ਪੜਚੋਲ ਕਰੋ

12th Exam Cancelled: ਹਰਿਆਣਾ, ਉਤਰਾਖੰਡ ਸਣੇ 4 ਸੂਬਿਆਂ ਨੇ ਰੱਦ ਕੀਤੀ 12ਵੀਂ ਦੀ ਪ੍ਰੀਖਿਆ, ਜਾਣੋ ਹੋਰ ਸੂਬਿਆਂ ਨੇ ਕੀ ਕਿਹਾ 

ਸੀਬੀਐਸਈ ਨੇ ਮੰਗਲਵਾਰ ਨੂੰ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਵੀ ਇਸ ਪ੍ਰੀਖਿਆ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰਾਖੰਡ ਦੇ ਸਿੱਖਿਆ ਬੋਰਡਾਂ ਨੇ ਆਪਣੇ ਰਾਜਾਂ ਵਿਚ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਜਦਕਿ ਯੂਪੀ ਵੀ ਇਸ ਦੀ ਘੋਸ਼ਣਾ ਜਲਦ ਕਰ ਸਕਦੀ ਹੈ। ਕਈ ਹੋਰ ਰਾਜ ਵੀ ਅਜਿਹੀ ਘੋਸ਼ਣਾ ਕਰ ਸਕਦੇ ਹਨ।

ਨਵੀਂ ਦਿੱਲੀ: ਸੀਬੀਐਸਈ ਨੇ ਮੰਗਲਵਾਰ ਨੂੰ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਵੀ ਇਸ ਪ੍ਰੀਖਿਆ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰਾਖੰਡ ਦੇ ਸਿੱਖਿਆ ਬੋਰਡਾਂ ਨੇ ਆਪਣੇ ਰਾਜਾਂ ਵਿਚ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਜਦਕਿ ਯੂਪੀ ਵੀ ਇਸ ਦੀ ਘੋਸ਼ਣਾ ਜਲਦ ਕਰ ਸਕਦੀ ਹੈ। ਕਈ ਹੋਰ ਰਾਜ ਵੀ ਅਜਿਹੀ ਘੋਸ਼ਣਾ ਕਰ ਸਕਦੇ ਹਨ।

 

ਇਸ ਤੋਂ ਬਾਅਦ ਮਹਾਰਾਸ਼ਟਰ, ਪੱਛਮੀ ਬੰਗਾਲ, ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਨੇ ਕਿਹਾ ਕਿ ਉਹ ਵੀ ਜਲਦ ਹੀ ਇਸ 'ਤੇ ਫੈਸਲਾ ਲੈ ਸਕਦੇ ਹਨ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੀਬੀਐਸਈ ਕਲਾਸ 12ਵੀਂ ਦੀ ਬੋਰਡ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ। 

 

ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਮੋਦੀ ਨੇ ਕਿਹਾ, "ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਣ ਹੈ ਅਤੇ ਇਸ 'ਤੇ ਕੋਈ ਸਮਝੌਤਾ ਨਹੀਂ ਹੋ ਸਕਦਾ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget