ਪੜਚੋਲ ਕਰੋ

ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਤੋਂ ਰਾਮ ਮੰਦਰ ਦੇ ਨਿਰਮਾਣ ਲਈ 1 ਕਰੋੜ ਦਾ ਚੈੱਕ

ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਪੂਰੇ ਦੇਸ਼ 'ਚ ਉਤਸ਼ਾਹ ਹੈ। ਲੋਕ ਸ਼੍ਰੀ ਰਾਮ ਮੰਦਰ ਦੀ ਉਸਾਰੀ 'ਚ ਯੋਗਦਾਨ ਪਾ ਰਹੇ ਹਨ। ਅੱਜ ਅੰਮ੍ਰਿਤਸਰ ਦੇ ਇਤਿਹਾਸਕ ਤੀਰਥ ਅਸਥਾਨ, ਦੁਰਗਿਆਨਾ ਮੰਦਰ ਕਮੇਟੀ ਨੇ ਰਾਮ ਮੰਦਰ ਦੇ ਨਿਰਮਾਣ ਲਈ ਸ਼੍ਰੀ ਰਾਮੇਸ਼ਵਰ ਨੂੰ 1 ਕਰੋੜ ਦਾ ਚੈੱਕ ਦਿੱਤਾ।

ਅੰਮ੍ਰਿਤਸਰ: ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਪੂਰੇ ਦੇਸ਼ 'ਚ ਉਤਸ਼ਾਹ ਹੈ। ਲੋਕ ਸ਼੍ਰੀ ਰਾਮ ਮੰਦਰ ਦੀ ਉਸਾਰੀ 'ਚ ਯੋਗਦਾਨ ਪਾ ਰਹੇ ਹਨ। ਅੱਜ ਅੰਮ੍ਰਿਤਸਰ ਦੇ ਇਤਿਹਾਸਕ ਤੀਰਥ ਅਸਥਾਨ, ਦੁਰਗਿਆਨਾ ਮੰਦਰ ਕਮੇਟੀ ਨੇ ਰਾਮ ਮੰਦਰ ਦੇ ਨਿਰਮਾਣ ਲਈ ਸ਼੍ਰੀ ਰਾਮੇਸ਼ਵਰ ਨੂੰ 1 ਕਰੋੜ ਦਾ ਚੈੱਕ ਦਿੱਤਾ। ਇਸ ਮੌਕੇ ਦੁਰਗਿਆਨਾ ਮੰਦਰ ਕਮੇਟੀ ਨੇ ਦੱਸਿਆ ਕਿ ਇਹ ਸਾਡੀ ਚੰਗੀ ਕਿਸਮਤ ਹੈ ਕਿ ਅਸੀਂ ਸ਼੍ਰੀ ਰਾਮ ਮੰਦਰ ਨੂੰ ਆਪਣੇ ਜੀਵਨ ਕਾਲ 'ਚ ਬਣਦਾ ਵੇਖ ਰਹੇ ਹਾਂ। ਉਨ੍ਹਾਂ ਕਿਹਾ ਅੰਮ੍ਰਿਤਸਰ ਤੋਂ ਰਾਮ ਮੰਦਰ ਲਈ ਸੇਵਕਾਂ ਦਾ ਇੱਕ ਜਥਾ ਵੀ ਗਿਆ ਸੀ ਅਤੇ ਕੁਰਬਾਨੀਆਂ ਵੀ ਦਿੱਤੀਆਂ ਸੀ। ਉਥੇ ਹੀ ਚੈਕ ਪ੍ਰਾਪਤ ਕਰਨ ਵਾਲੇ ਉੱਤਰੀ ਭਾਰਤ ਦੇ ਆਰਐਸਐਸ ਪ੍ਰਚਾਰਕ ਰਾਮੇਸ਼ਵਰ ਦਾ ਕਹਿਣਾ ਹੈ ਕਿ ਅੱਜ ਦੁਰਗਿਆਨਾ ਕਮੇਟੀ ਵੱਲੋਂ ਰਾਮ ਮੰਦਰ ਦੀ ਉਸਾਰੀ ਲਈ ਇਕ ਕਰੋੜ ਦਾ ਚੈੱਕ ਦਿੱਤਾ ਗਿਆ ਹੈ। ਰੈਲੀ ਲਈ ਸਿੰਘੂ ਬਾਰਡਰ ਪਹੁੰਚੇ ਹਜ਼ਾਰਾਂ ਟਰੈਕਟਰ, ਲੱਖਾਂ ਟਰੈਕਟਰ ਪਹੁੰਚਣ ਦਾ ਦਾਅਵਾ ਉਨ੍ਹਾਂ ਇਸ ਯੋਗਦਾਨ ਲਈ ਦੁਰਗਿਆਨਾ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਿਰਫ ਲੋਕਾਂ ਦੁਆਰਾ ਦਾਨ ਕੀਤੇ ਪੈਸੇ ਇਸ ਮੰਦਰ ਦੀ ਉਸਾਰੀ ਲਈ ਵਰਤੇ ਜਾਣਗੇ। ਇਸ ਮੰਦਰ ਦਾ ਨਿਰਮਾਣ ਸੀਐਸਆਰ ਭਾਵ ਕਾਰਪੋਰੇਟ ਸੈਕਟਰ ਦੇ ਪੈਸੇ ਨਾਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਯੋਗਦਾਨ ਪਾਉਣ ਲਈ ਘਰ ਘਰ ਜਾਵਾਂਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget