ਪੜਚੋਲ ਕਰੋ

ਸਾਵਧਾਨ! ਲੌਕਡਾਊਨ ਦਾ ਉਲੰਘਣ ਕਰਨ ‘ਤੇ ਹੋਵੇਗਾ ਜੁਰਮਾਨਾ ਤੇ ਜੇਲ੍ਹ

ਕੇਂਦਰ ਸਰਕਾਰ ਨੇ ਆਪਣੇ ਨਿਰਦੇਸ਼ਾਂ ‘ਚ ਸਾਫ ਕਰ ਦਿੱਤਾ ਹੈ ਕਿ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹਾ ਕਰਨ ‘ਤੇ 1000 ਰੁਪਏ ਜੁਰਮਾਨਾ ਜਾਂ 6 ਮਹੀਨੇ ਦੀ ਜੇਲ੍ਹ ਵੀ ਹੋ ਸਕਦੀ ਹੈ। ਕੇਂਦਰ ਸਰਕਾਰ ਨੇ ਜੋ ਐਡਵਾਈਜ਼ਰੀ ਜਾਰੀ ਕੀਤੀ ਹੈ ਉਸ ‘ਚ ਇਹ ਸਾਫ ਲਿਖਿਆ ਹੈ ਕਿ ਲੌਕਡਾਊਨ ਦਾ ਉਲੰਘਣ ਕਰਨ ਵਾਲਿਆਂ ‘ਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਪਣੇ ਨਿਰਦੇਸ਼ਾਂ ‘ਚ ਸਾਫ ਕਰ ਦਿੱਤਾ ਹੈ ਕਿ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹਾ ਕਰਨ ‘ਤੇ 1000 ਰੁਪਏ ਜੁਰਮਾਨਾ ਜਾਂ 6 ਮਹੀਨੇ ਦੀ ਜੇਲ੍ਹ ਵੀ ਹੋ ਸਕਦੀ ਹੈ। ਕੇਂਦਰ ਸਰਕਾਰ ਨੇ ਜੋ ਐਡਵਾਈਜ਼ਰੀ ਜਾਰੀ ਕੀਤੀ ਹੈ ਉਸ ‘ਚ ਇਹ ਸਾਫ ਲਿਖਿਆ ਹੈ ਕਿ ਲੌਕਡਾਊਨ ਦਾ ਉਲੰਘਣ ਕਰਨ ਵਾਲਿਆਂ ‘ਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਬਿਆਂ ਨੂੰ ਸਖ਼ਤ ਨਿਰਦੇਸ਼ ਹਨ ਕਿ ਲੌਕਡਾਊਨ ਦਾ ਪਾਲਣ ਕਰਾਇਆ ਜਾਵੇ। ਕੋਰੋਨਾਵਾਇਰਸ ਭਾਰਤ ‘ਚ ਸਟੇਜ-3 ‘ਚ ਦਾਖਲ ਨਾ ਹੋ ਸਕੇ, ਇਸ ਲਈ ਦੇਸ਼ ‘ਚ 23 ਸੂਬਿਆਂ ਨੂੰ ਲੌਕਡਾਊਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ, ਉੱਤਰਾਖੰਡ, ਬਿਹਾਰ, ਮਹਾਰਾਸ਼ਟਰ ਸਮੇਤ ਕਈ ਸੂਬਿਆਂ ‘ਚ 31 ਮਾਰਚ ਤੱਕ ਲੌਕਡਾਊਨ ਦਾ ਐਲਾਨ ਕੀਤਾ ਹੈ। ਉੱਥੇ ਹੀ ਯੂਪੀ ‘ਚ ਫਿਲਹਾਲ 25 ਮਾਰਚ ਤੱਕ 16 ਸ਼ਹਿਰਾਂ ਨੂੰ ਲੌਕਡਾਊਨ ਕੀਤਾ ਗਿਆ ਹੈ। ਇਸ ਦਾ ਮਕਸਦ ਲੋਕਾਂ ਨੂੰ ਭੀੜ-ਭਾੜ ‘ਚ ਜਾਣ ਤੋਂ ਰੋਕਣਾ ਹੈ। ਇਸ ਦਰਮਿਆਨ ਵੀ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ‘ਚ ਲੋਕ ਲੌਕਡਾਊਨ ਦਾ ਪੂਰੀ ਤਰ੍ਹਾਂ ਨਾਲ ਪਾਲਣ ਨਹੀਂ ਕਰਦੇ ਦਿਖ ਰਹੇ। ਲੋਕ ਜ਼ਰੂਰਤ ਦਾ ਸਾਮਾਨ ਖਰੀਦਣ ਦੇ ਨਾਂ ‘ਤੇ ਬਾਹਰ ਘੁੰਮਦੇ ਨਜ਼ਰ ਆ ਰਹੇ ਹਨ। 
 ਇਹ ਵੀ ਪੜ੍ਹੋ :
 
ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget