ਪੜਚੋਲ ਕਰੋ

193 ਪਾਕਿਸਤਾਨੀ ਪਹੁੰਚੇ ਆਪਣੇ ਦੇਸ਼, ਲੌਕਡਾਊਨ ਕਾਰਨ ਫਸੇ ਸੀ 

ਦੁਨੀਆ ਭਰ 'ਚ ਅਜਿਹੇ ਕਈ ਲੋਕ ਹਨ ਜੋ ਕੋਰੋਨਾ ਕਰਕੇ ਲੌਕਡਾਊਨ ਦੇ ਚਲਦਿਆਂ ਘਰਾਂ ਤੋਂ ਦੂਰ ਹੋਰਨਾਂ ਥਾਵਾਂ 'ਤੇ ਫਸੇ ਹੋਏ ਹਨ। ਪਾਕਿਸਤਾਨ ਦੇ ਵੀ ਕਈ ਨਾਗਰਿਕ ਭਾਰਤ 'ਚ ਹਨ। ਅੱਜ ਇਹ ਲੋਕ ਅਟਾਰੀ ਵਾਹਗਾ ਸਰਹੱਦ ਰਾਹੀਂ ਆਪਣੇ ਦੇਸ਼ ਪਰਤ ਗਏ ਹਨ। 193 ਪਾਕਿਸਤਾਨੀ ਨਾਗਰਿਕ ਆਪਣੇ ਦੇਸ਼ ਵਾਪਿਸ ਗਏ ਹਨ।

ਅੰਮ੍ਰਿਤਸਰ: ਦੁਨੀਆ ਭਰ 'ਚ ਅਜਿਹੇ ਕਈ ਲੋਕ ਹਨ ਜੋ ਕੋਰੋਨਾ ਕਰਕੇ ਲੌਕਡਾਊਨ ਦੇ ਚਲਦਿਆਂ ਘਰਾਂ ਤੋਂ ਦੂਰ ਹੋਰਨਾਂ ਥਾਵਾਂ 'ਤੇ ਫਸੇ ਹੋਏ ਹਨ। ਪਾਕਿਸਤਾਨ ਦੇ ਵੀ ਕਈ ਨਾਗਰਿਕ ਭਾਰਤ 'ਚ ਹਨ। ਅੱਜ ਇਹ ਲੋਕ ਅਟਾਰੀ ਵਾਹਗਾ ਸਰਹੱਦ ਰਾਹੀਂ ਆਪਣੇ ਦੇਸ਼ ਪਰਤ ਗਏ ਹਨ। 193 ਪਾਕਿਸਤਾਨੀ ਨਾਗਰਿਕ ਆਪਣੇ ਦੇਸ਼ ਵਾਪਿਸ ਗਏ ਹਨ। ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਨਾਗਰਿਕਾਂ ਨੇ ਦੱਸਿਆ ਕਿ ਉਹ ਭਾਰਤ 'ਚ ਆਪਣਾ ਇਲਾਜ ਕਰਵਾਉਣ, ਰਿਸ਼ਤੇਦਾਰਾਂ ਨੂੰ ਮਿਲਣ ਲਈ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਤੋਂ ਭਾਰਤ ਆਏ ਸਨ। ਭਾਰਤ 'ਚ ਕੋਰੋਨਾਵਾਇਰਸ ਕਾਰਨ ਲੌਕਡਾਊਨ ਕਰਕੇ ਇਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਮਿਲ ਰਹੀ ਸੀ।
ਭਾਰਤ ਵੱਲੋਂ ਪਾਕਿਸਤਾਨ ਨਾਲ ਲੱਗਦਾ ਅੰਤਰਰਾਸ਼ਟਰੀ ਬਾਰਡਰ ਬੰਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਕੋਈ ਵੀ ਨਾਗਰਿਕ ਪਾਕਿਸਤਾਨ ਨਹੀਂ ਸੀ ਜਾ ਸਕਦਾ। ਅੱਜ ਪਾਕਿਸਤਾਨ ਪਰਤਣ ਵਾਲੇ ਇਨ੍ਹਾਂ ਨਾਗਰਿਕਾਂ ਦੇ ਵਿੱਚ ਬਹੁਤ ਸਾਰੇ ਹਿੰਦੂ ਸ਼ਰਧਾਲੂ ਵੀ ਸੀ ਜੋ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਭਾਰਤ ਪਹੁੰਚੇ ਸੀ। ਅੱਜ ਅਟਾਰੀ ਵਿਖੇ ਪਹੁੰਚੇ ਪਾਕਿਸਤਾਨੀ ਨਾਗਰਿਕਾਂ ਮੁੰਬਈ, ਅਹਿਮਦਾਬਾਦ, ਰਾਜਸਥਾਨ, ਦਿੱਲੀ, ਆਗਰਾ ਆਦਿ ਸਥਾਨਾਂ ਤੋਂ ਆਏ ਸਨ ਇਹ ਪਾਕਿਸਤਾਨੀ ਨਾਗਰਿਕ ਲਗਾਤਾਰ ਪਾਕਿਸਤਾਨੀ ਅੰਬੈਸੀ ਦੇ ਨਾਲ ਸੰਪਰਕ 'ਚ ਸੀ।
ਅੰਬੈਸੀ ਵਲੋਂ ਇਨ੍ਹਾਂ ਨੂੰ ਪੰਜ ਮਈ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਪਹੁੰਚਣ ਲਈ ਕਿਹਾ ਸੀ ਤਾਂ ਕਿ ਇਨ੍ਹਾਂ ਨੂੰ ਪਾਕਿਸਤਾਨ ਵਾਪਸ ਭੇਜਿਆ ਜਾ ਸਕੇ। ਇਸ ਤੋਂ ਇਲਾਵਾ ਬਹੁਤ ਸਾਰੇ ਨਾਗਰਿਕਾਂ ਦੇ ਕੋਲ ਵੀਜ਼ਾ ਵੀ ਖ਼ਤਮ ਹੋ ਗਿਆ ਸੀ ਜਿਸ ਕਰਕੇ ਇਨ੍ਹਾਂ ਨੂੰ ਆਨਲਾਈਨ ਵੀਜ਼ੇ ਦੀ ਮਿਆਦ ਵੀ ਵਧਾਉਣੀ ਪਈ। ਪਾਕਿਸਤਾਨੀ ਨਾਗਰਿਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਭਾਰਤ 'ਚ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਨਹੀਂ ਆਈ ਤੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸਹੂਲਤ ਦਿੱਤੀ ਗਈ ਜਿਸ ਕਰਕੇ ਉਹ ਭਾਰਤੀ ਹਕੂਮਤ ਦਾ ਸ਼ੁਕਰਗੁਜ਼ਾਰ ਹਨ।

ਟਾਪ ਹੈਡਲਾਈਨ

Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
ABP Sanjha Top 10, 12 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget