ਪੜਚੋਲ ਕਰੋ

ਦੁਨੀਆ ਦੇ 165 ਦੇਸ਼ਾਂ 'ਚ ਫੈਲਿਆ ਕੋਰੋਨਾਵਾਇਰਸ! 7,965 ਮੌਤਾਂ, ਇੰਝ ਮਚਾ ਰਿਹਾ ਤਬਾਹੀ

ਦੁਨੀਆ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਅੰਕੜਾ ਬੁੱਧਵਾਰ ਸਵੇਰੇ 1 ਲੱਖ 98 ਹਜ਼ਾਰ 513 ਹੋ ਗਿਆ ਹੈ। ਦਨੀਆ ਦੇ 165 ਦੇਸ਼ ਪ੍ਰਭਾਵਿਤ ਹਨ। ਮਰਨ ਵਾਲਿਆਂ ਦੀ ਗਿਣਤੀ 7 ਹਜ਼ਾਰ 988 ਪਹੁੰਚ ਗਈ ਹੈ। 81,743 ਸੰਕਰਮਿਤ ਲੋਕ ਠੀਕ ਵੀ ਹੋ ਗਏ ਹਨ।

ਵਾਸ਼ਿੰਗਟਨ: ਦੁਨੀਆ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਅੰਕੜਾ ਬੁੱਧਵਾਰ ਸਵੇਰੇ 1 ਲੱਖ 98 ਹਜ਼ਾਰ 513 ਹੋ ਗਿਆ ਹੈ। ਦਨੀਆ ਦੇ 165 ਦੇਸ਼ ਪ੍ਰਭਾਵਿਤ ਹਨ। ਮਰਨ ਵਾਲਿਆਂ ਦੀ ਗਿਣਤੀ 7 ਹਜ਼ਾਰ 988 ਪਹੁੰਚ ਗਈ ਹੈ। 81,743 ਸੰਕਰਮਿਤ ਲੋਕ ਠੀਕ ਵੀ ਹੋ ਗਏ ਹਨ। ਅਮਰੀਕਾ ਦੇ ਖਜ਼ਾਨਾ ਮੰਤਰੀ ਸਟੀਵਨ ਨੂਚਿਨ ਮੁਤਾਬਕ ਅਮਰੀਕਾ ‘ਚ ਬੇਰੁਜ਼ਗਾਰੀ ਦਰ 20% ਤੱਕ ਪਹੁੰਚ ਸਕਦੀ ਹੈ। ਲਾਸ ਐਂਜਲਸ ਦੇ ਹਸਪਤਾਲਾਂ ‘ਚ ਖੁਨ ਦੀ ਕਮੀ ਹੋ ਗਈ ਹੈ। ਇਸ ਕਾਰਨ ਖੂਨਦਾਨ ਕਰਨ ਵਾਲਿਆਂ ਕਮੀ ਹੋ ਗਈ ਹੈ। ਸ਼੍ਰੀਲੰਕਾ ‘ਚ ਵੀ ਇੰਟਰਨੈਸ਼ਨਲ ਫਲਾਇਟਸ ਦੇ ਉਤਰਨ ‘ਤੇ ਵੀ ਰੋਕ ਲਾ ਦਿੱਤੀ ਗਈ ਹੈ।  ਉੱਧਰ ਸਾਊਦੀ ਅਰਬ ਨੇ ਪ੍ਰਾਈਵੇਟ ਸੈਕਟਰ 15 ਦਿਨਾਂ ਲਈ ਬੰਦ ਕਰ ਦਿੱਤੇ ਹਨ। ਸਰਕਾਰੀ ਬਿਆਨ ਮੁਤਾਬਕ “ਪਾਣੀ, ਬਿਜਲੀ ਤੇ ਸੰਚਾਰ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਪ੍ਰਾਈਵੇਟ ਸੈਕਟਰ ‘ਚ 15 ਦਿਨ ਕੰਮਕਾਜ ਨਹੀਂ ਹੋਵੇਗਾ। ਇੱਥੋਂ ਤੱਕ ਕਿ ਮਸਜਿਦਾਂ ‘ਚ ਹੋਣ ਵਾਲੀ ਨਮਾਜ਼ ‘ਤੇ ਵੀ ਰੋਕ ਲਾ ਦਿੱਤੀ ਗਈ ਹੈ। ਪਾਕਿਸਤਾਨ ‘ਚ ਬੁੱਧਵਾਰ ਸਵੇਰ ਤੱਕ ਕੁੱਲ 237 ਮਾਮਲੇ ਸਾਹਮਣੇ ਆ ਚੁੱਕੇ ਹਨ। ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰੇਸ਼ਾਨੀ ਇਹ ਹੈ ਕਿ ਸੰਕਰਮਣ ਦੇ ਸ਼ੱਕੀਆਂ ਨੂੰ ਆਈਸੋਲੇਟ ਕਰਨ ਦੀ ਵਿਵਸਥਾ ਨਹੀਂ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਬਾਰੇ ਸੋਸ਼ਲ ਮੀਡੀਆ 'ਤੇ ਬਹੁਤੀਆਂ ਅਫਵਾਹਾਂ, ਜਾਣੋ ਅਸਲ ਸੱਚ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget