ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਇੱਕ ਹੀ ਦਿਨ 'ਚ 12 ਮੌਤਾਂ, ਟੁੱਟਿਆ ਨਵੇਂ ਕੇਸਾਂ ਦਾ ਰਿਕਾਰਡ

ਪਿਛਲੇ 24 ਘੰਟਿਆਂ ਦੌਰਾਨ 12 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਬੇ ਵਿੱਚ ਮਹਾਂਮਾਰੀ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਦਾ ਅੰਕੜਾ 318 ਤੱਕ ਪਹੁੰਚ ਗਿਆ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਜਿੱਥੇ ਇੱਕ ਪਾਸੇ ਕੇਸਾਂ ਦੀ ਗਿਣਤੀ ਵਧ ਰਹੀ ਹੈ, ਉੱਥੇ ਹੀ ਮੌਤਾਂ ਦਾ ਅੰਕੜਾ ਦੀ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 12 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਬੇ ਵਿੱਚ ਮਹਾਂਮਾਰੀ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਦਾ ਅੰਕੜਾ 318 ਤੱਕ ਪਹੁੰਚ ਗਿਆ ਹੈ। ਲੁਧਿਆਣਾ ਵਿੱਚ 5, ਪਟਿਆਲਾ ਵਿੱਚ 2, ਅੰਮ੍ਰਿਤਸਰ, ਜਲੰਧਰ, ਮੋਗਾ, ਗੁਰਦਾਸਪੁਰ, ਤਰਨਤਾਰਨ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਆਰਥਿਕ ਸੰਕਟ 'ਚ ਘਿਰੀ ਪੰਜਾਬ ਸਰਕਾਰ ਨੇ ਲੱਭਿਆ ਨਵਾਂ ਰਾਹ, ਹੁਣ ਭੱਤਿਆਂ 'ਚ ਕਟੌਤੀਆਂ ਤੇ ਵਸੂਲੀਆਂ ਦੇ ਹੁਕਮ ਸੂਬੇ ਵਿੱਚ ਇੱਕ ਦਿਨ 'ਚ ਨਵੇਂ ਕੇਸਾਂ ਦਾ ਰਿਕਾਰਡ ਟੁੱਟਿਆ ਹੈ। ਪਿਛਲੇ 24 ਘੰਟਿਆਂ ਦੌਰਾਨ 557 ਨਵੇਂ ਮਾਮਲੇ ਸਾਹਮਣੇ ਆਏ ਹਨ। ਦੋ ਜ਼ਿਲ੍ਹਿਆਂ ਜਲੰਧਰ ਅਤੇ ਲੁਧਿਆਣਾ ਵਿੱਚ ਤਾਂ ਮਰੀਜ਼ਾਂ ਦੀ ਗਿਣਤੀ 2-2 ਹਜ਼ਾਰ ਨੂੰ ਪਾਰ ਕਰ ਗਈ ਹੈ ਤੇ ਲੁਧਿਆਣਾ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਮੌਤਾਂ ਵੀ ਜ਼ਿਆਦਾ ਹੋਈਆਂ ਹਨ। ਪੰਜਾਬ ਦੀਆਂ ਸੜਕਾਂ 'ਤੇ ਸਖਤੀ! ਵਾਹਨਾਂ 'ਤੇ ਜੇ ਨਹੀਂ ਕਰਵਾਇਆ ਇਹ ਕੰਮ ਤਾਂ ਦੇਣਾ ਪਵੇਗਾ ਮੋਟਾ ਜੁਰਮਾਨਾ ਲੁਧਿਆਣਾ ਵਿੱਚ ਸਭ ਤੋਂ ਜ਼ਿਆਦਾ 176, ਜਲੰਧਰ 54, ਗੁਰਦਾਸਪੁਰ, 53, ਅੰਮ੍ਰਿਤਸਰ ਵਿੱਚ 46, ਪਟਿਆਲਾ ਵਿੱਚ 40, ਮੁਹਾਲੀ ਵਿੱਚ 31, ਹੁਸ਼ਿਆਰਪੁਰ ਤੇ ਤਰਨਤਾਰਨ ਵਿੱਚ 19-19, ਮੋਗਾ ਵਿੱਚ 18, ਸੰਗਰੂਰ ਤੇ ਬਰਨਾਲਾ ਵਿੱਚ 17-17, ਪਠਾਨਕੋਟ, ਫਤਿਹਗੜ੍ਹ ਸਾਹਿਬ ਵਿੱਚ 12-12, ਬਠਿੰਡਾ ਤੇ ਕਪੂਰਥਲਾ ਵਿੱਚ 9-9, ਮੁਕਤਸਰ ਤੇ ਮਾਨਸਾ ਵਿੱਚ 8-8, ਰੋਪੜ ਵਿੱਚ 5, ਨਵਾਂਸ਼ਹਿਰ ਤੇ ਫਰੀਦਕੋਟ ਵਿੱਚ 2-2 ਨਵੇਂ ਮਾਮਲੇ ਸਾਹਮਣੇ ਆਏ ਹਨ।
ਪੰਜਾਬ 'ਚ ਕੋਰੋਨਾ ਨਾਲ ਇੱਕ ਹੀ ਦਿਨ 'ਚ 12 ਮੌਤਾਂ, ਟੁੱਟਿਆ ਨਵੇਂ ਕੇਸਾਂ ਦਾ ਰਿਕਾਰਡ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
Embed widget