ਪੜਚੋਲ ਕਰੋ

ਗੁਰਦਾਸਪੁਰ ਦੇ ਸਕੂਲ 'ਚ ਲਏ ਜਾ ਰਹੇ ਸੀ 10ਵੀਂ ਕਲਾਸ ਦੇ ਪੇਪਰ, ਸਰਕਾਰ ਦੀਆਂ ਹਿਦਾਇਤਾਂ ਦੀ ਉਲੰਘਣਾ 

ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ 'ਚ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬੁਲਾ ਕੇ ਪੇਪਰ ਲਏ ਜਾ ਰਹੇ ਸੀ। ਪਰ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੇ ਅਨੁਸਾਰ ਕੋਵਿਡ-19 ਕਰਕੇ 10 ਅਪ੍ਰੈਲ ਤਕ ਸਕੂਲ ਪੁਰੀ ਤਰ੍ਹਾਂ ਬੰਦ ਕੀਤੇ ਗਏ ਹਨ। ਪ੍ਰਾਈਵੇਟ ਸਕੂਲ ਸਰਕਾਰ ਦੀਆਂ ਹਿਦਾਇਤਾਂ ਨੂੰ ਨਾ ਮੰਨਦੇ ਹੋਏ, ਕੋਵਿਡ-19 ਦੀਆਂ ਧੱਜੀਆਂ ਉਡਾ ਰਹੇ ਹਨ। 

ਗੁਰਦਾਸਪੁਰ: ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ 'ਚ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬੁਲਾ ਕੇ ਪੇਪਰ ਲਏ ਜਾ ਰਹੇ ਸੀ। ਪਰ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੇ ਅਨੁਸਾਰ ਕੋਵਿਡ-19 ਕਰਕੇ 10 ਅਪ੍ਰੈਲ ਤਕ ਸਕੂਲ ਪੁਰੀ ਤਰ੍ਹਾਂ ਬੰਦ ਕੀਤੇ ਗਏ ਹਨ। ਪ੍ਰਾਈਵੇਟ ਸਕੂਲ ਸਰਕਾਰ ਦੀਆਂ ਹਿਦਾਇਤਾਂ ਨੂੰ ਨਾ ਮੰਨਦੇ ਹੋਏ, ਕੋਵਿਡ-19 ਦੀਆਂ ਧੱਜੀਆਂ ਉਡਾ ਰਹੇ ਹਨ। 
 
ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਸਿਰਫ 10ਵੀਂ ਦੇ ਇਕ ਸੈਕਸ਼ਨ ਨੂੰ ਬੁਲਾ ਕੇ ਪੇਪਰ ਲੈ ਜਾ ਰਹੇ ਹਨ। ਕੋਵਿਡ-19 ਦੇ ਨਿਯਮਾਂ ਦਾ ਪੂਰਾ ਧਿਆਨ ਰੱਖਿਆ ਗਿਆ ਹੈ, ਪਰ ਜਦੋਂ ਪ੍ਰਿੰਸੀਪਲ ਨੂੰ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਨੇ ਸਕੂਲ ਪੁਰੀ ਤਰ੍ਹਾਂ ਬੰਦ ਕੀਤੇ ਹਨ ਤੇ ਇਸ ਉਪਰ ਪ੍ਰਿੰਸੀਪਲ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੋਈ ਇਕੱਠ ਨਹੀਂ ਕੀਤਾ ਹੈ। 
 
ਉਹ ਕਿਹਾ ਬੱਚਿਆਂ ਨੂੰ ਥੋੜੀ ਦੇਰ ਵਾਸਤੇ ਬੁਲਾਇਆ ਗਿਆ ਹੈ ਅਤੇ ਕੱਲ੍ਹ ਤੋਂ ਬੱਚਿਆਂ ਦੇ ਆਨਲਾਈਨ ਪੇਪਰ ਸ਼ੁਰੂ ਕੀਤੇ ਜਾਣਗੇ। ਬੱਚਿਆਂ ਨੂੰ ਇਕ-ਦੂਜੇ ਤੋਂ ਦੂਰੀ ਬਣਾ ਕੇ ਬਿਠਾਇਆ ਗਿਆ ਹੈ ਅਤੇ ਥੋੜੀ ਦੇਰ ਬਾਦ ਉਨ੍ਹਾਂ ਨੂੰ ਵਾਪਿਸ ਭੇਜ ਦਿਤਾ ਜਾਵੇਗਾ।  ਗੁਰਦਾਸਪੁਰ ਦੇ ਡੀਈਓ ਨੇ ਕਿਹਾ ਕਿ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਉਨ੍ਹਾਂ ਇਸ ਦੀ ਰਿਪੋਰਟ ਬਣਾ ਲਈ ਹੈ ਅਤੇ ਹੁਣ ਇਸ ਸਕੂਲ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। 
 
ਉਧਰ ਭਾਰਤ ’ਚ ਜਿਸ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਵਧ ਰਹੇ ਹਨ, ਉਹ ਚਿੰਤਾਜਨਕ ਹੈ। ਹਾਲਾਤ ਸਾਲ 2020 ਵਾਲੇ ਹੋ ਗਏ ਹਨ। ਸਭ ਤੋਂ ਵੱਧ ਚਿੰਤਾਜਨਕ ਹਾਲਤ ਮਹਾਰਾਸ਼ਟਰ, ਕਰਨਾਟਕ, ਛੱਤੀਸਗੜ੍ਹ, ਕੇਰਲ ਤੇ ਪੰਜਾਬ ’ਚ ਹੈ। ਉਂਝ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ, ਕਰਨਾਟਕ ਅਤੇ ਛੱਤੀਸਗੜ੍ਹ ’ਚ ਹਨ। ਇਨ੍ਹਾਂ ਰਾਜਾਂ ਦੇ 15 ਜ਼ਿਲ੍ਹਿਆਂ ’ਚ ਸਭ ਤੋਂ ਵੱਧ ਐਕਟਿਵ ਕੇਸ ਹਨ।
 
ਭਾਰਤ ’ਚ ਪਿਛਲੇ 24 ਘੰਟਿਆਂ ’ਚ 93,249 ਨਵੇਂ ਮਾਮਲੇ ਰਿਪੋਰਟ ਹੋਏ ਤੇ 513 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਦੀ ਲਾਗ ਵਾਲੇ ਲੋਕਾਂ ਦੀ ਗਿਣਤੀ 1,24,85,509 ਹੋ ਗਈ ਹੈ। ਇਸ ਲਾਗ ਕਾਰਣ ਹੁਣ ਤੱਕ 1,64,623 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।  1,16,29,289 ਵਿਅਕਤੀ ਇਸ ਵਾਇਰਸ ਦੀ ਲਾਗ ਤੋਂ ਠੀਕ ਹੋ ਚੁੱਕੇ ਹਨ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget