ਪੜਚੋਲ ਕਰੋ

ਹੁਣ ਨਹੀਂ ਹੋਣਗੀਆਂ 10ਵੀਂ ਤੇ 12 ਵੀਂ ਦੀਆਂ ਪ੍ਰੀਖਿਆਵਾਂ !

ਸੁਪਰੀਮ ਕੋਰਟ ਨੇ ਸੀਬੀਐਸਈ (CBSE) ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ ਰੱਦ ਕਰਨ ਤੇ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਨਤੀਜਾ ਜਾਰੀ ਕਰਨ ਬਾਰੇ ਸੋਚਣ ਲਈ ਕਿਹਾ ਹੈ। ਸੁਪਰੀਮ ਕੋਰਟ ਬੁੱਧਵਾਰ ਨੂੰ ਮਾਪਿਆਂ ਦੇ ਇੱਕ ਸਮੂਹ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਬੀਐਸਈ (CBSE) ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ ਰੱਦ ਕਰਨ ਤੇ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਨਤੀਜਾ ਜਾਰੀ ਕਰਨ ਬਾਰੇ ਸੋਚਣ ਲਈ ਕਿਹਾ ਹੈ। ਸੁਪਰੀਮ ਕੋਰਟ ਬੁੱਧਵਾਰ ਨੂੰ ਮਾਪਿਆਂ ਦੇ ਇੱਕ ਸਮੂਹ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ਵਿੱਚ ਕੋਰਨਾ ਮਹਾਂਮਾਰੀ ਦੇ ਮੱਦੇਨਜ਼ਰ ਬਾਕੀ ਸੀਬੀਐਸਈ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਸੀਬੀਐਸਈ ਨੇ ਕਿਹਾ ਹੈ ਕਿ ਉਹ ਸਥਿਤੀ ਦੇ ਮੱਦੇਨਜ਼ਰ ਆਪਣੇ ਦਿਸ਼ਾ ਨਿਰਦੇਸ਼ ਦੇਵੇਗਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਬੋਰਡ ਇਸ ਮਾਮਲੇ ‘ਚ 23 ਜੂਨ ਨੂੰ ਅਗਲੀ ਸੁਣਵਾਈ ‘ਚ ਆਪਣਾ ਜਵਾਬ ਪੇਸ਼ ਕਰੇ। ਬੋਰਡ ਦੀਆਂ ਬਾਕੀ ਪ੍ਰੀਖਿਆਵਾਂ 1 ਤੋਂ 15 ਜੁਲਾਈ ਤੱਕ ਹੋਣੀਆਂ ਹਨ। ਇਸ ਸਮੇਂ ਸੀਬੀਐਸਈ 12ਵੀਂ ਜਮਾਤ ਦੇ 29 ਮੁੱਖ ਵਿਸ਼ਿਆਂ ਲਈ ਪ੍ਰੀਖਿਆ ਦੇ ਰਿਹਾ ਹੈ। ਦੂਜੇ ਪਾਸੇ ਉੱਤਰ ਪੂਰਬੀ ਦਿੱਲੀ ਵਿੱਚ ਦੰਗਿਆਂ ਕਾਰਨ ਰੱਦ ਹੋਈਆਂ 10ਵੀਂ ਦੀਆਂ ਪ੍ਰੀਖਿਆ ਹੋਣਗੀਆਂ। ਆਈਸੀਐਸਈ ਨੇ ਵਿਦਿਆਰਥੀਆਂ ਨੂੰ ਪੁੱਛਿਆ ਪੇਪਰ ਦੇਣੇ ਹਨ ਜਾ ਪ੍ਰੋਮੋਸ਼ਨ ਦੇ ਦੀਏ: ਆਈਸੀਐਸਈ ਨੇ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ 2 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਬੋਰਡ ਦੀ ਪ੍ਰੀਖਿਆ ‘ਚ ਸ਼ਾਮਲ ਹੋਣਗੇ ਜਾਂ ਪ੍ਰੀ-ਬੋਰਡ ਜਾਂ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਪ੍ਰੋਮੋਸ਼ਨ ਚਾਹੁੰਦੇ ਹਨ। ਉਨ੍ਹਾਂ ਨੂੰ ਨਿਰਧਾਰਤ ਪ੍ਰੋਫਾਰਮਾ ‘ਚ ਆਪਣਾ ਵਿਕਲਪ ਭਰਨਾ ਪਵੇਗਾ ਤੇ ਇਸ ਨੂੰ 18 ਜੂਨ ਤਕ ਸਕੂਲ ਭੇਜਣਾ ਪਏਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Spurious liquor Case: ਪ੍ਰਸ਼ਾਸਨ 'ਚ ਮੱਚਿਆ ਹਾਹਾਕਾਰ, ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਦੀ ਮੌਤ, 112 ਹਸਪਤਾਲ ਭਰਤੀ; ਸ਼ਰਾਬ ਠੇਕੇਦਾਰ ਵਿਰੁੱਧ ਕੇਸ ਦਰਜ, 10 ਗ੍ਰਿਫ਼ਤਾਰ...
ਪ੍ਰਸ਼ਾਸਨ 'ਚ ਮੱਚਿਆ ਹਾਹਾਕਾਰ, ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਦੀ ਮੌਤ, 112 ਹਸਪਤਾਲ ਭਰਤੀ; ਸ਼ਰਾਬ ਠੇਕੇਦਾਰ ਵਿਰੁੱਧ ਕੇਸ ਦਰਜ, 10 ਗ੍ਰਿਫ਼ਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget