ਪੜਚੋਲ ਕਰੋ

ਅੰਮ੍ਰਿਤਸਰ 'ਚ ਕੋਰੋਨਾਵਾਇਰਸ ਦੇ ਦੋ ਕੇਸ ਪੌਜ਼ਟਿਵ, ਨਿਗਰਾਨੀ 'ਚ ਮਰੀਜ਼

ਦੇਸ਼ ਦੇ ਨਾਲ-ਨਾਲ ਪੰਜਾਬ 'ਚ ਕੋਰੋਨਾਵਾਇਰਸ ਦੇ ਕੇਸ ਮਿਲਣੇ ਸ਼ੁਰੂ ਹੋ ਗਏ ਹਨ। ਅੱਜ ਅੰਮ੍ਰਿਤਸਰ 'ਚ ਦੋ ਮਰੀਜ਼ਾਂ ਦੀ ਮੈਡਕਿਲ ਰਿਪੋਰਟ ਪੋਜ਼ਟਿਵ ਆਈ ਹੈ। ਜਿਸ ਤੋਂ ਬਾਅਦ ਦੋਵਾਂ ਮਰੀਜ਼ਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ।

ਅੰਮ੍ਰਿਤਸਰ: ਦੇਸ਼ ਦੇ ਨਾਲ-ਨਾਲ ਪੰਜਾਬ 'ਚ ਕੋਰੋਨਾਵਾਇਰਸ ਦੇ ਕੇਸ ਮਿਲਣੇ ਸ਼ੁਰੂ ਹੋ ਗਏ ਹਨ। ਅੱਜ ਅੰਮ੍ਰਿਤਸਰ 'ਚ ਦੋ ਮਰੀਜ਼ਾਂ ਦੀ ਮੈਡਕਿਲ ਰਿਪੋਰਟ ਪੋਜ਼ਟਿਵ ਆਈ ਹੈ। ਜਿਸ ਤੋਂ ਬਾਅਦ ਦੋਵਾਂ ਮਰੀਜ਼ਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਦੇ ਦੋਵੇਂ ਮਰੀਜ਼ ਹਾਲ ਹੀ 'ਚ ਇਟਲੀ ਤੋਂ ਪਰਤੇ ਹਨ। ਦੋਵੇਂ ਮਰੀਜ਼ ਹੋਸ਼ਿਆਰਪੁਰ ਦੇ ਰਹਿਣ ਵਾਲੇ ਹਨ। ਜਿਨ੍ਹਾਂ ਨੂੰ ਦਿਨ ਤੋਂ ਆਈਸੋਲੈਸ਼ਨ ਵਾਰਡ 'ਚ ਰੱਖੀਆ ਗਿਆ ਹੈੈ। ਹਸਪਤਾਲ ਦੇ ਐਮਐਸ ਰਮਨ ਸ਼ਰਮਾ ਦਾ ਕਹਿਣਾ ਹੈ ਕਿ ਦਿੱਲੀ ਤੋਂ ਆਈ ਮੁਢਲੀ ਰਿਪੋਰਟ 'ਚ ਦੋਵੇਂ ਪੌਜ਼ਟਿਵ ਹਨ, ਜਦਕਿ ਬਾਕੀ ਰਿਪੋਰਟ ਦਾ ਇੰਤਜ਼ਾਰ ਹੈ। ਪ੍ਰਸ਼ਾਸਨ ਹੋਇਆ ਸਖ਼ਤ, ਮਹਿੰਗੇ ਭਾਅ ਤੇ ਮਾਸਕ ਵੇਚਣ ਵਾਲਿਆਂ ਨੂੰ ਤਾੜਨਾ ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਨਾਲ ਹੀ ਹਸਪਤਾਲਾਂ 'ਚ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ 'ਚ ਆਈਸੋਲੈਸ਼ਨ ਦੇ ਵੱਖ-ਵੱਖ ਵਾਰਡ ਬਣਾਏ ਗਏ ਹਨ। ਸੂਬਾ ਸਰਕਾਰ ਨੇ ਸਪੈਸ਼ਲ ਨੰਬਰ ਜਾਰੀ ਕੀਤੇ ਹਨ ਤਾਂ ਹੋ ਸ਼ੱਕੀ ਮਰੀਜ਼ ਇਨ੍ਹਾਂ ਨੰਬਰਾਂ 'ਤੇ ਫੋਨ ਕਰਕੇ ਡਾਕਟਰੀ ਮਦਦ ਦੀ ਮੰਗ ਕਰ ਸਕਣ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget