ਪੜਚੋਲ ਕਰੋ

ਦੇਸ਼ 'ਚ ਕੋਰੋਨਾ ਤੇ ਸਰਹੱਦ 'ਤੇ ਪਾਕਿਸਤਾਨ ਨਾਲ 'ਜੰਗ', ਛੇ ਘੁਸਪੈਠੀਏ ਮਾਰੇ, ਜਵਾਨ ਸ਼ਹੀਦ

ਜੰਮੂ 'ਚ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀ ਮਾਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਮੁਕਾਬਲੇ 'ਚ ਸੈਨਾ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ।

ਜੰਮੂ: ਕੁਪਵਾੜਾ 'ਚ ਐਲਓਸੀ ਵਿੱਚ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਪੰਜ ਘੁਸਪੈਠੀਏ ਨੂੰ ਮਾਰ ਦਿੱਤਾ। ਇਸ ਮੁਕਾਬਲੇ 'ਚ ਸੈਨਾ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਜਦੋਂਕਿ ਦੋ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਹ ਮੁਹਿੰਮ ਪਿਛਲੇ ਪੰਜ ਦਿਨਾਂ ਤੋਂ ਚੱਲ ਰਿਹਾ ਸੀ। ਇਸ 'ਚ ਹੈਲੀਕਾਪਟਰਾਂ ਤੇ ਡਰੋਨ ਦੀ ਮਦਦ ਲਈ ਜਾ ਰਹੀ ਸੀ। ਸੈਨਾ ਦੇ ਅਧਿਕਾਰੀਆਂ ਮੁਤਾਬਕ ਪੰਜ ਤੋਂ ਛੇ ਅੱਤਵਾਦੀਆਂ ਦਾ ਇੱਕ ਸਮੂਹ ਬੁੱਧਵਾਰ ਨੂੰ ਸਰਹੱਦ ਪਾਰ ਕਰਦਿਆਂ ਕੁਪਵਾੜਾ ਦੇ ਕੇਰਨ ਸੈਕਟਰ 'ਚ ਘੁਸਪੈਠ ਕੀਤੀ ਤੇ ਸੁਰੱਖਿਆ ਬਲਾਂ ਨਾਲ ਮੁਕਾਬਲਾ ਹੋਇਆ ਸੀ, ਪਰ ਖਰਾਬ ਮੌਸਮ ਤੇ ਸੰਘਣੇ ਜੰਗਲ ਦਾ ਫਾਇਦਾ ਉਠਾ ਕੇ ਅੱਤਵਾਦੀ ਫਰਾਰ ਹੋਣ 'ਚ ਸਫਲ ਹੋ ਗਿਆ। ਸੈਨਾ ਨੇ ਆਪਣਾ ਅਭਿਆਨ ਜਾਰੀ ਰੱਖਿਆ ਤੇ ਪੂਰੇ ਖੇਤਰ ਨੂੰ ਘੇਰ ਲਿਆ ਤੇ ਕਾਰਵਾਈ ਜਾਰੀ ਰੱਖੀ। ਇਸ ਕਾਰਵਾਈ ਵਿੱਚ ਹੈਲੀਕਾਪਟਰ ਤੇ ਡਰੋਨ ਲਈ ਗਈ ਤੇ ਐਤਵਾਰ ਸ਼ਾਮ ਨੂੰ ਸੁਰੱਖਿਆ ਬਲਾਂ ਨੇ ਰਾਂਡੋਰੀ ਬਾਹਕ ਖੇਤਰ ਵਿੱਚ ਅੱਤਵਾਦੀ ਸਮੂਹ ਨੂੰ ਘੇਰ ਲਿਆ। ਰਾਤ ਭਰ ਚੱਲੇ ਮੁਕਾਬਲੇ 'ਚ ਐਤਵਾਰ ਸਵੇਰ ਤਕ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀ ਮਾਰ ਦਿੱਤੇ ਪਰ ਮੁਕਾਬਲੇ 'ਚ ਸੈਨਾ ਦੇ ਦੋ ਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਤੇ ਇੱਕ ਜਵਾਨ ਸ਼ਹੀਦ ਹੋ ਗਿਆ। ਮੁਤਾਬਕ, ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਵਿੱਚ 9 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਹ ਵੀ ਪੜ੍ਹੋ: ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਦੀ ਮੌਤ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ
Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Embed widget