ਪੜਚੋਲ ਕਰੋ

12 ਭੈਣ ਭਰਾਵਾਂ ਦੀ ਉਮਰ 1042 ਸਾਲ, ਗਿਨੀਜ਼ ਬੁੱਕ 'ਚ ਰਿਕਾਰਡ ਦਰਜ

ਗਿਨੀਜ਼ ਬੁੱਕ ਆਫ ਵਰਡ ਰਿਕਾਰਡ 'ਚ ਕਈ ਤਰ੍ਹਾਂ ਦੇ ਰਿਕਾਰਡ ਦਰਜ ਕੀਤੇ ਗਏ ਹਨ, ਜੋ ਦੁਨੀਆ 'ਚ ਸਭ ਤੋਂ ਵੱਖ ਹਨ ਪਰ ਇਸ ਵਾਰ ਜੋ ਰਿਕਾਰਡ ਦਰਜ ਹੋਇਆ ਹੈ, ਉਹ ਤੁਹਾਨੂੰ ਸੋਚਾਂ 'ਚ ਪਾ ਸਕਦਾ ਹੈ। 12 ਭੈਣ-ਭਰਾ ਦੇ ਇੱਕ ਪਰਿਵਾਰ ਨੇ ਸਭ ਦੀ ਸੰਯੁਕਤ ਉਮਰ ਨਾਲ ਗਿੰਨੀਜ਼ ਵਰਲਡ ਰਿਕਾਰਡ ਬਣਾਇਆ।

ਟੋਰਾਂਟੋ: ਗਿਨੀਜ਼ ਬੁੱਕ ਆਫ ਵਰਡ ਰਿਕਾਰਡ 'ਚ ਕਈ ਤਰ੍ਹਾਂ ਦੇ ਰਿਕਾਰਡ ਦਰਜ ਕੀਤੇ ਗਏ ਹਨ, ਜੋ ਦੁਨੀਆ 'ਚ ਸਭ ਤੋਂ ਵੱਖ ਹਨ ਪਰ ਇਸ ਵਾਰ ਜੋ ਰਿਕਾਰਡ ਦਰਜ ਹੋਇਆ ਹੈ, ਉਹ ਤੁਹਾਨੂੰ ਸੋਚਾਂ 'ਚ ਪਾ ਸਕਦਾ ਹੈ। 12 ਭੈਣ-ਭਰਾ ਦੇ ਇੱਕ ਪਰਿਵਾਰ ਨੇ ਸਭ ਦੀ ਸੰਯੁਕਤ ਉਮਰ ਨਾਲ ਗਿੰਨੀਜ਼ ਵਰਲਡ ਰਿਕਾਰਡ ਬਣਾਇਆ। ਉਨ੍ਹਾਂ ਦੀ ਸੰਯੁਕਤ ਉਮਰ 1042 ਸਾਲ ਤੇ 315 ਦਿਨ ਹੈ। ਉਨ੍ਹਾਂ ਦੀਆਂ ਨੌਂ ਭੈਣਾਂ ਤੇ ਤਿੰਨ ਭਰਾ ਹਨ। ਇਸ ਪਰਿਵਾਰ ਦੀ ਜੋਇਸ ਡੀਸੂਜ਼ਾ (91) ਦਾ ਕਹਿਣਾ ਹੈ ਕਿ ਇਹ ਪੁਰਸਕਾਰ ਉਸ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਜੋਇਸ ਨੇ ਸੀਟੀਵੀ ਨੂੰ ਕਿਹਾ ਕਿ "ਇਹ ਸੱਚਮੁੱਚ ਹੈਰਾਨੀਜਨਕ ਲਗਦਾ ਹੈ। ਸਾਨੂੰ ਇਸ ਤੱਥ 'ਤੇ ਮਾਣ ਹੈ ਕਿ ਅਸੀਂ ਅਜੇ ਵੀ ਜਿਉਂਦੇ ਹਾਂ। ਇਹ ਇਕ ਵੱਡੀ ਗੱਲ ਹੈ।" ਜੋਇਸ ਦੇ ਭੈਣ-ਭਰਾ 75 ਤੋਂ 97 ਸਾਲ ਦੇ ਵਿਚਕਾਰ ਹਨ ਤੇ ਉਨ੍ਹਾਂ ਸਾਰਿਆਂ ਦਾ ਜਨਮ ਪਾਕਿਸਤਾਨ ਦੇ ਕਰਾਚੀ ਵਿੱਚ ਹੋਇਆ ਸੀ। ਬਾਅਦ 'ਚ ਇਹ ਪਰਿਵਾਰ ਕੈਨੇਡਾ, ਸੰਯੁਕਤ ਰਾਜ ਤੇ ਸਵਿਟਜ਼ਰਲੈਂਡ ਚਲਾ ਗਿਆ। ਹਾਲਾਂਕਿ, ਇਸ ਸਮੇਂ ਉਹ ਇਕ ਜਗ੍ਹਾ ਨਹੀਂ ਰਹਿੰਦੇ। ਫਿਰ ਵੀ, ਪਰਿਵਾਰ ਛੁੱਟੀਆਂ 'ਤੇ ਸਾਲ 'ਚ ਘੱਟੋ-ਘੱਟ ਤਿੰਨ ਵਾਰ ਇਕ ਦੂਜੇ ਨੂੰ ਮਿਲਣ ਦੀ ਕੋਸ਼ਿਸ਼ ਕਰਦੇ ਹਨ। ਕੰਗਨਾ ਨੇ ਕਿਉਂ ਕੀਤੀ ਮੌਤ ਦੀ ਗੱਲ? ਕਿਹਾ ਮੇਰੀ ਰਾਖ ਗੰਗਾ 'ਚ ਨਾ ਵਹਾਉਣਾ, ਪਹਾੜਾਂ 'ਤੇ ਬਿਖੇਰ ਦਿਓ ਕੋਵਿਡ-19 ਮਹਾਂਮਾਰੀ ਨੇ ਉਨ੍ਹਾਂ ਦੇ ਆਮ ਪਰਿਵਾਰਕ ਇਕੱਠ ਨੂੰ ਵਿਗਾੜ ਦਿੱਤਾ। ਪਰਿਵਾਰ ਨੂੰ ਬਹੁਤ ਅਧਿਆਤਮਕ ਅਤੇ ਯੂਨਾਈਟਿਡ ਦੱਸਿਆ ਗਿਆ ਹੈ। ਹਰ ਦਿਨ ਮਹਾਮਾਰੀ ਦੌਰਾਨ ਉਹ ਜ਼ੂਮ ਚੈਟ 'ਤੇ ਇੱਕ ਦੂਜੇ ਨਾਲ ਜੁੜੇ ਰਹੇ ਅਤੇ ਪ੍ਰਾਰਥਨਾ ਕੀਤੀ। ਡੀਸੂਜ਼ਾ ਦੇ ਬੇਟੇ ਇਰੌਲ ਅਨੁਸਾਰ ਵਿਸ਼ਵ ਰਿਕਾਰਡ ਬਣਾਉਣ ਦੀ ਪ੍ਰਕਿਰਿਆ ਲਗਭਗ ਤਿੰਨ ਮਹੀਨੇ ਪਹਿਲਾਂ ਸ਼ੁਰੂ ਹੋਈ ਸੀ ਜਦੋਂ ਬਾਲਟੀਮੋਰ ਵਿੱਚ ਇੱਕ ਚਚੇਰੀ ਭੈਣ ਨੇ ਇੱਕ ਹੋਰ ਪਰਿਵਾਰ ਬਾਰੇ ਪੜ੍ਹਿਆ ਜੋ ਇਹ ਖਿਤਾਬ ਪ੍ਰਾਪਤ ਕਰਨ ਦੇ ਨੇੜੇ ਸੀ। ਗੱਡੀ 'ਤੇ ਜਾਤ ਲਿਖਾਉਣੀ ਪਈ ਮਹਿੰਗੀ, ਤੁਸੀਂ ਵੀ ਭੁੱਲ ਕੇ ਨਾ ਕਰਿਓ ਇਹ ਕੰਮ ਫਿਰ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਸਾਂਝੀ ਉਮਰ ਇਸ ਤੋਂ ਜ਼ਿਆਦਾ ਹੈ। ਇਸ ਤੋਂ ਬਾਅਦ ਉਸ ਨੇ ਪਛਾਣ ਲਈ ਜਨਮ ਸਰਟੀਫਿਕੇਟ ਅਤੇ ਸਿਟੀਜ਼ਨਸ਼ਿਪ ਕਾਰਡ ਮੈਨੇਜਮੈਂਟ ਟੀਮ ਨੂੰ ਰਿਕਾਰਡ ਦਿੱਤੇ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਸਮੀਖਿਆ ਕਰਨ ਤੇ ਪ੍ਰਮਾਣਿਤ ਕਰਨ ਤੋਂ ਬਾਅਦ ਟੀਮ ਨੇ ਸਭ ਤੋਂ ਵੱਧ ਉਮਰ ਲਈ ਗਿੰਨੀਜ਼ ਵਰਲਡ ਰਿਕਾਰਡ ਲਈ ਉਨ੍ਹਾਂ ਦੇ ਦਾਅਵੇ ਨੂੰ ਸਵੀਕਾਰ ਕਰ ਲਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget