ਪੜਚੋਲ ਕਰੋ

ਵਿਦਿਆਰਥੀ ਨੇ ਟੀਚਰ ਦੀ ਫੇਕ ਫੇਸਬੁੱਕ ਆਈਡੀ ਬਣਾ ਕੇ ਲਿਖੀਆਂ ਅਸ਼ਲੀਲ ਗੱਲਾਂ, 2 ਜਣੇ ਗ੍ਰਿਫਤਾਰ 

ਆਗਰਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਵਿਦਿਆਰਥੀ ਦੀਆਂ ਹਰਕਤਾਂ ਕਾਰਨ ਉਸ ਨੂੰ ਸਲਾਖਾਂ ਪਿੱਛੇ ਜਾਣਾ ਪਿਆ, ਜਦਕਿ ਉਸ ਦੇ ਪਰਿਵਾਰਕ ਮੈਂਬਰ ਸ਼ਰਮਿੰਦਾ ਹਨ। ਸ਼ਹਿਰ ਦੇ ਇਕ ਕਾਨਵੈਂਟ ਸਕੂਲ ਦੇ ਅਧਿਆਪਕ ਦੇ ਨਾਮ 'ਤੇ 11 ਵੀਂ ਦੇ ਇੱਕ ਵਿਦਿਆਰਥੀ ਨੇ ਫੇਸਬੁੱਕ 'ਤੇ ਫੇਕ ਆਈਡੀ ਬਣਾ ਦਿੱਤੀ। ਵਿਦਿਆਰਥੀ ਅਧਿਆਪਕ ਤੋਂ ਟਿਊਸ਼ਨ ਪੜ੍ਹ ਰਿਹਾ ਸੀ।

ਆਗਰਾ: ਆਗਰਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਵਿਦਿਆਰਥੀ ਦੀਆਂ ਹਰਕਤਾਂ ਕਾਰਨ ਉਸ ਨੂੰ ਸਲਾਖਾਂ ਪਿੱਛੇ ਜਾਣਾ ਪਿਆ, ਜਦਕਿ ਉਸ ਦੇ ਪਰਿਵਾਰਕ ਮੈਂਬਰ ਸ਼ਰਮਿੰਦਾ ਹਨ। ਸ਼ਹਿਰ ਦੇ ਇਕ ਕਾਨਵੈਂਟ ਸਕੂਲ ਦੇ ਅਧਿਆਪਕ ਦੇ ਨਾਮ 'ਤੇ 11 ਵੀਂ ਦੇ ਇੱਕ ਵਿਦਿਆਰਥੀ ਨੇ ਫੇਸਬੁੱਕ 'ਤੇ ਫੇਕ ਆਈਡੀ ਬਣਾ ਦਿੱਤੀ। ਵਿਦਿਆਰਥੀ ਅਧਿਆਪਕ ਤੋਂ ਟਿਊਸ਼ਨ ਪੜ੍ਹ ਰਿਹਾ ਸੀ। ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਫੋਟੋ ਨੂੰ ਐਡਿਟ ਕਰ ਕੇ, ਉਨ੍ਹਾਂ ਨੂੰ ਸੋਸ਼ਲ ਸਾਈਟਾਂ 'ਤੇ ਵੀ ਪਾ ਦਿੱਤਾ ਗਿਆ। ਇਸ 'ਤੇ ਐਸਕਾਰਟ ਸਰਵਿਸ ਲਿਖ ਕੇ ਅਸ਼ਲੀਲ ਗੱਲਾਂ ਲਿਖੀਆਂ ਗਈਆਂ। ਪਾਕਿਸਤਾਨ ਕਰ ਰਿਹਾ ਭਾਰਤ 'ਚ ਘੁਸਪੈਠ ਦੀ ਤਿਆਰੀ, 400 ਅੱਤਵਾਦੀ LoC ਪਾਰ 'Launch Pad' 'ਤੇ ਤਿਆਰ ਮੋਬਾਈਲ ਨੰਬਰ ਪੋਰਨ ਵੈਬਸਾਈਟਾਂ 'ਤੇ ਪਾ ਦਿੱਤਾ ਗਿਆ। ਉਨ੍ਹਾਂ ਨੂੰ ਐਸਕੋਰਟ ਸਰਵਿਸ ਲਈ ਦੱਸ ਕੇ 1500 ਰੁਪਏ ਦਾ ਰੇਟ ਵੀ ਲਿਖਿਆ ਗਿਆ। ਇਸ ਕਾਰਨ ਲੋਕ ਕਾਲ ਰਹੇ ਸੀ। ਦੋ ਮਹੀਨੇ ਪਹਿਲਾਂ ਅਣਪਛਾਤੇ ਲੋਕਾਂ ਨੇ ਅਧਿਆਪਕ ਨੂੰ ਕਾਲ ਕਰਨਾ ਸ਼ੁਰੂ ਕਰ ਦਿੱਤਾ। ਲੋਕ ਅਧਿਆਪਕ ਨਾਲ ਅਸ਼ਲੀਲ ਗੱਲਾਂ ਕਰਦੇ ਸੀ। ਉਹ ਉਸ ਬਾਰੇ ਗਲਤ ਬੋਲਦੇ ਸੀ। ਇਸ 'ਤੇ ਅਧਿਆਪਕ ਪਰੇਸ਼ਾਨ ਹੋ ਗਈ, ਉਹ ਤਣਾਅ 'ਚ ਰਹਿਣ ਲੱਗੀ। ਅਧਿਆਪਕ ਨੇ ਐਸਐਸਪੀ ਨੂੰ ਸ਼ਿਕਾਇਤ ਕੀਤੀ। ਜਦੋਂ ਸਾਈਬਰ ਕ੍ਰਾਈਮ ਸੈੱਲ ਨੇ ਜਾਂਚ ਕੀਤੀ ਤਾਂ ਮਾਮਲਾ ਸਾਹਮਣੇ ਆ ਗਿਆ। ਪੁਲਿਸ ਨੇ ਕੇਸ ਦਰਜ ਕਰਕੇ ਨਾਬਾਲਿਗ ਵਿਦਿਆਰਥੀ ਅਤੇ ਇਕ ਰਿਸ਼ਤੇਦਾਰ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਤੁਹਾਡਾ ਵਟਸਐਪ ਅਕਾਊਂਟ 8 ਫਰਵਰੀ ਤੋਂ ਹੋ ਜਾਵੇਗਾ ਬੰਦ, ਜੇ ਨਹੀਂ ਕੀਤਾ ਇਹ ਕੰਮ ਪੁਲਿਸ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਵਿਦਿਆਰਥੀ ਅਧਿਆਪਕ ਵੱਲ ਆਕਰਸ਼ਿਤ ਸੀ। ਉਹ ਪਹਿਲਾਂ ਉਸ ਦੇ ਸਕੂਲ 'ਚ ਪੜ੍ਹਦਾ ਸੀ। ਹਾਲਾਂਕਿ, ਬਾਅਦ ਵਿੱਚ ਉਸ ਨੇ ਸਕੂਲ ਛੱਡ ਦਿੱਤਾ। ਸਕੂਲ ਛੱਡਣ ਤੋਂ ਬਾਅਦ ਉਸ ਨੇ ਅਧਿਆਪਕ ਤੋਂ ਪੜ੍ਹਨ ਦੀ ਕੋਸ਼ਿਸ਼ ਕੀਤੀ, ਇਸ ਲਈ ਉਸ ਨੇ ਟਿਊਸ਼ਨ ਸ਼ੁਰੂ ਕਰ ਦਿੱਤੀ। ਅਧਿਆਪਕ ਉਸ ਦੀ ਉਮਰ ਤੋਂ ਦੁਗਣੀ ਸੀ। ਇਸ ਦੇ ਬਾਵਜੂਦ ਉਹ ਉਸ ਵੱਲ ਆਕਰਸ਼ਿਤ ਹੋ ਰਿਹਾ ਸੀ। ਅਧਿਆਪਕ ਨੇ ਉਸ ਦੀਆਂ ਹਰਕਤਾਂ ਨੂੰ ਨਜ਼ਰ ਅੰਦਾਜ਼ ਕੀਤਾ। ਇਸ 'ਤੇ ਉਹ ਟਿਊਸ਼ਨ ਛੱਡ ਕੇ ਚਲਾ ਗਿਆ। ਬਾਅਦ 'ਚ ਉਸ ਦਾ ਨੰਬਰ ਅਤੇ ਫੋਟੋ ਦੀ ਦੁਰਵਰਤੋਂ ਕੀਤੀ। ਪਰਿਵਾਰ ਪੁੱਤਰ ਦੀ ਗਲਤੀ ਲਈ ਮੁਆਫੀ ਮੰਗ ਰਿਹਾ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget