ਪੜਚੋਲ ਕਰੋ

ਪੰਜਾਬ ਸਰਕਾਰ ਨੇ ਕੱਢੇ ਦੂਜੇ ਸੂਬੇ 'ਚ ਫਸੇ 152 ਵਿਦਿਆਰਥੀ, ਪੀਆਰਟੀਸੀ ਦੀਆਂ ਬੱਸਾਂ ਰਾਹੀਂ ਭੇਜਿਆ ਘਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਕਦਮੀ ਨਾਲ ਰਾਜਸਥਾਨ ਦੀ ਸਿੱਖਿਆ ਨਗਰੀ ਕੋਟਾ ‘ਚ ਫਸੇ ਹੋਏ ਪੰਜਾਬ ਦੇ 152 ਵਿਦਿਆਰਥੀ ਅੱਜ ਵਾਪਸ ਪੰਜਾਬ ਪਰਤੇ।

ਬਠਿੰਡਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਕਦਮੀ ਨਾਲ ਰਾਜਸਥਾਨ ਦੀ ਸਿੱਖਿਆ ਨਗਰੀ ਕੋਟਾ ‘ਚ ਫਸੇ ਹੋਏ ਪੰਜਾਬ ਦੇ 152 ਵਿਦਿਆਰਥੀ ਅੱਜ ਵਾਪਸ ਪੰਜਾਬ ਪਰਤੇ। ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਡੂਮਵਾਲੀ ਬਾਰਡਰ ‘ਤੇ ਪੰਜਾਬ ਸਰਕਾਰ ਦੇ ਪ੍ਰਸ਼ਾਸਨ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮੁੱਢਲੇ ਮੈਡੀਕਲ ਚੈਕਅੱਪ ਤੋਂ ਬਾਅਦ ਇਨ੍ਹਾਂ ਦੇ ਪਿੱਤਰੀ ਜ਼ਿਲ੍ਹਿਆਂ ਲਈ ਰਵਾਨਾ ਕੀਤਾ। ਪੰਜਾਬ ਸਰਕਾਰ ਨੇ ਕੱਢੇ ਦੂਜੇ ਸੂਬੇ 'ਚ ਫਸੇ 152 ਵਿਦਿਆਰਥੀ, ਪੀਆਰਟੀਸੀ ਦੀਆਂ ਬੱਸਾਂ ਰਾਹੀਂ ਭੇਜਿਆ ਘਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਿਵਾਸਨ ਨੇ ਦੱਸਿਆ ਕਿ ਬੱਸਾਂ ‘ਚ ਆਏ ਵਿਦਿਆਰਥੀਆਂ ਦੇ ਮੈਡੀਕਲ ਚੈਕਅੱਪ ਤੋਂ ਇਲਾਵਾ ਇਨ੍ਹਾਂ ਨੂੰ ਨਾਸਤਾ ਦਿੱਤਾ ਗਿਆ। ਇੱਥੋਂ ਪੀਆਰਟੀਸੀ ਦੀਆਂ ਬੱਸਾਂ ਰਾਹੀਂ ਇਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਦੇ ਜਿ਼ਲ੍ਹਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਘਰ ਵਾਪਸੀ ਲਈ ਰਾਹਦਾਰੀ ਦਾ ਪ੍ਰਬੰਧ ਕਰਨ ਤੇ ਪੀਆਰਟੀਸੀ ਦੀਆਂ ਬੱਸਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ। ਪੰਜਾਬ ਸਰਕਾਰ ਨੇ ਕੱਢੇ ਦੂਜੇ ਸੂਬੇ 'ਚ ਫਸੇ 152 ਵਿਦਿਆਰਥੀ, ਪੀਆਰਟੀਸੀ ਦੀਆਂ ਬੱਸਾਂ ਰਾਹੀਂ ਭੇਜਿਆ ਘਰ ਬਠਿੰਡਾ ਰਾਸਤੇ ਪੰਜਾਬ ਪਰਤੇ ਇਨ੍ਹਾਂ ਵਿਦਿਆਰਥੀਆਂ ‘ਚ ਬਠਿੰਡੇ ਦੇ 24 ਵਿਦਿਆਰਥੀ, ਬਰਨਾਲਾ ਦਾ ਇੱਕ, ਲੁਧਿਆਣਾ ਦੇ 25, ਹੁਸਿ਼ਆਰਪੁਰ ਦੋ, ਤਰਨਤਾਰਨ ਇੱਕ, ਅੰਮ੍ਰਿਤਸਰ ਨੌਂ, ਗੁਰਦਾਸਪੁਰ 13, ਪਠਾਨਕੋਟ 16, ਫਰੀਦਕੋਟ ਦੋ, ਫਿਰੋਜ਼ਪੁਰ ਛੇ, ਮੁਕਤਸਰ ਦੋ, ਫਾਜਿ਼ਲਕਾ 14, ਮੋਗਾ ਇੱਕ, ਜਲੰਧਰ 10, ਕਪੂਰਥਲਾ ਚਾਰ, ਮਾਨਸਾ ਪੰਜ, ਸੰਗਰੂਰ ਦੋ, ਪਟਿਆਲਾ ਚਾਰ, ਫਤਿਹਗੜ੍ਹ ਸਾਹਿਬ ਤਿੰਨ, ਰੁਪਨਗਰ ਦੋ, ਮਪਹਾਲੀ ਦੋ ਤੇ ਚੰਡੀਗੜ੍ਹ ਦੇ ਚਾਰ ਵਿਦਿਆਰਥੀ ਸ਼ਾਮਲ ਹਨ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget