ਪੜਚੋਲ ਕਰੋ

14 April, Holiday: ਭਾਰਤ ਸਰਕਾਰ ਵੱਲੋਂ 14 ਅਪ੍ਰੈਲ ਨੂੰ ਦੇਸ਼ ਭਰ 'ਚ ਛੁੱਟੀ ਦਾ ਐਲਾਨ

ਕੇਂਦਰ ਸਰਕਾਰ ਨੇ ਡਾਕਟਰ ਬੀਆਰ ਅੰਬੇਦਕਰ ਦੇ ਜਨਮ ਦਿਨ ਨੂੰ 14 ਅਪ੍ਰੈਲ ਨੂੰ ਆਪਣੇ ਸਾਰੇ ਦਫਤਰਾਂ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਆਦੇਸ਼ ਦੇ ਜ਼ਰੀਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਮਲੇ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫਤਰਾਂ ਤੋਂ ਇਲਾਵਾ, ਦੇਸ਼ ਭਰ ਦੀਆਂ ਇੰਡਸਟਰੀਜ਼ ਵੀ 14 ਅਪ੍ਰੈਲ ਨੂੰ ਬੰਦ ਰਹਿਣਗੀਆਂ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਡਾਕਟਰ ਬੀਆਰ ਅੰਬੇਦਕਰ ਦੇ ਜਨਮ ਦਿਨ ਨੂੰ 14 ਅਪ੍ਰੈਲ ਨੂੰ ਆਪਣੇ ਸਾਰੇ ਦਫਤਰਾਂ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰਤ ਆਦੇਸ਼ ਦੇ ਜ਼ਰੀਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਮਲੇ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫਤਰਾਂ ਤੋਂ ਇਲਾਵਾ, ਦੇਸ਼ ਭਰ ਦੀਆਂ ਇੰਡਸਟਰੀਜ਼ ਵੀ 14 ਅਪ੍ਰੈਲ ਨੂੰ ਬੰਦ ਰਹਿਣਗੀਆਂ।

ਕੇਂਦਰ ਨੇ ਪਿਛਲੇ ਸਾਲ ਵੀ ਇਸੇ ਤਰ੍ਹਾਂ ਦਾ ਐਲਾਨ ਕੀਤਾ ਸੀ ਜਦੋਂ ਉਨ੍ਹਾਂ 14 ਅਪ੍ਰੈਲ ਨੂੰ ਰਾਸ਼ਟਰੀ ਛੁੱਟੀ ਵਜੋਂ ਘੋਸ਼ਿਤ ਕੀਤਾ ਸੀ। 14 ਅਪ੍ਰੈਲ 2021 ਨੂੰ ਅੰਬੇਦਕਰ ਦੀ 130ਵੀਂ ਜਯੰਤੀ ਹੋਵੇਗੀ।

ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ। ਉਹ ਇੱਕ ਪ੍ਰਸਿੱਧ ਸਮਾਜ ਸੁਧਾਰਕ ਸਨ। ਉਨ੍ਹਾਂ ਦਲਿਤ ਭਾਈਚਾਰੇ ਦੇ ਮੈਂਬਰਾਂ ਦੁਆਰਾ ਦਰਪੇਸ਼ ਅਸਮਾਨਤਾ, ਬੇਇਨਸਾਫੀ ਅਤੇ ਵਿਤਕਰੇ ਵਿਰੁੱਧ ਸਪਸ਼ਟ ਬੋਲਿਆ। ਉਹ ਭਾਰਤ ਦੇ ਸੰਵਿਧਾਨ ਦੇ ਇੱਕ ਪ੍ਰਮੁੱਖ ਆਰਕੀਟੈਕਟ ਮੰਨੇ ਜਾਂਦੇ ਹਨ ਅਤੇ ਸੁਤੰਤਰ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ ਬਣੇ ਸੀ।

ਬਾਬਾ ਸਾਹਿਬ ਅੰਬੇਦਕਰ ਦਾ ਦੇਹਾਂਤ 6 ਦਸੰਬਰ ਨੂੰ 1956 ਵਿੱਚ ਹੋਇਆ ਸੀ। ਉਨ੍ਹਾਂ ਨੂੰ 1990 ਵਿੱਚ ਭਾਰਤ ਦੇ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget