ਪੜਚੋਲ ਕਰੋ

ਮੇਰਾ ਭਾਰਤ ਮਹਾਨ! 5 ਲੱਖ ਐਕਸੀਡੈਂਟ, ਡੇਢ ਲੱਖ ਦੀ ਗਈ ਜਾਨ

ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਬੂਲਿਆ ਹੈ ਕਿ ਕਈ ਕਦਮ ਚੁੱਕਣ ਦੇ ਬਾਵਜੂਦ ਵੀ ਉਨ੍ਹਾਂ ਦਾ ਮੰਤਰਾਲਾ ਹਾਦਸਿਆਂ ਦੀ ਗਿਣਤੀ ਨਹੀਂ ਘਟਾ ਸਕਿਆ।

ਨਾਗਪੁਰ: ਦੇਸ਼ ਭਰ 'ਚ ਹਰ ਰੋਜ਼ ਸੜਕ ਹਾਦਸਿਆਂ 'ਚ ਲੱਖਾਂ ਲੋਕ ਆਪਣੀ ਜਾਨ ਗੁਆ ਬੈਠਦੇ ਹਨ। ਨਿਯਮਾਂ 'ਚ ਸਖਤੀ ਦੇ ਬਾਵਜੂਦ ਇਹ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀ ਇਸ ਨਾਕਾਮਯਾਬੀ ਨੂੰ ਕਬੂਲਿਆ ਹੈ। ਗਡਕਰੀ ਸੜਕ ਸੁਰੱਖਿਆ ਹਫਤੇ ਸਬੰਧੀ ਸਮਾਗਮ ਮੌਕੇ ਨਾਗਪੁਰ ਪਹੁੰਚੇ ਸਨ। ਜਿੱਥੇ ਉਨ੍ਹਾਂ ਕਿਹਾ ਕਿ ਦੇਸ਼ 'ਚ ਹਰ ਸਾਲ ਪੰਜ ਲੱਖ ਸੜਕ ਹਾਦਸੇ ਵਾਪਰਦੇ ਹਨ, ਜਿਨ੍ਹਾਂ 'ਚ ਕਰੀਬ ਡੇਢ ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ ਤੇ ਕਰੀਬ ਢਾਈ ਤੋਂ ਤਿੰਨ ਲੱਖ ਲੋਕ ਜ਼ਖਮੀ ਹੋ ਜਾਂਦੇ ਹਨ। ਇਸ ਕਾਰਨ ਦੇਸ਼ ਦਾ ਜੀਡੀਪੀ ਨੁਕਸਾਨ ਦੋ ਫੀਸਦੀ ਬਣਦਾ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਦੇ 62 ਫੀਸਦੀ ਮ੍ਰਿਤਕ 18-35 ਸਾਲ ਉਮਰ ਵਰਗ ਦੇ ਹੁੰਦੇ ਹਨ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਕਈ ਕਦਮ ਚੁੱਕਣ ਦੇ ਬਾਵਜੂਦ ਵੀ ਉਨ੍ਹਾਂ ਦਾ ਮੰਤਰਾਲਾ ਹਾਦਸਿਆਂ ਦੀ ਗਿਣਤੀ ਨਹੀਂ ਘਟਾ ਸਕਿਆ। ਇਸ ਦੇ ਨਾਲ ਹੀ ਗਡਕਰੀ ਨੇ ਤਾਮਿਲਨਾਡੂ ਸਰਕਾਰ ਦੀ ਸ਼ਲਾਘਾ ਕੀਤੀ, ਜੋ ਸੜਕ ਹਾਦਸਿਆਂ ਦੀ ਗਿਣਤੀ 29 ਫੀਸਦ ਤੱਕ ਤੇ ਮੌਤਾਂ ਦੀ ਗਿਣਤੀ 30 ਫੀਸਦ ਤੱਕ ਘਟਾਉਣ 'ਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲੋਕਾਂ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਤੇ ਪੁਲਿਸ, ਐਨਜੀਓ ਤੇ ਹੋਰ ਸੰਸਥਾਂਵਾਂ ਵੱਲੋਂ ਇੱਕਮੁੱਠ ਹੋ ਕੇ ਕੀਤੀਆਂ ਕੋਸ਼ਿਸ਼ਾਂ ਨਾਲ ਹੀ ਸੜਕ ਹਾਦਸਿਆਂ ਦੀ ਗਿਣਤੀ ਘੱਟ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Embed widget