ਪੜਚੋਲ ਕਰੋ

14 ਸਾਲਾ ਲੜਕੀ ਦੀ ਗਰਦਨ ਕੱਟ ਪਿਓ ਨੇ ਕੀਤਾ ਕਤਲ, ਆਖਰ ਅਜਿਹਾ ਕੀ ਗੁਨਾਹ ਸੀ ਉਸਦਾ ਜਾਣੋ

ਲੜਕੀ ਦਾ ਕਤਲ ਕਰਨ ਤੋਂ ਬਾਅਦ ਇਰਾਨ ਦੇ ਸੋਸ਼ਲ ਮੀਡੀਆ ‘ਤੇ ਕਾਫੀ ਹੰਗਾਮਾ ਹੋ ਗਿਆ ਹੈ। ਲੋਕ ਲੜਕੀ ਦੇ ਨਾਂ ‘ਤੇ ਹੈਸ਼ਟੈਗ ਨਾਲ ਕਾਨੂੰਨਾਂ ਵਿਚ ਤਬਦੀਲੀ ਦੀ ਮੰਗ ਕਰ ਰਹੇ ਹਨ।

ਨਵੀਂ ਦਿੱਲੀ: ਇਰਾਨ ‘ਚ ਇੱਕ 14 ਸਾਲਾ ਲੜਕੀ ਨੂੰ ਪਿਆਰ ਕਰਨ ਦੀ ਭਾਰੀ ਕੀਮਤ ਚੁਕਾਉਣੀ ਪਈ। ਲੜਕੀ ਦੇ ਪਿਤਾ ਨੇ ਦਾਤਰੀ ਨਾਲ ਉਸਦਾ ਗਲਾ ਕੱਟ ਕੇ ਲੜਕੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮੁਲਜ਼ਮ ਨੇ ਆਪਣਾ ਗੁਨਾਹ ਵੀ ਕਬੂਲ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਸਥਾਨਕ ਮੀਡੀਆ ਮੁਤਾਬਕ, ਗਿਲਾਨ ਪ੍ਰਾਂਤ ਵਿੱਚ 14 ਸਾਲਾ ਲੜਕੀ ਆਪਣੇ ਬੁਆਏਫ੍ਰੈਂਡ ਨਾਲ ਘਰ ਛੱਡ ਕੇ ਚਲੇ ਗਈ ਸੀ। ਜਦੋਂ ਪਿਤਾ ਨੇ ਪੁਲਿਸ ਨੂੰ ਰਿਪੋਰਟ ਲਿਖਵਾਈ ਤਾਂ ਪੁਲਿਸ ਨੇ ਦੋਵਾਂ ਨੂੰ ਲੱਭ ਲਿਆ ਅਤੇ ਲੜਕੀ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ। ਪਰ ਜਦੋਂ ਲੜਕੀ ਘਰ ਵਿਚ ਸੁੱਤੀ ਪਈ ਸੀ, ਤਾਂ ਉਸਦੇ ਪਿਤਾ ਨੇ ਦਾਤਰੀ ਨਾਲ ਉਸਦਾ ਗਲਾ ਵੱਢ ਕੇ ਕੁੜੀ ਨੂੰ ਮਾਰ ਦਿੱਤਾ। ਇਸ ਮਾਮਲੇ ‘ਚ ਪੁਲਿਸ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਲੜਕੀ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਸੀ ਕਿ ਉਸ ਨੂੰ ਘਰ ਲਿਜਾ ਕੇ ਮਾਰ ਦਿੱਤਾ ਜਾਵੇਗਾ। ਪਰ ਪੁਲਿਸ ਨੇ ਉਸਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਉਸਦੇ ਪਿਤਾ ਨੇ ਘਰ ਵਿਚ ਹੀ ਲੜਕੀ ਦੀ ਹੱਤਿਆ ਕਰ ਦਿੱਤੀ। ਇਸ ਪੂਰੇ ਮਾਮਲੇ ਨੂੰ ਲੈ ਕੇ ਇਰਾਨ ਦੇ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋਇਆ ਹੈ। ਦੱਸ ਦਈਏ ਕਿ ਜ਼ਿਲ੍ਹਾ ਰਾਜਪਾਲ ਕਾਜ਼ੀਮ ਰਾਜਮੀ ਦੇ ਅਨੁਸਾਰ ਲੜਕੀ ਦੇ ਪਿਤਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦਈਏ ਕਿ ਇਰਾਨ ‘ਚ ਸ਼ਰੀਆ ਕਾਨੂੰਨ ਦੇ ਤਹਿਤ ਖ਼ੂਨ ਦੇ ਰਿਸ਼ਤੇਦਾਰਾਂ ਜਿਵੇਂ ਭਰਾ ਜਾਂ ਪਿਤਾ ਲਈ ਅਜਿਹੀ ਹੱਤਿਆ ਜਾਂ ਘਰੇਲੂ ਹਿੰਸਾ ਲਈ ਬਹੁਤ ਘੱਟ ਸਜ਼ਾ ਦਿੱਤੀ ਜਾਂਦੀ ਹੈ। ਇਹੀ ਕਾਰਨ ਹੈ ਕਿ ਅਜਿਹੇ ਦੋਸ਼ੀਆਂ ਨੂੰ ਘੱਟ ਸਜ਼ਾ ਮਿਲਦੀ ਹੈ। ਇਰਾਨ ਵਿਚ ਆਨਰ ਕਿਲਿੰਗ ‘ਤੇ ਤਿੰਨ ਤੋਂ ਦਸ ਸਾਲ ਦੀ ਸਜਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget