ਪੜਚੋਲ ਕਰੋ

ਜਲੰਧਰ ਤੋਂ ਸਾਹਮਣੇ ਆਏ 10 ਨਵੇਂ ਕੋਰੋਨਾ ਕੇਸ, ਸੂਬੇ ‘ਚ 2000 ਲੋਕ ਹੋਏ ਠੀਕ

ਅੱਜ ਜਲੰਧਰ ਵਿੱਚ 10 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਇਹ ਸਾਰੇ ਮਾਮਲੇ ਡਿਫੈਂਸ ਕਲੋਨੀ ਤੋਂ ਸਾਹਮਣੇ ਆਏ ਹਨ। ਹਾਲ ਹੀ ‘ਚ 3 ਐਨਆਰਆਈ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਜਲੰਧਰ: ਅੱਜ ਜਲੰਧਰ ਵਿੱਚ 10 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਇਹ ਸਾਰੇ ਮਾਮਲੇ ਡਿਫੈਂਸ ਕਲੋਨੀ ਤੋਂ ਸਾਹਮਣੇ ਆਏ ਹਨ। ਹਾਲ ਹੀ ‘ਚ 3 ਐਨਆਰਆਈ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਕੁਵੈਤ ਤੋਂ ਵਾਪਸ ਪਰਤੇ ਹਨ। ਇਨ੍ਹਾਂ ਕੇਸਾਂ ਨਾਲ ਪੰਜਾਬ ‘ਚ 257 ਐਕਟਿਵ ਕੇਸ ਹਨ। 2000 ਦੇ ਕਰੀਬ ਲੋਕ ਰਿਕਵਰ ਹੋ ਚੁੱਕੇ ਹਨ। ਇਹ ਕੇਸ ਅਧਿਕਾਰਿਤ ਰਾਜ ਸੂਚੀ ‘ਚ ਦਰਜ ਕਰਨੇ ਅਜੇ ਬਾਕੀ ਹਨ। ਪੰਜਾਬੀ ਸਿੰਗਰ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਵਿਆਹ ਦੇ ਦੋ ਸਾਲ ਬਾਅਦ ਹੋਏ ਵੱਖ, ਪੜ੍ਹੋ ਪੂਰੀ ਖ਼ਬਰ ਵਿਆਹ ਲਈ ਕੱਪੜੇ ਖਰੀਦਣ ਗਏ ਨੌਜਵਾਨਾਂ ਦੀ ਕਾਰ ਬੇਕਾਬੂ, ਭਿਆਨਕ ਹਾਦਸੇ 'ਚ ਚਾਰਾਂ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
Holidays in Schools: 4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget