ਪੜਚੋਲ ਕਰੋ

6000 ਲੋਕਾਂ ਨੂੰ ਕੋਰੋਨਾਵਾਇਰਸ, ਚੀਨ 'ਚ 170 ਮਰੇ, ਭਾਰਤ ਸਣੇ ਚਾਰ ਦੇਸ਼ਾਂ ਦੀਆਂ ਉਡਾਣਾਂ ਰੱਦ

ਚੀਨ 'ਚ ਕੋਰੋਨਾਵਾਇਰਸ ਕਾਰਨ 38 ਹੋਰ ਲੋਕਾਂ ਦੀ ਮੌਤ ਦੇ ਨਾਲ, ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 170 ਹੋ ਗਈ ਹੈ। ਇਸ ਦੇ ਨਾਲ ਹੀ ਚੀਨ ਸਣੇ ਇਸ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਕੁਲ ਗਿਣਤੀ 6000 ਤੋਂ ਪਾਰ ਪਹੁੰਚ ਗਈ ਹੈ। ਮਰਨ ਵਾਲਿਆਂ ਤੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਵੇਖਦੇ ਹੋਏ ਭਾਰਤ ਸਣੇ ਦੁਨੀਆ ਭਰ ਦੇ ਦੇਸ਼ ਸਹਿਮ ਗਏ ਹਨ।

ਨਵੀਂ ਦਿੱਲੀ: ਚੀਨ 'ਚ ਕੋਰੋਨਾਵਾਇਰਸ ਕਾਰਨ 38 ਹੋਰ ਲੋਕਾਂ ਦੀ ਮੌਤ ਦੇ ਨਾਲ, ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 170 ਹੋ ਗਈ ਹੈ। ਇਸ ਦੇ ਨਾਲ ਹੀ ਚੀਨ ਸਣੇ ਇਸ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਕੁਲ ਗਿਣਤੀ 6000 ਤੋਂ ਪਾਰ ਪਹੁੰਚ ਗਈ ਹੈ। ਮਰਨ ਵਾਲਿਆਂ ਤੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਵੇਖਦੇ ਹੋਏ ਭਾਰਤ ਸਣੇ ਦੁਨੀਆ ਭਰ ਦੇ ਦੇਸ਼ ਸਹਿਮ ਗਏ ਹਨ। ਭਾਰਤ, ਬ੍ਰਿਟੇਨ, ਰੂਸ, ਇੰਡੋਨੇਸ਼ੀਆ ਤੇ ਮਿਆਂਮਾਰ ਸਮੇਤ ਚਾਰ ਦੇਸ਼ਾਂ ਨੇ ਚੀਨ ਲਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਚੀਨ ਦੀ ਯਾਤਰਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇੰਡੀਅਨ ਏਅਰ ਲਾਈਨ ਏਅਰ ਇੰਡੀਆ ਨੇ 31 ਜਨਵਰੀ ਤੋਂ 14 ਫਰਵਰੀ ਤੱਕ ਦਿੱਲੀ-ਸ਼ੰਘਾਈ ਉਡਾਣ ਰੱਦ ਕਰ ਦਿੱਤੀ ਹੈ। ਇੰਡੀਗੋ ਏਅਰਲਾਇੰਸ ਨੇ ਬੁੱਧਵਾਰ ਨੂੰ ਇਹ ਵੀ ਐਲਾਨ ਕੀਤਾ ਕਿ ਬੈਂਗਲੁਰੂ-ਹਾਂਗ ਕਾਂਗ ਰੂਟ ਦੀਆਂ ਉਡਾਣਾਂ ਤੇ ਦਿੱਲੀ ਤੋਂ ਚੇਂਗਦੁ ਲਈ ਉਡਾਣਾਂ 1 ਤੋਂ 20 ਫਰਵਰੀ ਤੱਕ ਰੱਦ ਕੀਤੀਆਂ ਜਾਣਗੀਆਂ। ਇੰਡੀਗੋ ਨੇ ਕਿਹਾ ਹੈ ਕਿ ਕੋਲਕਾਤਾ ਤੇ ਗੁਵਾਂਗਝੂ ਲਈ ਉਡਾਣ ਸੇਵਾਵਾਂ ਜਾਰੀ ਰਹਿਣਗੀਆਂ ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਏਅਰ ਇੰਡੀਆ ਤੇ ਇੰਡੀਗੋ ਨੇ ਕਾਕਪਿੱਟ ਮੈਂਬਰਾਂ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੀ ਯਾਤਰਾ ਕਰਦਿਆਂ ਐਨ-95 ਮਾਸਕ ਪਹਿਨਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਤਕ ਭਾਰਤ 'ਚ ਮਿਲੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਕੋਰੋਨਾਵਾਇਰਸ ਦੇ ਸ਼ੱਕੀ ਵਿਦਿਆਰਥੀ ਦੀ ਜਾਂਚ ਰਿਪੋਰਟ ਨੈਗਟਿਵ ਆਈ ਹੈ ਜਿਸ ਦਾ ਇਲਾਜ ਜੈਪੁਰ ਦੇ ਐਸਐਮਐਸ ਹਸਪਤਾਲ 'ਚ ਚੱਲ ਰਿਹਾ ਸੀ। ਜਦੋਂ ਵਿਦਿਆਰਥੀ 12 ਜਨਵਰੀ ਨੂੰ ਵਾਪਸ ਆਇਆ ਸੀ, ਉਹ ਚੀਨ 'ਚ ਪੜ੍ਹ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਇਸੇ ਤਰ੍ਹਾਂ ਮਹਾਰਾਸ਼ਟਰ 'ਚ ਨੌਂ ਸ਼ੱਕੀ ਮਰੀਜ਼ਾਂ ਨੂੰ ਨਿਗਰਾਨੀ ਹੇਠ ਰੱਖੀਆ ਗਿਆ ਹੈ। ਨੌਂ ਲੋਕਾਂ ਚੋਂ ਛੇ ਵਿਅਕਤੀ ਮੁੰਬਈ ', ਦੋ ਪੁਣੇ ਤੇ ਨਾਂਦੇਣ 'ਚ ਹਨ। ਬੇਸ਼ੱਕ ਕੋਰੋਨਾਵਾਇਰਸ ਦੇ ਮਰੀਜ਼ ਭਾਰਤ ਵਿਚ ਨਾ ਹੋਣ, ਪਰ ਭਾਰਤ ਟਾਪ 30 ਦੇਸ਼ਾਂ ਦੀ ਸੂਚੀ 'ਚ ਹੈ ਜਿਨ੍ਹਾਂ 'ਚ ਇਸ ਵਾਇਰਸ ਦੇ ਫੈਲਣ ਦਾ ਸਭ ਤੋਂ ਜ਼ਿਆਦਾ ਜੋਖ਼ਮ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget