ਪੜਚੋਲ ਕਰੋ

ਓਮਾਨ ਦੇ ਮਸਕਟ 'ਚ ਫਸੀਆਂ 11 ਪੰਜਾਬੀ ਕੁੜੀਆਂ ਨੇ ਵੀਡੀਓ ਭੇਜ ਮੰਗੀ ਮਦਦ, ਵੇਖੋ ਵੀਡੀਓ

ਪੈਸੇ ਕਮਾਉਣ ਦੀ ਮਜ਼ਬੂਰੀ ਪੰਜਾਬ ਦਾ ਨੌਜਵਾਨ ਕੁੜੀਆਂ ਮੁੰਡੇ ਵਿਦੇਸ਼ਾਂ 'ਚ ਆਪਣੇ ਘਰ ਅਤੇ ਮੁਲਕ ਤੋਂ ਦੂਰ ਬੈਠੇ। ਇਨ੍ਹਾਂ 'ਚ ਕੁਝ ਅਜਿਹੇ ਵੀ ਹੁੰਦੇ ਹਨ ਜੋ ਪਰਿਵਾਰਕ ਮਜ਼ਬੂਰੀਆਂ ਕਰਕੇ ਬਾਹਰ ਤਾਂ ਚਲੇ ਜਾਂਦੇ ਹਨ ਪਰ ਉੱਥੇ ਜਾ ਉਹ ਆਪਣੇ ਘਰ ਪਰਤਣ ਨੂੰ ਹੀ ਤਰਸ ਜਾਂਦੇ ਹਨ।

ਚੰਡੀਗੜ੍ਹ: ਪੈਸੇ ਕਮਾਉਣ ਦੀ ਮਜ਼ਬੂਰੀ ਪੰਜਾਬ ਦਾ ਨੌਜਵਾਨ ਕੁੜੀਆਂ ਮੁੰਡੇ ਵਿਦੇਸ਼ਾਂ 'ਚ ਆਪਣੇ ਘਰ ਅਤੇ ਮੁਲਕ ਤੋਂ ਦੂਰ ਬੈਠੇ। ਇਨ੍ਹਾਂ 'ਚ ਕੁਝ ਅਜਿਹੇ ਵੀ ਹੁੰਦੇ ਹਨ ਜੋ ਪਰਿਵਾਰਕ ਮਜ਼ਬੂਰੀਆਂ ਕਰਕੇ ਬਾਹਰ ਤਾਂ ਚਲੇ ਜਾਂਦੇ ਹਨ ਪਰ ਉੱਥੇ ਜਾ ਉਹ ਆਪਣੇ ਘਰ ਪਰਤਣ ਨੂੰ ਹੀ ਤਰਸ ਜਾਂਦੇ ਹਨ। ਅਜਿਹੇ ਕਈ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਨੌਜਵਾਨ ਮਦਦ ਦੀ ਮੰਗ ਸੂਬਾ ਅਤੇ ਕੇਂਦਰ ਸਰਕਾਰ ਤੋਂ ਕਰਦੇ ਨਜ਼ਰ ਆਉਂਦੇ ਹਨ। ਹੁਣ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਜਿਸ 'ਚ ਓਮਾਨ ਦੇ ਮਸਕਟ 'ਚ ਪੰਜਾਬ ਦੀਆਂ ਕਰੀਬ 11 ਕੁੜੀਆਂ ਫਸੀਆਂ ਮਦਦ ਦੀ ਗੁਹਾਰ ਕਰ ਰਹੀਆਂ ਹਨ। ਇੰਨ੍ਹਾਂ ਦਾ ਕਹਿਣਾ ਹੈ ਕਿ ਏਜੰਟਾਂ ਨੇ ਫਰਜ਼ੀ ਤਰੀਕੇ ਨਾਲ ਇਨ੍ਹਾਂ ਨੂੰ ਫਸਾ ਦਿੱਤਾ। ਜਿੱਥੇ ਇਹ ਕੰਮ ਕਰਦੀਆਂ ਹਨ ਉੱਥੇ ਇਨ੍ਹਾਂ ਪੀੜਤ ਕੁੜੀਆਂ ਦਾ ਸੋਸ਼ਣ ਕੀਤਾ ਜਾਂਦਾ ਅਤੇ ਕੁੱਟਿਆ ਮਾਰਿਆ ਜਾਂਦਾ ਹੈ। ਜਿਸ ਤੋਂ ਬਾਅਦ ਇਨ੍ਹਾਂ ਪੀੜਤਾਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਸੂਬਾ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget