ਪੜਚੋਲ ਕਰੋ

ਨਹੀਂ ਹੋਣਗੀਆਂ 12ਵੀਂ ਦੀਆਂ ਪ੍ਰੀਖਿਆਵਾਂ! ਨਤੀਜਿਆਂ ਦੇ ਐਲਾਨ ਦੀ ਤਿਆਰੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ 12ਵੀਂ ਦੇ ਬਾਕੀ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਰੱਦ ਕਰਨ 'ਤੇ ਵਿਚਾਰ ਕਰ ਰਿਹਾ ਹੈ। ਸੀਬੀਐਸਈ ਬੋਰਡ ਦੀਆਂ ਆਗਾਮੀ ਪ੍ਰੀਖਿਆਵਾਂ 01 ਤੋਂ 15 ਜੁਲਾਈ ਤੱਕ ਹੋਣੀਆਂ ਹਨ, ਪਰ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਬੋਰਡ ਇਸ ਫੈਸਲੇ ‘ਤੇ ਮੁੜ ਵਿਚਾਰ ਕਰ ਸਕਦਾ ਹੈ।

CBSE May Cancels Class 12 Pending Exams: ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖ਼ਬਰਾਂ ਅਨੁਸਾਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ 12ਵੀਂ ਦੇ ਬਾਕੀ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਰੱਦ ਕਰਨ 'ਤੇ ਵਿਚਾਰ ਕਰ ਰਿਹਾ ਹੈ। ਸੀਬੀਐਸਈ ਬੋਰਡ ਦੀਆਂ ਆਗਾਮੀ ਪ੍ਰੀਖਿਆਵਾਂ 01 ਤੋਂ 15 ਜੁਲਾਈ ਤੱਕ ਹੋਣੀਆਂ ਹਨ, ਪਰ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਬੋਰਡ ਇਸ ਫੈਸਲੇ ‘ਤੇ ਮੁੜ ਵਿਚਾਰ ਕਰ ਸਕਦਾ ਹੈ। Father's Day 2020: ਅੱਜ ਪਿਤਾ ਨਾਲ ਰਿਸ਼ਤੇ ਦਾ ਦਿਨ, ਆਖਰ ਕਿਉਂ ਹੁੰਦਾ ਇਹ ਦਿਨ ਖ਼ਾਸ? ਸੰਭਾਵਨਾ ਹੈ ਕਿ ਬਿਨ੍ਹਾਂ ਪ੍ਰੀਖਿਆ ਦੇ ਹੀ ਸਟੂਡੈਂਟਸ ਨੂੰ ਪਾਸ ਕਰ ਦਿੱਤਾ ਜਾਵੇਗਾ। ਦਰਅਸਲ, ਜਦੋਂ ਤਾਲਾਬੰਦੀ ਸ਼ੁਰੂ ਹੋਈ, ਕੋਰੋਨਾ ਦੇ ਕੇਸ ਅੱਜ ਨਾਲੋਂ ਬਹੁਤ ਘੱਟ ਸੀ। ਮੌਜੂਦਾ ਸਥਿਤੀ ਬਹੁਤ ਡਰਾਉਣੀ ਹੈ, ਜਿਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਦੀ ਚਿੰਤਾ ਵੱਧ ਰਹੀ ਹੈ। ਕੁਝ ਮਾਪਿਆਂ ਦੇ ਸਮੂਹਾਂ ਨੇ ਪ੍ਰੀਖਿਆ ਰੱਦ ਕਰਨ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ! ਬੋਰਡ ਹੋਰ ਮੁਲਤਵੀ ਨਹੀਂ ਕਰ ਸਕਦਾ ਪ੍ਰੀਖਿਆਵਾਂ: ਦਰਅਸਲ, ਕੋਰੋਨਾ ਦੀ ਸਥਿਤੀ ਨੂੰ ਵੇਖਦਿਆਂ, ਇਹ ਨਹੀਂ ਕਿਹਾ ਜਾ ਸਕਦਾ ਕਿ ਸਥਿਤੀ ਕਿੰਨੀ ਦੇਰ ਤੱਕ ਆਮ ਹੋਵੇਗੀ ਤੇ ਇਮਤਿਹਾਨ ਨੂੰ ਮੁਲਤਵੀ ਨਹੀਂ ਕੀਤਾ ਜਾ ਸਕਦਾ ਜਦੋਂ ਤਕ ਸਥਿਤੀ ਆਮ ਨਹੀਂ ਹੋ ਜਾਂਦੀ। ਇਸ ਲਈ ਬੋਰਡ ਕੋਲ ਇਮਤਿਹਾਨ ਨੂੰ ਰੱਦ ਕਰਨ ਦਾ ਇਕੋ ਇਕ ਵਿਕਲਪ ਬਚਿਆ ਹੈ। ਦਰਅਸਲ ਬਿਹਾਰ, ਤੇਲੰਗਾਨਾ, ਛੱਤੀਸਗੜ, ਉੱਤਰ ਪ੍ਰਦੇਸ਼, ਕੇਰਲ, ਝਾਰਖੰਡ, ਤਾਮਿਲਨਾਡੂ, ਕਰਨਾਟਕ ਨੇ ਆਪਣੀਆਂ 12 ਵੀਂ ਪ੍ਰੀਖਿਆਵਾਂ ਕਰ ਲਈਆਂ ਹਨ। ਬੋਰਡ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਦਾ ਜਵਾਬ ਦੇਣਾ ਹੈ। ਅਜਿਹੀ ਸਥਿਤੀ ‘ਚ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਸਥਿਤੀ ਜਲਦੀ ਹੀ ਸਾਫ ਹੋ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget