ਪੜਚੋਲ ਕਰੋ

ਦੁਬਈ 'ਚ ਫਸੇ 14 ਪੰਜਾਬੀਆਂ ਦੀ ਓਬਰਾਏ ਨੇ ਕਰਵਾਈ ਵਤਨ ਵਾਪਸੀ

ਬੀਤੇ ਕਈ ਸਾਲਾਂ ਤੋਂ ਸਰਬਤ ਦਾ ਭਲਾ ਟਰੱਸਟ ਦੇ ਫਾਉਂਡਰ ਐਸਪੀਐਸ ਓਬਰਾਏ ਦੁਬਈ 'ਚ ਫਸੇ 14 ਨੌਜਵਾਨਾਂ ਨੂੰ ਲੈ ਕੇ ਵਤਨ ਪਰਤੇ ਹਨ। ਉਨ੍ਹਾਂ ਦਾ ਪੀੜਤ ਨੌਜਵਾਨਾਂ ਦੇ ਨਾਲ ਅੰਮ੍ਰਿਤਕਰ ਏਅਰਪੋਰਟ 'ਤੇ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਦੁਬਈ ਤੋਂ ਪਰਤੇ ਨੌਜਵਾਨਾਂ ਨੇ ਵੀ ਓਬਰਾਏ ਦਾ ਧੰਨਵਾਦ ਕੀਤਾ।

ਅੰਮ੍ਰਿਤਸਰਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਹ ਨੌਜਵਾਨ ਦੁਬਈ 'ਚ ਬਿਹਤਰ ਭਵਿੱਖ ਦੀ ਭਾਲ 'ਚ ਸੀ ਜਿੱਥੇ ਉਹ ਫਸ ਗਏ, ਕਿਉਂਕਿ ਜਿਸ ਕੰਪਨੀ 'ਚ ਇਹ ਕੰਮ ਕਰਦੇ ਸੀ, ਉਸ ਕੰਪਨੀ ਦਾ ਮਾਲਕ ਕੰਪਨੀ ਬੰਦ ਕਰ ਫਰਾਰ ਹੋ ਗਿਆ ਸੀ ਤੇ ਦੋ ਮਹੀਨਿਆਂ ਤੋਂ ਨੌਜਵਾਨ ਉੱਥੇ ਫਸ ਗਏ ਸੀ। ਇਸ ਤੋਂ ਬਾਅਦ ਇਨ੍ਹਾਂ ਪੀੜਤਾਂ ਨੇ ਐਸਪੀਐਸ ਓਬਰਾਏ ਨਾਲ ਸੰਪਰਕ ਕੀਤਾ ਤੇ ਆਪਣੇ ਮਦਦ ਕਰਨ ਦੀ ਅਪੀਲ ਕੀਤੀ। ਓਬਰਾਏ ਨੇ ਇਨ੍ਹਾਂ ਪੀੜਤਾਂ ਦੇ ਕਾਗਜ਼ਾਦ ਬਣਵਾਉਣ ਤੋਂ ਲੈ ਵਾਪਸੀ ਦੀ ਟਿਕਟ ਤੇ ਕੁਝ ਸਮਾਂ ਦੁਬਈ ਰਹਿਣ ਦਾ ਇੰਤਜ਼ਾਮ ਵੀ ਕੀਤਾ ਸੀ। ਭਾਰਤ ਵਾਪਸੀ 'ਤੇ ਓਬਰਾਏ ਨੇ ਕਿਹਾ ਕਿ ਹੁਣ ਨਕਲੀ ਏਜੰਟਾਂ ਖਿਲਾਫ ਸਖ਼ਤ ਕਦਮ ਚੁੱਕਣ ਦੀ ਬੇਹੱਦ ਲੋੜ ਹੈ ਕਿਉਂਕਿ ਇਨ੍ਹਾਂ ਕਰਕੇ ਹਰ ਸਾਲ ਕਈ ਨੌਜਵਾਨ ਵਿਦੇਸ਼ਾਂ 'ਚ ਫਸ ਜਾਂਦੇ ਹਨ ਤੇ ਜੁਰਮ ਦੀ ਦੁਨੀਆ ਨਾਲ ਜੁੜ ਜਾਂਦੇ ਹਨ। ਉਧਰ, ਦੁਬਈ ਤੋਂ ਪਰਤੇ ਨੌਜਵਾਨਾਂ ਨੇ ਓਬਰਾਏ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦੱਸਿਆ ਕਿ ਦੁਬਈ 'ਚ ਕਾਫੀ ਫਰੌਡ ਏਜੰਟ ਹਨ ਇਸ ਲਈ ਦੁਬਈ ਤੋਂ ਆਏ ਕਾਗਜ਼ ਚੰਗੀ ਤਰ੍ਹਾਂ ਜਾਂਚ ਪਰਖ ਕੇ ਹੀ ਜਾਣਾ ਚਾਹੀਦਾ ਹੈ।

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget