ਪੜਚੋਲ ਕਰੋ

ਪੰਜਾਬ ਦੇ 2.15 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ

ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਆਖਰ ਸਾਲ 2.15 ਲੱਖ ਹੋਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਤੇ ਸਰਕਾਰ ਹੁਣ ਤੱਕ ਇਸ ਨੂੰ ਅਮਲੀ ਜਾਮਾ ਪਹਿਣਾ ਰਹੀ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਆਖਰ ਸਾਲ 2.15 ਲੱਖ ਹੋਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਤੇ ਸਰਕਾਰ ਹੁਣ ਤੱਕ ਇਸ ਨੂੰ ਅਮਲੀ ਜਾਮਾ ਪਹਿਣਾ ਰਹੀ ਹੈ।

ਇਸ ਬਾਰੇ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਫੈਸਲੇ ਉੱਪਰ ਮੋਹਰ ਲਾਈ। ਕੈਬਨਿਟ ਮੀਟਿੰਗ ਵਿੱਚ ਅਕਾਦਮਿਕ ਵਰ੍ਹੇ 2021-22 ਲਈ 12ਵੀਂ ਕਲਾਸ ਦੇ 2.15 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਗਈ। ਸਰਕਾਰ ਨੇ ਕਿਹਾ ਹੈ ਕਿ ਇਸ ਨਾਲ ਕੋਵਿਡ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੀ ਸਹੂਲਤ ਮਿਲ ਸਕੇਗੀ।

‘ਪੰਜਾਬ ਸਮਾਰਟ ਕੰਟੈਕਟ ਸਕੀਮ’ ਨੂੰ ਹੁਣ ਅਕਾਦਮਿਕ ਸਾਲ 2021-22 ਲਈ 12ਵੀਂ ਕਲਾਸ ਵਿੱਚ ਦਾਖਲ ਹੋਏ ਵਿਦਿਆਰਥੀਆਂ ਤੱਕ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਵਾਸਤੇ ਸਕੂਲ ਸਿੱਖਿਆ ਵਿਭਾਗ ਨੂੰ 100 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਫੋਨਾਂ ਦੀ ਖਰੀਦ ਉਦਯੋਗ ਤੇ ਵਣਜ ਵਿਭਾਗ ਰਾਹੀਂ ਪੰਜਾਬ ਇਨਫੋਟੈਕ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਫੋਨਾਂ ਵਿੱਚ ਵੱਖ-ਵੱਖ ਸਹੂਲਤਾਂ ਹੋਣਗੀਆਂ ਜਿਵੇਂ ਟੱਚ ਸਕਰੀਨ, ਕੈਮਰਾ, ਪਹਿਲਾਂ ਦੀ ਲੋਡ ਕੀਤੀਆਂ ਈ-ਸੇਵਾ ਜਿਹੀਆਂ ਸਰਕਾਰੀ ਐਪਲੀਕੇਸ਼ਨਜ਼ ਆਦਿ। ਇਸੇ ਤਰ੍ਹਾਂ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਲਈ ਪ੍ਰਵਾਨ ਕੀਤਾ ਗਿਆ ਈ-ਕੰਟੈਂਟ ਵੀ ਹੋਵੇਗਾ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget