ਪੜਚੋਲ ਕਰੋ

ਕੈਨੇਡਾ 'ਚ ਸੰਸਦੀ ਚੋਣਾਂ 'ਚ 17 ਪੰਜਾਬੀਆਂ ਨੇ ਮਾਰੀ ਬਾਜੀ

ਕੈਨੇਡਾ 'ਚ ਸੰਸਦ ਮੈਂਬਰਾਂ ਦੀਆਂ ਮੱਧਕਾਲੀ ਚੋਣਾਂ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਵੱਡੀ ਪਾਰਟੀ ਵਜੋਂ ਜੇਤੂ ਬਣ ਕੇ ਉੱਭਰੀ ਹੈ।

ਬਰੈਂਪਟਨ: ਕੈਨੇਡਾ 'ਚ ਸੰਸਦ ਮੈਂਬਰਾਂ ਦੀਆਂ ਮੱਧਕਾਲੀ ਚੋਣਾਂ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਵੱਡੀ ਪਾਰਟੀ ਵਜੋਂ ਜੇਤੂ ਬਣ ਕੇ ਉੱਭਰੀ ਹੈ। ਉਂਝ ਉਹ 338 ਸੀਟਾਂ ਵਾਲੇ ਸਦਨ ਵਿੱਚ ਲੋੜੀਂਦੀਆਂ 170 ਸੀਟਾਂ ਦੀ ਬਹੁਮਤ ਹਾਸਲ ਨਹੀਂ ਕਰ ਸਕੇ। ਅਹਿਮ ਗੱਲ ਹੈ ਕਿ ਕੈਨੇਡਾ ਦੀ ਇਸ 44ਵੀਂ ਪਾਰਲੀਮੈਂਟ ਚੋਣ ਵਿੱਚ 17 ਪਰਵਾਸੀ ਪੰਜਾਬੀ ਚੁਣੇ ਗਏ ਹਨ। ਪੰਜਾਬੀਆਂ ਦੇ ਗੜ੍ਹ ਵਾਲ਼ੇ ਬਰੈਂਪਟਨ ਇਲਾਕੇ ਵਿੱਚ ਲਿਬਰਲ ਉਮੀਦਵਾਰਾਂ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ।

ਬਰੈਂਪਟਨ ਦੀਆਂ ਲਗਪਗ ਸਾਰੀਆਂ ਸੀਟਾਂ ਉਤੇ ਹੀ ਪ੍ਰਮੁੱਖ ਰਾਜਸੀ ਪਾਰਟੀਆਂ ਵੱਲੋਂ ਪੰਜਾਬੀ ਆਗੂ ਹੀ ਮੈਦਾਨ ਵਿੱਚ ਸੀ। ਇਨ੍ਹਾਂ ਵਿੱਚੋਂ ਲਿਬਰਲ ਪਾਰਟੀ ਵੱਲੋਂ ਬਰੈਂਪਟਨ ਪੂਰਬੀ ਤੋਂ ਮਨਿੰਦਰ ਸਿੱਧੂ, ਬਰੈਂਪਟਨ ਉਤਰੀ ਤੋਂ ਰੂਬੀ ਸਹੋਤਾ, ਬਰੈਂਪਟਨ ਦੱਖਣੀ ਤੋਂ ਸੋਨੀਆ ਸਿੱਧੂ, ਬਰੈਂਪਟਨ ਕੇਂਦਰੀ ਤੋਂ ਅਲੀ ਸ਼ਫਕਤ, ਬਰੈਂਪਟਨ ਪੱਛਮੀ ਹਲਕੇ ਤੋਂ ਕਮਲ ਖਹਿਰਾ ਚੋਣ ਜਿੱਤ ਗਏ ਹਨ। ਇਹ ਸਾਰੇ ਹੀ ਪੰਜਾਬੀ ਹਨ।

ਮਨਿੰਦਰ ਸਿੱਧੂ ਜਲੰਧਰ ਜ਼ਿਲ੍ਹੇ ਦੇ ਕਸਬੇ ਮਲਸੀਆਂ ਨਾਲ ਸਬੰਧਤ ਹੈ। ਕੈਲਗਰੀ ਫੋਰੈਸਟ ਲਾਊਨ ਤੋਂ ਕੰਜ਼ਰਵੇਟਿਵ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ। ਜਿੱਤ ਦਰਜ ਕਰਨ ਵਾਲੇ 17 ਇੰਡੋ-ਕੈਨੇਡੀਅਨ ਆਗੂਆਂ ਵਿੱਚ ਸਾਬਕਾ ਮੰਤਰੀ ਟਿਮ ਉੱਪਲ ਤੇ ਤਿੰਨ ਮੌਜੂਦਾ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਵੀ ਸ਼ਾਮਲ ਹਨ।

ਬ੍ਰਿਟਿਸ਼ ਕੋਲੰਬੀਆ ਵਿੱਚ ਤਿੰਨ ਵਾਰ ਲਿਬਰਲ ਪਾਰਟੀ ਦੇ ਐਮਪੀ ਰਹੇ ਸੁੱਖ ਧਾਲੀਵਾਲ ਨੇ ਐਨਡੀਪੀ ਦੇ ਅਵਨੀਤ ਜੌਹਲ ਨੂੰ ਹਰਾ ਕੇ ਆਪਣੀ ਸਰੀ-ਨਿਊਟਨ ਸੀਟ ਬਰਕਰਾਰ ਰੱਖੀ ਹੈ। ਲਿਬਰਲ ਪਾਰਟੀ ਦੇ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੇ ਵੀ ਸਰੀ ਸੈਂਟਰ ਸੀਟ ਜਿੱਤ ਲਈ ਹੈ। ਕਿਊਬੈਕ ਵਿੱਚ ਇੰਡੋ-ਕੈਨੇਡੀਅਨ ਅੰਜੂ ਢਿੱਲੋਂ ਨੇ ਸੀਟ ਬਰਕਰਾਰ ਰੱਖੀ ਹੈ। ਚੰਦਰ ਆਰੀਆ ਨੇ ਵੀ ਓਂਟਾਰੀਓ ਵਿੱਚ ਨੇਪੀਅਨ ਸੀਟ ਬਰਕਰਾਰ ਰੱਖੀ ਹੈ। ਲਿਬਰਲ ਪਾਰਟੀ ਲਈ ਮਿਸੀਸਾਗਾ-ਮਾਲਟਨ ਸੀਟ ਜਿੱਤਣ ਵਾਲੇ ਵਕੀਲ ਇਕਵਿੰਦਰ ਗਹੀਰ ਸੰਸਦ ਵਿੱਚ ਪੁੱਜਣ ਵਾਲੇ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰਾਂ ਵਿੱਚੋਂ ਹੋਣਗੇ।

ਟਾਪ ਹੈਡਲਾਈਨ

Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ
Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget