ਪੜਚੋਲ ਕਰੋ
Advertisement
ਰਾਜਸਥਾਨ ਦੇ ਜੋਧਪੁਰ ਵਿੱਚ ਸੜਕ ਹਾਦਸੇ ਵਿੱਚ 11 ਦੀ ਮੌਤ, 3 ਜ਼ਖਮੀ
ਰਾਜਸਥਾਨ ਦੇ ਜੋਧਪੁਰ ਵਿੱਚ, ਇੱਕ ਟਰੱਕ ਅਤੇ ਜੀਪ ਦੀ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕ ਜ਼ਖਮੀ ਹੋ ਗਏ। ਇਹ ਘਟਨਾ ਬਲੋਤਰਾ - ਫਲੋਦੀ ਹਾਈਵੇਅ ਤੇ ਵਾਪਰੀ।
ਜੋਧਪੁਰ: ਰਾਜਸਥਾਨ ਦੇ ਜੋਧਪੁਰ ਵਿੱਚ ਇੱਕ ਟਰੱਕ ਅਤੇ ਜੀਪ ਦੀ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕ ਜ਼ਖਮੀ ਹੋ ਗਏ। ਇਹ ਘਟਨਾ ਬਲੋਤਰਾ-ਫਲੋਦੀ ਹਾਈਵੇਅ 'ਤੇ ਵਾਪਰਿਆ। ਇਸ ਤੋਂ ਪਹਿਲਾਂ 8 ਮਾਰਚ ਨੂੰ ਜੋਧਪੁਰ-ਜੈਪੁਰ ਹਾਈਵੇ 'ਤੇ ਬਿਨਵਾਸ ਪਿੰਡ ਨੇੜੇ ਐਤਵਾਰ ਸਵੇਰੇ ਇੱਕ ਟਰੱਕ ਅਤੇ ਬੱਸ ਦੀ ਟੱਕਰ ਹੋਣ ਨਾਲ ਦੋ ਔਰਤਾਂ ਸਣੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 14 ਹੋਰ ਜ਼ਖ਼ਮੀ ਹੋ ਗਏ ਸੀ।
" ਬੱਸ ਜੋਧਪੁਰ ਤੋਂ ਅਜਮੇਰ ਜਾ ਰਹੀ ਸੀ ਅਤੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਵਾਲੀ ਜਗ੍ਹਾ ਨੇੜੇ ਇੱਕ ਪੁਲ ਨਿਰਮਾਣ ਅਧੀਨ ਹੈ। "
-ਰਾਹੁਲ ਬਰਹਤ, ਜੋਧਪੁਰ ਦੇ ਐਸ.ਪੀ. (ਦਿਹਾਤੀ)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਾਲੀਵੁੱਡ
ਪੰਜਾਬ
Advertisement