ਪੜਚੋਲ ਕਰੋ

ਅੱਜ ਵਤਨ ਵਾਪਸ ਜਾ ਰਹੇ 198 ਪਾਕਿਸਤਾਨੀ, ਇਸ ਕਰਕੇ ਫਸ ਗਏ ਸੀ ਭਾਰਤ

ਕੋਰੋਨਾ ਮਹਾਂਮਾਰੀ ਕਾਰਨ ਹੋਏ ਲੌਕਡਾਊਨ ਕਰਕੇ 198 ਪਾਕਿਸਤਾਨੀ ਨਾਗਰਿਕ ਭਾਰਤ ਵਿੱਚ ਫਸ ਗਏ ਸੀ। ਅੱਜ ਉਹ ਆਪਣੇ ਦੇਸ਼ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾ ਰਹੇ ਹਨ। ਵਾਪਸ ਜਾ ਰਹੇ ਪਾਕਿਸਤਾਨੀ ਨਾਗਰਿਕਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਉਹ ਭਾਰਤ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਏ ਸੀ ਤਾਂ ਕੋਰੋਨਾ ਮਹਾਂਮਾਰੀ ਕਾਰਨ ਲੌਕਡਾਊਨ ਹੋ ਗਿਆ ਤੇ ਉਹ ਭਾਰਤ ਵਿੱਚ ਹੀ ਫਸ ਗਏ ਸੀ।

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਹੋਏ ਲੌਕਡਾਊਨ ਕਰਕੇ 198 ਪਾਕਿਸਤਾਨੀ ਨਾਗਰਿਕ ਭਾਰਤ ਵਿੱਚ ਫਸ ਗਏ ਸੀ। ਅੱਜ ਉਹ ਆਪਣੇ ਦੇਸ਼ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾ ਰਹੇ ਹਨ। ਵਾਪਸ ਜਾ ਰਹੇ ਪਾਕਿਸਤਾਨੀ ਨਾਗਰਿਕਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਉਹ ਭਾਰਤ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਏ ਸੀ ਤਾਂ ਕੋਰੋਨਾ ਮਹਾਂਮਾਰੀ ਕਾਰਨ ਲੌਕਡਾਊਨ ਹੋ ਗਿਆ ਤੇ ਉਹ ਭਾਰਤ ਵਿੱਚ ਹੀ ਫਸ ਗਏ ਸੀ। ਹਾਲਾਂਕਿ ਉਨ੍ਹਾਂ ਨੂੰ ਭਾਰਤ ਵਿੱਚ ਲੌਕਡਾਊਨ ਦੌਰਾਨ ਕੋਈ ਮੁਸ਼ਕਲ ਪੇਸ਼ ਨਹੀਂ ਆਈ। ਭਾਰਤੀ ਲੜਕੀਆਂ ਜਿਨ੍ਹਾਂ ਦਾ ਪਾਕਿਸਤਾਨ ਵਿੱਚ ਵਿਆਹ ਹੋਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੈਦਾ ਭਾਰਤ ਵਿੱਚ ਹੋਈਆਂ ਹਨ ਤੇ ਉਨ੍ਹਾਂ ਦਾ ਵਿਆਹ ਪਾਕਿਸਤਾਨ ਵਿੱਚ ਹੋਇਆ ਹੈ। ਉਹ ਭਾਰਤ ਵਿੱਚ ਆਪਣੇ ਪੇਕੇ ਪਰਿਵਾਰਾਂ ਨੂੰ ਮਿਲਣ ਲਈ ਆਏ ਸੀ, ਉਨ੍ਹਾਂ ਨੂੰ ਜਾਣ ਦੀ ਖੁਸ਼ੀ ਵੀ ਹੈ ਕਿਉਂਕਿ ਉਨ੍ਹਾਂ ਦੇ ਬੱਚੇ ਪਾਕਿਸਤਾਨ ਵਿੱਚ ਸੀ। ਉਹ ਕਾਫੀ ਮਹੀਨਿਆਂ ਤੋਂ ਬਾਅਦ ਅੱਜ ਆਪਣੇ ਬੱਚਿਆਂ ਨੂੰ ਮਿਲਣਗੇ। ਭਾਰਤ ਵਿੱਚ ਜਨਮੀ ਤੇ ਹੁਣ ਪਾਕਿਸਤਾਨੀ ਵਿੱਚ ਵਿਆਹੀ ਰੁਖ਼ਸਾਨਾਂ ਦਾ ਕਹਿਣਾ ਹੈ ਕਿ ਉਹ ਆਪਣਾ ਤੇ ਆਪਣੇ ਪਤੀ ਦਾ ਮੈਡੀਕਲ ਚੈੱਕਅਪ ਕਰਵਾਉਣ ਲਈ ਆਈ ਸੀ ਤੇ ਲੌਕਡਾਊਨ ਹੋਣ ਕਰਕੇ ਆਪਣੀ ਮਾਂ ਦੇ ਕੋਲ ਹੀ ਰਹੀ। ਅੱਜ ਵਾਪਸ ਜਾਣ 'ਤੇ ਉਹ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕਰਨਾ ਚਾਹੁੰਦੀ ਹੈ। ਅੱਜ ਵਤਨ ਵਾਪਸ ਜਾ ਰਹੇ 198 ਪਾਕਿਸਤਾਨੀ, ਇਸ ਕਰਕੇ ਫਸ ਗਏ ਸੀ ਭਾਰਤ ਉੱਥੇ ਪਾਕਿਸਤਾਨੀ ਨਾਗਰਿਕ ਅਜ਼ਹਰ ਅੱਬਾਸ ਦਾ ਕਹਿਣਾ ਹੈ ਕਿ ਉਹ ਭਾਰਤ ਵਿੱਚ ਆਪਣੇ ਸਹੁਰਿਆਂ ਦੇ ਘਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ ਤੇ ਇਨ੍ਹਾਂ 6 ਮਹੀਨਿਆਂ ਦੌਰਾਨ ਕਾਫੀ ਭਾਰਤੀ ਦੋਸਤ ਬਣ ਗਏ, ਜਿਨ੍ਹਾਂ ਨਾਲ ਬਿਤਾਏ ਯਾਦਗਾਰੀ ਪਲ ਉਹ ਨਾਲ ਲੈ ਕੇ ਜਾ ਰਿਹਾ ਹੈ। ਇੱਥੇ ਕੀਤੀ ਗਈ ਮਹਿਮਾਨ ਨਿਵਾਜ਼ੀ ਉਹ ਯਾਦ ਰੱਖਣਗੇ ਕਿਉਂਕਿ ਜੋ ਭਾਰਤੀ ਪਾਕਿਸਤਾਨ ਜਾਂਦੇ ਹਨ ਉਹ ਵੀ ਯਾਦਗਾਰੀ ਪਲਾਂ ਨੂੰ ਨਾਲ ਲਿਆਉਂਦੇ ਹਨ। ਫੌਜੀ ਸਿਖਲਾਈ ਦੌਰਾਨ ਮੋਗਾ ਦੇ ਨੌਜਵਾਨ ਦੀ ਤਲਾਅ 'ਚ ਡੁੱਬਣ ਨਾਲ ਮੌਤ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲੌਕਡਾਊਨ ਕਾਰਣ ਭਾਰਤ ਵਿੱਚ ਫਸੇ ਕਰੀਬ 198 ਪਾਕਿਸਤਾਨੀ ਅੱਜ ਵਾਪਸ ਆਪਣੇ ਵਤਨ ਜਾ ਰਹੇ ਹਨ ਜਿਨ੍ਹਾਂ ਦੀ ਮੈਡੀਕਲ ਜਾਂਚ ਕਰਕੇ ਤੇ ਇਮੀਗ੍ਰੇਸ਼ਨ ਤੋਂ ਬਾਅਦ ਬੱਸਾਂ ਰਾਹੀਂ ਜ਼ੀਰੋ ਲਾਈਨ ਤੋਂ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਜਾਵੇਗਾ। ਲੌਕਡਾਊਨ ਤੋਂ ਬਾਅਦ 792 ਦੇ ਕਰੀਬ ਭਾਰਤੀ ਪਾਕਿਸਤਾਨ ਤੋਂ ਆ ਚੁੱਕੇ ਹਨ ਤੇ 503 ਦੇ ਕਰੀਬ ਪਾਕਿਸਤਾਨੀ ਆਪਣੇ ਵਤਨ ਪਰਤ ਚੁੱਕੇ ਹਨ।

ਟਾਪ ਹੈਡਲਾਈਨ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
Attack on BJP MLA: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget