ਪੜਚੋਲ ਕਰੋ

Pathaan Review: ਸ਼ਾਹਰੁਖ ਖਾਨ ਨੇ 'ਪਠਾਨ' ਬਣ ਜਿੱਤਿਆ ਦਰਸ਼ਕਾਂ ਦਾ ਦਿਲ, ਥੀਏਟਰ 'ਚ ਲੋਕਾਂ ਨੇ ਵਜਾਈਆਂ ਸੀਟੀਆਂ

Pathaan Quick Review: ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਅਤੇ ਜੌਨ ਅਬ੍ਰਾਹਮ ਸਟਾਰਰ ਫਿਲਮ ਪਠਾਨ ਬਾਕਸ ਆਫਿਸ 'ਤੇ ਰਿਲੀਜ਼ ਹੋ ਗਈ ਹੈ। ਫਿਲਮ ਦੇਖਣ ਤੋਂ ਪਹਿਲਾਂ ਜਲਦੀ ਜਾਣੋ ਫਿਲਮ ਕਿਹੋ ਜਿਹੀ ਹੈ..

Pathaan Quick Review: ਸ਼ਾਹਰੁਖ ਖਾਨ ਸਟਾਰਰ ਫਿਲਮ 'ਪਠਾਨ' ਬਾਕਸ ਆਫਿਸ 'ਤੇ ਧਮਾਕੇਦਾਰ ਢੰਗ ਨਾਲ ਰਿਲੀਜ਼ ਹੋ ਚੁੱਕੀ ਹੈ ਅਤੇ ਦਰਸ਼ਕਾਂ ਵੱਲੋਂ ਇਸ ਨੂੰ ਕਾਫੀ ਪਿਆਰ ਮਿਲ ਰਿਹਾ ਹੈ। ਸਵੇਰ ਦੇ ਸ਼ੋਅ ਵਿੱਚ ਦਰਸ਼ਕਾਂ ਦੀ ਜ਼ਬਰਦਸਤ ਭੀੜ ਦੇਖਣ ਨੂੰ ਮਿਲੀ ਅਤੇ ਪ੍ਰਸ਼ੰਸਕ ਆਪਣੇ ਸੁਪਰਸਟਾਰ ਨੂੰ ਵੱਡੇ ਪਰਦੇ 'ਤੇ ਦੇਖਣ ਲਈ ਆਏ ਹਨ। ਜੇਕਰ ਤੁਸੀਂ ਵੀ ਫਿਲਮ ਦੇਖਣ ਦੀ ਯੋਜਨਾ ਬਣਾ ਰਹੇ ਹੋ, ਤਾਂ ਅਸੀਂ ਤੁਹਾਨੂੰ ਜਲਦੀ ਹੀ ਦੱਸ ਰਹੇ ਹਾਂ ਕਿ ਇਹ ਫਿਲਮ ਤੁਹਾਡੀਆਂ ਉਮੀਦਾਂ 'ਤੇ ਖਰੀ ਉਤਰੇਗੀ ਜਾਂ ਨਹੀਂ।

ਇਹ ਵੀ ਪੜ੍ਹੋ: ਕਰਨ ਔਜਲਾ ਦੇ ਵਿਆਹ ਤੋਂ ਪਹਿਲਾਂ ਮੰਗੇਤਰ ਨਾਲ ਤਸਵੀਰ ਵਾਇਰਲ, ਚਰਚਾ 'ਚ ਪਲਕ ਦਾ ਨਵਾਂ ਲੁੱਕ

ਕੁਇਕ ਰਿਵਿਊ
ਫਿਲਮ ਦਾ ਪਹਿਲਾ ਅੱਧ ਯਾਨਿ ਕਿ ਫਰਸਟ ਹਾਫ ਬਹੁਤ ਹੀ ਮਜ਼ਾਕੀਆ ਹੈ ਅਤੇ ਕਹਾਣੀ ਦਰਸ਼ਕਾਂ ਨੂੰ ਬੰਨ੍ਹ ਕੇ ਬਿਠਾਉਣ 'ਚ ਕਾਮਯਾਬ ਹੁੰਦੀ ਹੈ। ਪਰ ਇਸ ਦਾ ਦੂਜਾ ਅੱਧ (ਸੈਕੰਡ ਹਾਫ) ਪਹਿਲੇ ਅੱਧ (ਫਰਸਟ ਹਾਫ) ਨਾਲੋਂ ਵਧੇਰੇ ਦਿਲਚਸਪ ਹੈ। ਇਸ 'ਚ ਦਰਸ਼ਕਾਂ ਨੂੰ ਕਈ ਟਵਿਸਟ ਅਤੇ ਟਰਨ ਦੇਖਣ ਨੂੰ ਮਿਲਣਗੇ।

ਫਿਲਮ 'ਚ ਸ਼ਾਹਰੁਖ ਖਾਨ ਦੇ ਡਾਇਲੌਗ ਜ਼ਬਰਦਸਤ ਹੈ। ਤੁਸੀਂ ਉਨ੍ਹਾਂ ਦੀ ਐਂਟਰੀ 'ਤੇ ਵੀ ਤਾੜੀਆਂ ਵਜਾਉਣ ਤੋਂ ਖੁਦ ਨੂੰ ਨਹੀਂ ਰੋਕ ਸਕੋਗੇ।

ਕਹਾਣੀ ਦੀ ਗੱਲ ਕਰੀਏ ਤਾਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਨਿਰਮਾਤਾਵਾਂ ਨੇ ਪੁਰਾਣੀ ਕਹਾਣੀ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ ਹੈ। ਪਰ ਇਹ ਮੰਨਣਾ ਪਵੇਗਾ ਕਿ ਨਿਰਮਾਤਾਵਾਂ ਨੇ ਇਸ ਨੂੰ ਨਵੇਂ ਅਤੇ ਮਨੋਰੰਜਕ ਢੰਗ ਨਾਲ ਪੇਸ਼ ਕੀਤਾ ਹੈ।

ਦੀਪਿਕਾ ਪਾਦੁਕੋਣ ਦੀ ਗੱਲ ਕਰੀਏ ਤਾਂ ਉਹ ਫਿਲਮ 'ਚ ਐਕਸ਼ਨ ਦੇ ਨਾਲ-ਨਾਲ ਕਾਫੀ ਬੋਲਡ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਜਿਸ ਦਾ ਅੰਦਾਜ਼ਾ ਫਿਲਮ ਦੇ ਗੀਤਾਂ ਅਤੇ ਟ੍ਰੇਲਰ ਤੋਂ ਲਗਾਇਆ ਜਾ ਸਕਦਾ ਹੈ।

ਜੌਨ ਅਬ੍ਰਾਹਮ ਇਕ ਵਾਰ ਫਿਰ ਫਿਲਮ 'ਚ ਬੇਹੱਦ ਮਜ਼ਬੂਤ ​​ਵਿਲੇਨ ਦੇ ਰੂਪ 'ਚ ਨਜ਼ਰ ਆਏ ਹਨ। ਆਪਣੇ ਐਕਸ਼ਨ ਲਈ ਮਸ਼ਹੂਰ ਜੌਨ ਨੇ ਇਸ ਵਾਰ ਵੀ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ। ਫਿਲਮ 'ਚ ਸ਼ਾਹਰੁਖ ਅਤੇ ਜੌਨ ਦੀ ਲੜਾਈ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਤਸਵੀਰ, ਕੈਪਸ਼ਨ ਪੜ੍ਹ ਫੈਨਜ਼ ਹੋਏ ਭਾਵੁਕ

ਪ੍ਰਸ਼ੰਸਕਾਂ ਲਈ ਸਰਪ੍ਰਾਈਜ਼
ਫਿਲਮ 'ਚ ਪ੍ਰਸ਼ੰਸਕਾਂ ਲਈ ਇਕ ਸਰਪ੍ਰਾਈਜ਼ ਵੀ ਰੱਖਿਆ ਗਿਆ ਹੈ, ਜਿਸ ਤੋਂ ਹੁਣ ਅਸੀਂ ਪਰਦਾ ਚੁੱਕ ਰਹੇ ਹਾਂ। ਫਿਲਮ 'ਚ ਸਲਮਾਨ ਖਾਨ ਵੀ ਜ਼ਬਰਦਸਤ ਕੈਮਿਓ ਕਰਦੇ ਨਜ਼ਰ ਆਉਣਗੇ। ਸਲਮਾਨ ਖਾਨ ਦੇ ਐਂਟਰੀ ਸੀਨ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੇ ਹਨ। ਦਬੰਗ ਖਾਨ ਅਤੇ ਪਠਾਨ ਨੂੰ ਇਕੱਠੇ ਐਕਸ਼ਨ ਕਰਦੇ ਦੇਖ ਫੈਨਜ਼ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਐਕਟਿੰਗ ਅਤੇ ਐਕਸ਼ਨ
ਫਿਲਮ 'ਚ ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਵਰਗੇ ਮਸ਼ਹੂਰ ਕਲਾਕਾਰ ਹਨ। ਅਜਿਹੇ 'ਚ ਫਿਲਮ 'ਚ ਜ਼ਬਰਦਸਤ ਐਕਟਿੰਗ ਦੇ ਨਾਲ ਜ਼ਬਰਦਸਤ ਐਕਸ਼ਨ ਦੇਖਣ ਨੂੰ ਮਿਲਦਾ ਹੈ। ਫਿਲਮ 'ਚ ਐਕਸ਼ਨ ਦੀ ਜ਼ਬਰਦਸਤ ਡੋਜ਼ ਹੈ। ਜੌਨ ਪਹਿਲਾਂ ਹੀ ਐਕਸ਼ਨ 'ਚ ਮਾਹਿਰ ਹਨ, ਉਥੇ ਹੀ ਸ਼ਾਹਰੁਖ ਅਤੇ ਦੀਪਿਕਾ ਵੀ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ। ਫਿਲਮ ਦਾ ਐਕਸ਼ਨ ਡਾਇਰੈਕਸ਼ਨ ਕਾਫੀ ਦਮਦਾਰ ਹੈ।

ਇਹ ਵੀ ਪੜ੍ਹੋ: ਹਰਭਜਨ ਮਾਨ ਦੇ ਪ੍ਰਸ਼ੰਸਕ ਨੇ ਕੀਤੀ ਸ਼ਿਕਾਇਤ, ਕਿਹਾ- ਤੁਸੀਂ ਬਹੁਤ ਗਾਣੇ ਕੱਢਦੇ, ਦੇਖੋ ਗਾਇਕ ਦਾ ਜਵਾਬ

View More
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ABP Premium

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget