ਪੜਚੋਲ ਕਰੋ

ਇੱਕ ਹੀ ਦਿਨ ‘ਚ ਕੋਰੋਨਾਵਾਇਰਸ ਦੇ 15 ਹਜ਼ਾਰ ਨਵੇਂ ਮਾਮਲੇ, 312 ਲੋਕਾਂ ਦੀ ਮੌਤ

ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 14 ਹਜ਼ਾਰ 933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਕੋਰੋਨਾ ਨਾਲ ਹੁਣ ਤੱਕ 4 ਲੱਖ 40 ਹਜ਼ਾਰ 215 ਵਿਅਕਤੀ ਸੰਕਰਮਿਤ ਹੋ ਚੁਕੇ ਹਨ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4 ਲੱਖ 40 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 14 ਹਜ਼ਾਰ 933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਕੋਰੋਨਾ ਨਾਲ ਹੁਣ ਤੱਕ 4 ਲੱਖ 40 ਹਜ਼ਾਰ 215 ਵਿਅਕਤੀ ਸੰਕਰਮਿਤ ਹੋ ਚੁਕੇ ਹਨ।

ਇਸ ‘ਚੋਂ 14011 ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਲੱਖ 48 ਹਜ਼ਾਰ 190 ਵਿਅਕਤੀ ਠੀਕ ਵੀ ਹੋ ਚੁੱਕੇ ਹਨ। ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼: ਕੋਰੋਨਾ ਸੰਕਰਮਿਤਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ, ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਭਾਰਤ ਚੌਥੇ ਨੰਬਰ 'ਤੇ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,388,153), ਬ੍ਰਾਜ਼ੀਲ (1,111,348), ਰੂਸ (592,280) ਵਿੱਚ ਹਨ। ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ‘ਚ ਚੌਥੇ ਨੰਬਰ 'ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਪਤੰਜਲੀ ਵਲੋਂ ਕੋਰੋਨਾ ਦੀ ਦਵਾਈ ਬਨਾਉਣ ਦਾ ਦਾਅਵਾ, ਅੱਜ ਬਾਬਾ ਰਾਮਦੇਵ ਕਰਨਗੇ ਲਾਂਚ ਐਕਟਿਵ ਕੇਸ ਦੇ ਮਾਮਲੇ ਵਿੱਚ ਟੌਪ 5 ਸੂਬੇ: ਅੰਕੜਿਆਂ ਅਨੁਸਾਰ ਇਸ ਵੇਲੇ 1 ਲੱਖ 76 ਹਜ਼ਾਰ ਕੋਰੋਨਾ ਦੇ ਐਕਟਿਵ ਮਾਮਲੇ ਹਨ। ਸਭ ਤੋਂ ਵੱਧ ਐਕਟਿਵ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 61 ਹਜ਼ਾਰ ਤੋਂ ਵੱਧ ਸੰਕਰਮਿਤ ਲੋਕਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। 1 ਕਰੋੜ ਤੱਕ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 5 ਫੀਸਦ ਦੀ ਮੌਤ ਇਸ ਤੋਂ ਬਾਅਦ ਦਿੱਲੀ ਦੂਜੇ ਨੰਬਰ ‘ਤੇ, ਤਾਮਿਲਨਾਡੂ ਤੀਜੇ ਨੰਬਰ‘ ਤੇ, ਗੁਜਰਾਤ ਚੌਥੇ ਨੰਬਰ ‘ਤੇ ਅਤੇ ਪੱਛਮੀ ਬੰਗਾਲ ਪੰਜਵੇਂ ਨੰਬਰ ‘ਤੇ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਕਿਰਿਆਸ਼ੀਲ ਕੇਸ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget