ਪੜਚੋਲ ਕਰੋ
Advertisement
ਮਲੇਸ਼ੀਆ ਤੋਂ 95 ਪੰਜਾਬੀ ਵਤਨ ਪਹੁੰਚੇ
ਐਸਡੀਐਮ ਦੀਪਕ ਭਾਟੀਆ ਨੇ ਦੱਸਿਆ ਕਿ ਇਸ ਉਡਾਣ ਵਿੱਚ ਕੁੱਲ 138 ਭਾਰਤੀ ਦੇਸ਼ ਪਰਤੇ ਸਨ। ਇਨ੍ਹਾਂ ਵਿੱਚੋਂ 95 ਪੰਜਾਬੀਆਂ ਤੋਂ ਇਲਾਵਾ 43 ਹੋਰਨਾਂ ਸੂਬਿਆਂ ਦੇ ਵਾਸੀ ਵੀ ਸਨ, ਜਿਨ੍ਹਾਂ ਨੂੰ ਲਖਨਊ ਹਵਾਈ ਅੱਡੇ 'ਤੇ ਉਤਾਰਿਆ ਗਿਆ।
ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਵੰਦੇ ਭਾਰਤ ਮਿਸ਼ਨ ਤਹਿਤ ਅੱਜ 95 ਪੰਜਾਬੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਗਏ ਹਨ। ਏਅਰ ਇੰਡੀਆ ਦੀ ਇਹ ਵਿਸ਼ੇਸ਼ ਉਡਾਣ ਸ਼ੁੱਕਰਵਾਰ ਵੱਡੇ ਤੜਕੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੀ ਸੀ।
ਐਸਡੀਐਮ ਦੀਪਕ ਭਾਟੀਆ ਨੇ ਦੱਸਿਆ ਕਿ ਇਸ ਉਡਾਣ ਵਿੱਚ ਕੁੱਲ 138 ਭਾਰਤੀ ਦੇਸ਼ ਪਰਤੇ ਸਨ। ਇਨ੍ਹਾਂ ਵਿੱਚੋਂ 95 ਪੰਜਾਬੀਆਂ ਤੋਂ ਇਲਾਵਾ 43 ਹੋਰਨਾਂ ਸੂਬਿਆਂ ਦੇ ਵਾਸੀ ਵੀ ਸਨ, ਜਿਨ੍ਹਾਂ ਨੂੰ ਲਖਨਊ ਹਵਾਈ ਅੱਡੇ 'ਤੇ ਉਤਾਰਿਆ ਗਿਆ। ਲਖਨਊ ਤੋਂ ਬਾਅਦ ਇਹੋ ਉਡਾਣ ਅੰਮ੍ਰਿਤਸਰ ਪਹੁੰਚੀ ਤੇ ਇੱਥੇ ਸਾਰੇ ਪੰਜਾਬੀਆਂ ਨੂੰ ਮੈਡੀਕਲ ਜਾਂਚ ਉਪਰੰਤ ਏਕਾਂਤਵਾਸ ਕੇਂਦਰ ਭੇਜਿਆ ਜਾਵੇਗਾ।Passengers boarding #VandeBharatMission flight @airindiain AI 1329 from KL-Lucknow/Amritsar.@MEAIndia @MoCA_GoI @CMOfficeUP @CMOPb @PibLucknow @PIBChandigarh pic.twitter.com/QfdgMim1Dk
— India in Malaysia (@hcikl) May 21, 2020
ਉਨ੍ਹਾਂ ਦੱਸਿਆ ਕਿ ਵਿਦੇਸ਼ ਤੋਂ ਆਏ ਹਰ ਵਿਅਕਤੀ ਨੂੰ ਸਰਕਾਰ ਵੱਲੋਂ ਤੈਅ ਕੀਤੇ ਏਕਾਂਤਵਾਸ ਕੇਂਦਰਾਂ ਵਿੱਚ ਲਾਜ਼ਮੀ ਰਹਿਣਾ ਹੋਵੇਗਾ ਅਤੇ ਕੋਈ ਵੀ ਵਿਅਕਤੀ ਸਿੱਧਾ ਆਪਣੇ ਘਰ ਨਹੀਂ ਜਾ ਸਕਦਾ। ਬੇਸ਼ੱਕ ਕਾਫੀ ਮੁਸਾਫਰਾਂ ਦੇ ਰਿਸ਼ਤੇਦਾਰ ਹਵਾਈ ਅੱਡੇ ਪਹੁੰਚੇ ਹੋਏ ਸਨ, ਪਰ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਗਿਆ।More than 20,000 people have returned to India on Vande Bharat flights since 6 May. 1674 people returned from San Francisco, Muscat, Doha, Dubai, Sydney, Kuala Lumpur, Jakarta, Kuwait, Singapore & Jeddah on 21 May. Commendable effort by @airindiain, AirIndia Express & @MEAIndia pic.twitter.com/efO1vEqFV3
— Hardeep Singh Puri (@HardeepSPuri) May 21, 2020
ਹੋਰ ਖ਼ਬਰਾਂ-
- ਤਾਲਾਬੰਦੀ ਦੌਰਾਨ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
- ਕਾਂਗਰਸ ਦੀ ਵੱਡੀ ਕਾਰਵਾਈ, ਨਵਾਂ ਸ਼ਹਿਰ ਦੇ MLA ਦੀ ਵਿਧਾਇਕ ਪਤਨੀ ਅਦਿਤੀ ਸਿੰਘ ਪਾਰਟੀ 'ਚੋਂ ਮੁਅੱਤਲ
- ਪਤਨੀ ਦੇ ਨਾਜਾਇਜ਼ ਸਬੰਧਾਂ ਦਾ ਸੱਚ ਜਾਣਨ ਲਈ ਪਤੀ ਨੇ 4 ਲੋਕਾਂ ਨੂੰ ਲਵਾਇਆ 'ਕੋਰੋਨਾ' ਵਾਲਾ ਟੀਕਾ
- ਵਿਆਹਾਂ 'ਤੇ ਲੱਖਾਂ ਲਾਉਣ ਵਾਲੇ ਪੰਜਾਬੀਆਂ ਨੂੰ ਕੋਰੋਨਾ ਨੇ ਸਿਖਾਇਆ ਚੰਗਾ ਸਬਕ
- ਵਾਹ ਸਰਕਾਰ! ਮਾਸਟਰਾਂ ਨੂੰ ਸਕੂਲਾਂ 'ਚੋਂ ਕੱਢ ਸ਼ਰਾਬ ਦੀਆਂ ਫੈਕਟਰੀਆਂ 'ਚ ਤਾਇਨਾਤ ਕਰਨ ਦੇ ਹੁਕਮ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement