ਪੜਚੋਲ ਕਰੋ

ਪੰਜਾਬ 'ਚ ਅੱਜ 14 ਨਵੇਂ ਕੋਰੋਨਾ ਕੇਸ, ਕੁੱਲ ਗਿਣਤੀ 2,074 ਹੋਈ

ਸੋਮਵਾਰ ਨੂੰ ਸੂਬੇ 'ਚੋਂ 14 ਨਵੇਂ ਕੇਸ ਸਾਹਮਣੇ ਆਉਣ ਨਾਲ ਪੰਜਾਬ ‘ਚ ਕੋਰੋਨਾਵਾਇਰਸ ਪੌਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 2,074 ਹੋ ਗਈ ਹੈ। ਨਵੇਂ ਕੇਸਾਂ ਵਿੱਚੋਂ ਛੇ ਅੰਮ੍ਰਿਤਸਰ ਜ਼ਿਲ੍ਹੇ, ਛੇ ਜਲੰਧਰ, ਇੱਕ ਤਰਨ ਤਾਰਨ ਤੇ ਇੱਕ ਕਪੂਰਥਲਾ ਤੋਂ ਸਾਹਮਣੇ ਆਏ ਹਨ।

ਚੰਡੀਗੜ੍ਹ: ਸੋਮਵਾਰ ਨੂੰ ਸੂਬੇ 'ਚੋਂ 14 ਨਵੇਂ ਕੇਸ ਸਾਹਮਣੇ ਆਉਣ ਨਾਲ ਪੰਜਾਬ (Punjab) ‘ਚ ਕੋਰੋਨਾਵਾਇਰਸ (Coronavirus) ਪੌਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 2,074 ਹੋ ਗਈ ਹੈ। ਨਵੇਂ ਕੇਸਾਂ ਵਿੱਚੋਂ (Covid-19 Positive) ਛੇ ਅੰਮ੍ਰਿਤਸਰ ਜ਼ਿਲ੍ਹੇ, ਛੇ ਜਲੰਧਰ, ਇੱਕ ਤਰਨ ਤਾਰਨ ਤੇ ਇੱਕ ਕਪੂਰਥਲਾ ਤੋਂ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਮਾਮਲਿਆਂ ਵਿੱਚੋਂ ਇੱਕ ਨਵਾਂ ਕੇਸ ਵਿਦੇਸ਼ ਤੋਂ ਵਾਪਸੀ ਕਰਨ ਵਾਲੇ ਦਾ ਹੈ, ਸਥਾਨਕ ਮਾਮਲਿਆਂ ਵਿੱਚੋਂ ਤਿੰਨ ਨਵੇਂ ਕੇਸ (ਆਈਐਲਆਈ), ਇੱਕ ਸਕਾਰਾਤਮਕ ਕੇਸ ਦੇ ਸੰਪਰਕ ‘ਚ ਆਉਣ ਨਾਲ ਸੰਕਰਮਿਤ ਹੋਇਆ ਹੈ। ਇੱਕ ਨਵਾਂ ਮਾਮਲਾ ਅਲੀਗੜ੍ਹ ਦੀ ਯਾਤਰਾ ਕਰਨ ਵਾਲੇ ਦਾ ਹੈ। ਤਰਨ ਤਾਰਨ ਵਾਲੇ ਮਰੀਜ਼ ਦੀ ਮਹਾਰਾਸ਼ਟਰ ਦੀ ਟ੍ਰੈਵਲ ਹਿਸਟਰੀ ਹੈ। ਜਲੰਧਰ ਦੇ ਕੇਸਾਂ ਵਿੱਚੋਂ ਪੰਜ ਇੱਕ ਸਕਾਰਾਤਮਕ ਕੇਸ ਦੇ ਸੰਪਰਕ ਹਨ ਤੇ ਇੱਕ ਨਵਾਂ ਕੇਸ (ਐਸਏਆਰਆਈ) ਦਾ ਹੈ। ਕਪੂਰਥਲਾ ਦੇ ਨਵਾਂ ਕੇਸ ਦੀ ਵੀ ਮਹਾਰਾਸ਼ਟਰ ਟ੍ਰੈਵਲ ਹਿਸਟਰੀ ਹੈ। ਦੱਸ ਦਈਏ ਕਿ ਹੁਣ ਤਕ ਸੂਬੇ ‘ਚ 1,898 ਲੋਕ ਠੀਕ ਹੋਏ ਹਨ। ਜਦਕਿ ਸੂਬੇ ਵਿੱਚ ਇਸ ਸਮੇਂ 136 ਐਕਟਿਵ ਕੇਸ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget