ਪੜਚੋਲ ਕਰੋ

2000 ਰੁਪਏ ਮਗਰੋਂ ਹੁਣ ਸੌ-ਸੌ ਦਾ ਪੁਆੜਾ, ਏਟੀਐਮ ਨੇ ਕੀਤੇ ਹੱਥ ਖੜ੍ਹੇ

ਆਮ ਤੌਰ 'ਤੇ 100 ਰੁਪਏ ਦੇ ਨੋਟ ਦਾ ਲੈਣ-ਦੇਣ ਸਭ ਤੋਂ ਵੱਧ ਹੁੰਦਾ ਹੈ। ਇਸੇ ਕਾਰਨ ਏਟੀਐਮ 'ਚ ਇਸ ਦੀ ਕਾਫੀ ਮੰਗ ਬਣੀ ਰਹਿੰਦੀ ਹੈ। ਮੌਜੂਦਾ ਸਮੇਂ 'ਚ ਇਹ ਨੋਟ ਘੱਟ ਨਿਕਲ ਰਹੇ ਹਨ। ਇਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਵੀਂ ਦਿੱਲੀ: ਆਮ ਤੌਰ 'ਤੇ 100 ਰੁਪਏ ਦੇ ਨੋਟ ਦਾ ਲੈਣ-ਦੇਣ ਸਭ ਤੋਂ ਵੱਧ ਹੁੰਦਾ ਹੈ। ਇਸੇ ਕਾਰਨ ਏਟੀਐਮ 'ਚ ਇਸ ਦੀ ਕਾਫੀ ਮੰਗ ਬਣੀ ਰਹਿੰਦੀ ਹੈ। ਮੌਜੂਦਾ ਸਮੇਂ 'ਚ ਇਹ ਨੋਟ ਘੱਟ ਨਿਕਲ ਰਹੇ ਹਨ। ਇਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਏਟੀਐਮ 'ਚੋਂ 100 ਰੁਪਏ ਦਾ ਨੋਟ ਨਾ ਨਿਕਲਣ ਪਿੱਛੇ ਨੋਟਾਂ ਦਾ ਸਾਈਜ਼ ਵੱਡੀ ਸਮੱਸਿਆ ਹੈ। ਨਵੇਂ ਨੋਟ ਦਾ ਸਾਈਜ਼ ਛੋਟਾ ਤੇ ਪੁਰਾਣੇ ਦਾ ਵੱਡਾ ਹੋਣ ਕਾਰਨ ਏਟੀਐਮ ਆਪਰੇਟਰਸ ਨੂੰ ਇਨ੍ਹਾਂ ਨੋਟਾਂ ਦੀ ਕੈਸੇਟ ਸੈੱਟ ਕਰਨ 'ਚ ਸਮੱਸਿਆ ਆ ਰਹੀ ਹੈ। ਇਹ ਵੀ ਪੜ੍ਹੋ: 1 ਮਾਰਚ ਤੋਂ ਇੰਡੀਅਨ ਬੈਂਕ ਦੇ ATM ਤੋਂ ਨਹੀਂ ਨਿਕਲੇਗਾ ਦੋ ਹਜ਼ਾਰ ਦਾ ਨੋਟ, ਜਾਣੋ ਕਿਉਂ ਹੁਣ ਏਟੀਐਮ 'ਚੋਂ ਪੈਸੇ ਕੱਢਾਉਣਾ ਵੀ ਮਹਿੰਗਾ ਸੌਦਾ ਇਸ ਤੋਂ ਇਲਾਵਾ ਏਟੀਐਮ ਆਪਰੇਟਰਸ ਨੂੰ ਇਹ ਲਿਸਟ ਬਣਾਉਣੀ ਪੈ ਰਹੀ ਹੈ ਕਿ ਕਿਸ ਮਸ਼ੀਨ 'ਚ ਕਿਹੜੇ ਨੋਟ ਦੀ ਕੈਸੇਟ ਹੈ। ਇਸ ਲਿਸਟ ਦੇ ਆਧਾਰ 'ਤੇ ਹੀ ਏਟੀਐਮ ਆਪਰੇਟਰਸ ਕੈਸ਼ ਵੈਨ ਨੂੰ ਮਸ਼ੀਨਾਂ 'ਚ ਨੋਟ ਜਮਾ ਕਰਾਉਣ ਲਈ ਭੇਜ ਰਹੇ ਹਨ। ਇਹ ਵੀ ਪੜ੍ਹੋ: ਲਓ ਜੀ ਹੁਣ 2000 ਹਜ਼ਾਰ ਦੀ ਨੋਟਬੰਦੀ !

ਟਾਪ ਹੈਡਲਾਈਨ

Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 
 India's crude oil imports : ਟਰੰਪ ਦੀ ਧਮਕੀ ਬੇਅਸਰ ! ਰੂਸ ਤੋਂ ਤੇਲ ਦੀ ਰਿਕਾਰਡ ਖਰੀਦ ਜਾਰੀ, ਭਾਰਤ ਨੇ ਫਿਰ ਤੋੜੇ ਆਯਾਤ ਦੇ ਰਿਕਾਰਡ
 India's crude oil imports : ਟਰੰਪ ਦੀ ਧਮਕੀ ਬੇਅਸਰ ! ਰੂਸ ਤੋਂ ਤੇਲ ਦੀ ਰਿਕਾਰਡ ਖਰੀਦ ਜਾਰੀ, ਭਾਰਤ ਨੇ ਫਿਰ ਤੋੜੇ ਆਯਾਤ ਦੇ ਰਿਕਾਰਡ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਹੁਣ 49 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਲਿਸਟ 'ਚ ਇਹ ਨਾਮ ਸ਼ਾਮਲ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਹੁਣ 49 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget