ਪੜਚੋਲ ਕਰੋ

106 ਸਾਲਾ ਬਾਬੇ ਨੇ ਇੰਝ ਢਾਹਿਆ ਕਰੋਨਾ

ਇਸ ਤੋਂ ਪਹਿਲਾਂ ਕੇਰਲ ਦੇ ਥੋਮਸ (93 ਸਾਲ) ਤੇ ਮਰੀਅਮ (88 ਸਾਲ) ਕੋਰੋਨਾ ਵਾਇਰਸ ਨੂੰ ਹਰਾਉਣ ਵਾਲੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਸਨ। ਉਨ੍ਹਾਂ ਨੇ ਵੀ ਵਾਇਰਸ ਦਾ ਦਲੇਰੀ ਨਾਲ ਟਾਕਰਾ ਕੀਤਾ ਤੇ ਜਿੱਤ ਪ੍ਰਾਪਤ ਕੀਤੀ।

ਨਵੀਂ ਦਿੱਲੀ: ਕੌਮੀ ਰਾਜਧਾਨੀ ਖੇਤਰ ਦੇ ਸਭ ਤੋਂ ਲੰਮੇਰੀ ਉਮਰ ਵਾਲਾ ਕੋਰੋਨਾ ਮਰੀਜ਼ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋ ਗਿਆ ਹੈ। ਡਾਕਟਰਾਂ ਨੇ 106 ਸਾਲਾ ਮੁਖ਼ਤਾਰ ਅਹਿਮਦ ਨੂੰ ਕੋਰੋਨਾ ਮੁਕਤ ਐਲਾਨ ਦਿੱਤਾ ਹੈ। ਅਹਿਮਦ ਦੇਸ਼ ਵਿੱਚ ਸਭ ਤੋਂ ਵੱਡੀ ਉਮਰ ਦੇ ਵਿਅਕਤੀ ਹਨ, ਜਿਨ੍ਹਾਂ ਨੇ ਕੋਰੋਨਾਵਾਇਰਸ ਨੂੰ ਮਾਤ ਦਿੱਤੀ ਹੈ। ਕੇਂਦਰੀ ਦਿੱਲੀ ਦੇ ਨਵਾਬਗੰਜ ਇਲਾਕੇ ਦੇ ਰਹਿਣ ਵਾਲੇ ਮੁਖ਼ਤਾਰ ਅਹਿਮਦ ਨੂੰ ਬੀਤੀ 14 ਅਪ੍ਰੈਲ ਨੂੰ ਰਾਜੀਵ ਗਾਂਧੀ ਸੁਪਰਸਪੈਸ਼ਲਿਟੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਪਹਿਲੀ ਮਈ ਤੋਂ ਸਿਹਤਯਾਬ ਹੋ ਗਏ ਸਨ। ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾ. ਬੀਐਲ ਸ਼ੇਰਵਲ ਨੇ ਮੀਡੀਆ ਨੂੰ ਦੱਸਿਆ ਕਿ ਮੁਖ਼ਤਾਰ ਅਹਿਮਦ ਦੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਕੋਰੋਨਾ ਨੂੰ ਹਰਾਉਣਾ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਦੱਸਿਆ ਕਿ ਅਹਿਮਦ ਦਾ ਇਲਾਜ ਕਰਨ ਵਾਲੇ ਹਰ ਡਾਕਟਰ ਨੇ ਇਹ ਨੋਟਿਸ ਕੀਤਾ ਕਿ ਕੋਰੋਨਾ ਨੂੰ ਹਰਾਉਣ ਲਈ ਉਨ੍ਹਾਂ ਅੰਦਰ ਇੱਕ ਦ੍ਰਿੜ ਇਰਾਦਾ ਸੀ ਅਤੇ ਯਕੀਨਨ ਇਸ ਦਾ ਫਾਇਦਾ ਮਿਲਿਆ ਹੈ। ਉਨ੍ਹਾਂ ਦੇਸ਼ ਵਿੱਚ ਕੋਰੋਨਾ ਪੀੜਤਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਬੇਸ਼ੱਕ ਉਹ ਪੂਰੀ ਤਰ੍ਹਾਂ ਠੀਕ ਹਨ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਕੇਰਲ ਦੇ ਥੋਮਸ (93 ਸਾਲ) ਤੇ ਮਰੀਅਮ (88 ਸਾਲ) ਕੋਰੋਨਾ ਵਾਇਰਸ ਨੂੰ ਹਰਾਉਣ ਵਾਲੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਸਨ। ਉਨ੍ਹਾਂ ਨੇ ਵੀ ਵਾਇਰਸ ਦਾ ਦਲੇਰੀ ਨਾਲ ਟਾਕਰਾ ਕੀਤਾ ਤੇ ਜਿੱਤ ਪ੍ਰਾਪਤ ਕੀਤੀ। ਡਾਕਟਰਾਂ ਨੇ ਸਭਨਾਂ ਨੂੰ ਅਜਿਹਾ ਹੀ ਸੰਕਲਪ ਰੱਖਣ ਦੀ ਸਲਾਹ ਦਿੱਤੀ ਹੈ।

ਟਾਪ ਹੈਡਲਾਈਨ

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget