ਪੜਚੋਲ ਕਰੋ

ਦਿੱਲੀ ਹਿੰਸਾ 'ਚ 15 ਲੋਕਾਂ ਦੀ ਮੌਤ, ਹੁਣ ਐਕਸ਼ਨ ਮੋਡ 'ਚ ਆਈ ਸਰਕਾਰ

ਨਾਰਥ ਇਸਟ ਦਿੱਲੀ 'ਚ ਮੰਗਲਵਾਰ ਸਵੇਰੇ 8 ਤੋਂ ਰਾਤ 8 ਵਜੇ ਤੱਕ ਫਾਇਰ ਦੀਆਂ ਕੁੱਲ 70 ਘਟਨਾਵਾਂ ਸਾਹਮਣੇ ਆਈਆਂ ਹਨ। 5 ਫਾਇਰ ਵੇਹਿਕਲਸ 'ਤੇ ਪਥਰਾਅ ਤੇ ਡੈਮੇਜ ਹੋਇਆ ਹੈ। ਪਥਰਾਅ 'ਚ ਇੱਕ ਫਾਇਰ ਅਫਸਰ ਜ਼ਖਮੀ ਹੋ ਗਿਆ। ਇਸ ਹਿੰਸਾ ਨੇ 15 ਲੋਕਾਂ ਦੀ ਜਾਨ ਲੈ ਲਈ ਹੈ।

ਨਵੀਂ ਦਿੱਲੀ: ਨਾਰਥ ਇਸਟ ਦਿੱਲੀ 'ਚ ਮੰਗਲਵਾਰ ਸਵੇਰੇ 8 ਤੋਂ ਰਾਤ 8 ਵਜੇ ਤੱਕ ਫਾਇਰ ਦੀਆਂ ਕੁੱਲ 70 ਘਟਨਾਵਾਂ ਸਾਹਮਣੇ ਆਈਆਂ ਹਨ। 5 ਫਾਇਰ ਵੇਹਿਕਲਸ 'ਤੇ ਪਥਰਾਅ ਤੇ ਡੈਮੇਜ ਹੋਇਆ ਹੈ। ਪਥਰਾਅ 'ਚ ਇੱਕ ਫਾਇਰ ਅਫਸਰ ਜ਼ਖਮੀ ਹੋ ਗਿਆ। ਇਸ ਹਿੰਸਾ ਨੇ 15 ਲੋਕਾਂ ਦੀ ਜਾਨ ਲੈ ਲਈ ਹੈ। ਇਸ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਮੰਗਲਵਾਰ ਰਾਤ ਪੁਲਿਸ ਕਮਿਸ਼ਨਰ ਅਮੂਲ ਪਟਨਾਇਕ ਨਾਲ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ, ਜਿੱਥੇ ਹਿੰਸਾ ਭੜਕੀ ਸੀ। ਦਿੱਲੀ ਸਰਕਾਰ ਦਿੱਲੀ ਪੁਲਿਸ 'ਤੇ ਆਰੋਪ ਲਗਾ ਰਹੀ ਹੈ ਕਿ ਪੁਲਿਸ ਦੀ ਨਾਕਾਮੀ ਨਾਲ ਹਿੰਸਾ ਵਧੀ ਹੈ। ਉੱਧਰ ਪੁਲਿਸ ਦਾਅਵਾ ਕਰ ਰਹੀ ਹੈ ਕਿ ਹਿੰਸਾ ਨਾਲ ਨਿਪਟਨ ਲਈ ਦਿੱਲੀ ਪੁਲਿਸ ਪੂਰੀ ਤਰ੍ਹਾਂ ਨਾਲ ਤਿਆਰ ਹੈ। ਦਿੱਲੀ ਪੁਲਿਸ ਕਹਿ ਰਹੀ ਹੈ ਕਿ ਉਨ੍ਹਾਂ ਕੋਲ ਫੋਰਸ ਦੀ ਕਮੀ ਹੈ। ਦਿੱਲੀ 'ਚ 91,963 ਜਵਾਨਾਂ ਦੀ ਜ਼ਰੂਰਤ ਹੈ, ਜਦਕਿ ਉਨ੍ਹਾਂ ਕੋਲ ਸਿਰਫ 82,290 ਜਵਾਨ ਹੀ ਹਨ। ਉਨ੍ਹਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਨੂੰ 14 ਘੰਟੇ ਦੀ ਡਿਊਟੀ ਕਰਨੀ ਪੈ ਰਹੀ ਹੈ। ਅੱਧੇ ਤੋਂ ਜ਼ਿਆਦਾ ਜਵਾਨਾਂ ਨੂੰ ਵੀਕ ਆਫ ਵੀ ਨਹੀਂ ਮਿਲ ਰਿਹਾ।

ਟਾਪ ਹੈਡਲਾਈਨ

Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ ,ਮ੍ਰਿਤਕਾਂ ਦੀ ਪਛਾਣ ਆਈ ਸਾਹਮਣੇ
Sonipat Train Accident : ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪੰਜਾਬੀ ਨੌਜਵਾਨ ਤੇ ਲੜਕੀ ਦੀ ਮੌਤ ,ਮ੍ਰਿਤਕਾਂ ਦੀ ਪਛਾਣ ਆਈ ਸਾਹਮਣੇ
Punjab News : ਸਾਬਕਾ ਮੰਤਰੀ 'ਤੇ NRI ਤੋਂ 1 ਕਰੋੜ ਰੁਪਏ ਲੈਣ ਦੇ ਇਲਜ਼ਾਮ, ਸਰਪੰਚ ਬਣਾਉਣ ਦਾ ਦਿੱਤਾ ਸੀ ਭਰੋਸਾ 
Punjab News : ਸਾਬਕਾ ਮੰਤਰੀ 'ਤੇ NRI ਤੋਂ 1 ਕਰੋੜ ਰੁਪਏ ਲੈਣ ਦੇ ਇਲਜ਼ਾਮ, ਸਰਪੰਚ ਬਣਾਉਣ ਦਾ ਦਿੱਤਾ ਸੀ ਭਰੋਸਾ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ
DTF ਦੇ ਵਫ਼ਦ ਵੱਲੋਂ ਭਾਰਤ 'ਚ ਇਰਾਨ ਦੇ ਰਾਜਦੂਤ ਨਾਲ ਮੁਲਾਕਾਤ , ਮਿਨਾਬ ਸਕੂਲ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੀ ਰਾਸ਼ੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget