ਪੜਚੋਲ ਕਰੋ

ਕਿਸਾਨੀ ਅੰਦੋਲਨ ਦੌਰਾਨ 11 ਕਿਸਾਨਾਂ ਦੀ ਮੌਤ, ਰਾਹੁਲ ਗਾਂਧੀ ਨੇ ਪੁੱਛਿਆ- ਹੋਰ ਕਿੰਨੀਆਂ ਕੁਰਬਾਨੀਆਂ?

ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਅੰਦੋਲਨ ਦੌਰਾਨ 11 ਕਿਸਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਦਾ ਦਿਲ ਨਹੀਂ ਪਸੀਜ ਰਿਹਾ।

ਨਵੀਂ ਦਿੱਲੀ: ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਅੰਦੋਲਨ ਦੌਰਾਨ 11 ਕਿਸਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਦਾ ਦਿਲ ਨਹੀਂ ਪਸੀਜ ਰਿਹਾ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ, "ਸਾਡੇ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਕਾਨੂੰਨਾਂ ਨੂੰ ਹਟਾਉਣ ਲਈ ਹੋਰ ਕਿੰਨੀਆਂ ਕੁਰਬਾਨੀਆਂ ਦੇਣੀਆਂ ਪੈਣਗੀਆਂ?" ਉਸੇ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦਾਅਵਾ ਕੀਤਾ, “ਪਿਛਲੇ 17 ਦਿਨਾਂ ਵਿੱਚ 11 ਕਿਸਾਨ ਭਰਾਵਾਂ ਦੀ ਸ਼ਹਾਦਤ ਦੇ ਬਾਵਜੂਦ ਨਿਰੰਕੁਸ਼ ਮੋਦੀ ਸਰਕਾਰ ਦਾ ਦਿਲ ਨਹੀਂ ਪਸੀਜ ਰਿਹਾ। ਸਰਕਾਰ ਅਜੇ ਵੀ ਅੰਨਦਾਤਾ ਨਹੀਂ, ਸਗੋਂ ਆਪਣੇ ਧਨਦਾਤਾਵਾਂ ਨਾਲ ਖੜ੍ਹੀ ਹੈ? ਦੇਸ਼ ਜਾਣਨਾ ਚਾਹੁੰਦਾ ਹੈ- 'ਰਾਜਧਰਮ' ਵੱਡਾ ਹੈ ਜਾਂ 'ਰਾਜਹਠ'?"
ਮੁੱਖ ਮੰਤਰੀ ਯੋਗੀ ਨੂੰ ਮਿਲੀ ਧਮਕੀ, ਡਾਇਲ 112 'ਤੇ ਆਇਆ ਅਜਿਹਾ ਮੈਸੇਜ ਦੋਵੇਂ ਕਾਂਗਰਸੀ ਆਗੂਆਂ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ ਹੈ ਉਸ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਦਿੱਲੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 11 ਕਿਸਾਨਾਂ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਬਾਰਸ਼ ਤੇ ਬਰਫ਼ਬਾਰੀ ਕਾਰਨ ਵਧੀ ਠੰਡ, ਲੈਂਡਸਲਾਈਡ ਕਰਕੇ ਆਵਾਜਾਈ ਬੰਦ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget