ਪੜਚੋਲ ਕਰੋ

ਅਮਰੀਕਾ ਵਲੋਂ ਡਿਪੋਰਟ 167 ਭਾਰਤੀ ਪਹੁੰਚੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ

ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 167 ਭਾਰਤੀ ਅੱਜ ਸ਼ਾਮ ਵਿਸ਼ੇਸ਼ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚੇ। ਇਹ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਗਏ ਸੀ ਪਰ ਉੱਥੇ ਫੜੇ ਜਾਣ ‘ਤੇ ਕਾਨੂੰਨੀ ਕਾਰਵਾਈ ਝਲਣ ਉਪਰੰਤ ਹੁਣ ਡਿਪੋਰਟ ਕੀਤੇ ਗਏ ਹਨ।

ਅੰਮ੍ਰਿਤਸਰ: ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 167 ਭਾਰਤੀ ਅੱਜ ਸ਼ਾਮ ਵਿਸ਼ੇਸ਼ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚੇ। ਇਹ ਉਹ ਲੋਕ ਹਨ ਜੋ ਸੁਨਹਿਰੀ ਭਵਿੱਖ ਦੀ ਆਸ ‘ਚ ਲੱਖਾਂ ਰੁਪਏ ਖ਼ਰਚ ਪਰ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਗਏ ਸੀ ਪਰ ਉੱਥੇ ਫੜੇ ਜਾਣ ‘ਤੇ ਕਾਨੂੰਨੀ ਕਾਰਵਾਈ ਝਲਣ ਉਪਰੰਤ ਹੁਣ ਡਿਪੋਰਟ ਕੀਤੇ ਗਏ ਹਨ। ਦੱਸ ਦਈਏ ਕਿ ਇਨ੍ਹਾਂ ‘ਚ ਸਭ ਤੋਂ ਵੱਧ 79 ਲੋਕ ਹਰਿਆਣਾ ਤੇ 67 ਪੰਜਾਬੀ ਸ਼ਾਮਲ ਹਨ ਜਦਕਿ ਬਾਕੀ ਮਹਾਰਾਸ਼ਟਰ, ਦਿੱਲੀ, ਆਂਧਰਾ ਪ੍ਰਦੇਸ਼, ਗੁਜਰਾਤ ਆਦਿ ਵੱਖ-ਵੱਖ ਸੂਬਿਆਂ ਤੋਂ ਹਨ। ਅਜਨਾਲਾ ਦੇ ਐਸਡੀਐਮ ਡਾਕਟਰ ਦੀਪਕ ਸ਼ਰਮਾ ਮੁਤਾਬਕ ਇੱਥੇ ਪਹੁੰਚਣ ‘ਤੇ ਇਨ੍ਹਾਂ ਸਾਰਿਆਂ ਦੀ ਡਾਕਟਰੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਹੁਣ ਹਰਿਆਣਾ ਨਾਲ ਸਬੰਧਿਤ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ‘ਚ ਬਣਾਏ ਇਕਾਂਤਵਾਸ ਕੇਂਦਰਾਂ ‘ਚ ਰਖਿਆ ਜਾਵੇਗਾ। ਡਾਕਟਰ ਦੀਪਕ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਅਤੇ ਬਾਕੀ ਸੂਬਿਆਂ ਨਾਲ ਸਬੰਧਿਤ ਲੋਕਾਂ ਨੂੰ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਕੇਂਦਰ ‘ਚ ਬਣਾਏ ਇਕਾਂਤਵਾਸ ਕੇਂਦਰ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਕੋਈ ਵੀ ਵਿਅਕਤੀ ਆਪਣੀ ਮਰਜ਼ੀ ਨਾਲ ਭੁਗਤਾਨ ਕਰਕੇ ਹੋਟਲ ‘ਚ ਵੀ ਰਹਿ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget