੱਥਾ (mAh) | 4000 |
ਬਦਲਣਯੋਗ ਬੈਟਰੀ | NA |
ਫਾਸਟ ਚਾਰਜਿੰਗ | NA |
ਵਾਇਰਲੈੱਸ ਚਾਰਜਿੰਗ | NA |
ਰੰਗ | Midnight Blue |
ਨੈੱਟਵਰਕ | |
2ਜੀ ਬੈਂਡਜ਼ | NA |
3 ਜੀ ਬੈਂਡਜ਼ | NA |
4G/LTE ਬੈਂਡਜ਼ | 4G |
5G | NA |
ਡਿਸਪਲੇਅ | |
ਟਾਈਪ | NA |
ਸਾਈਜ਼ | 6.52 |
ਰੈਜ਼ੋਲੂਸ਼ਨ | 720x1600 pixels |
ਪ੍ਰੋਟੈਕਸ਼ਨ | NA |
ਸਿਮ ਸਲੌਟਸ | |
ਸਿਮ ਟਾਈਪ | Nano-SIM |
ਸਿਮਾਂ ਦੀ ਗਿਣਤੀ | 2 |
ਸਟੈਂਡ ਬਾਏ | NA |
ਪਲੇਟਫਾਰਮ | |
ਓਐਸ | Android 10 |
ਪ੍ਰੋਸੈਸਰ | 2GHz octa-core |
ਚਿੱਪ ਸੈੱਟ | NA |
ਜੀਪੀਯੂ | NA |
ਮੈਮਰੀ | |
ਰੈਮ | 3GB |
ਇੰਟਰਨਲ ਸਟੋਰੇਜ਼ | 32GB |
ਕਾਰਡ ਸਲੌਟ ਟਾਈਪ | microSD |
ਐਕਸਪੈਂਡੇਬਲ ਸਟੋਰੇਜ਼ | 512 |
ਕੈਮਰਾ | |
ਰੀਅਰ ਕੈਮਰਾ | 13-megapixel + 2-megapixel |
ਰੀਅਰ ਔਟੋਫੋਕਸ | Phase detection autofocus |
ਰੀਅਰ ਫਲੈਸ਼ | Yes |
ਫਰੰਟ ਕੈਮਰਾ | 8-megapixel |
ਫਰੰਟ ਔਟੋਫੋਕਸ | NA |
ਵੀਡੀਓ ਕੁਆਲਿਟੀ | NA |
ਆਵਾਜ਼ | |
ਲਾਊਡਸਪੀਕਰ | NA |
3.5mm ਜੈਕ | NA |
ਨੈੱਟਵਰਕ ਕੁਨੈਕਟੀਵਿਟੀ | |
ਡਬਲਿਊਐਲਏਐਨ (WLAN) | NA |
ਬਲੂਟੁੱਥ | Yes |
ਜੀਪੀਐਸ (GPS) | Yes |
ਰੇਡੀਓ | NA |
ਯੂਐਸਬੀ (USB) | Yes |
ਸੈਂਸਰ | |
ਪ੍ਰੌਕਸੀਮਿਟੀ ਸੈਂਸਰ | Yes |
ਐਕਸੀਲੋਰਮੀਟਰ | Yes |