ਪੜਚੋਲ ਕਰੋ

ਕੋਰੋਨਾ ਮਗਰੋਂ ਅਮਰੀਕਾ 'ਚ ਨਵੀਂ ਆਫਤ, ਦੋ ਡੈਮ ਟੁੱਟਣ ਨਾਲ ਚਾਰੋਂ ਪਾਸੇ ਪਾਣੀ ਹੀ ਪਾਣੀ

ਮਿਸ਼ੀਗਨ ਵਿੱਚ ਦੋ ਡੈਮ ਟੁੱਟਣ ਕਾਰਨ ਹੜ੍ਹ ਦਾ ਪਾਣੀ ਨੀਵੇਂ ਇਲਾਕਿਆਂ ਵਿੱਚ ਦਾਖਲ ਹੋ ਗਿਆ ਹੈ। ਹੜ੍ਹਾਂ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਮਿਸ਼ੀਗਨ ਦੇ ਮੱਧ ਖੇਤਰ ਵਿੱਚ ਭਾਰੀ ਬਾਰਸ਼ ਕਾਰਨ ਬੁੱਧਵਾਰ ਨੂੰ ਦੋ ਡੈਮ ਟੁੱਟੇ ਤੇ ਹੜ੍ਹਾਂ ਨੇ ਇਥੋਂ ਦੀ ਸਥਿਤੀ ਨੂੰ ਖ਼ਰਾਬ ਕਰ ਦਿੱਤਾ ਹੈ।

ਮਿਡਲੈਂਡ: ਕੋਰੋਨਾ ਤੋਂ ਪੀੜਤ ਅਮਰੀਕਾ ‘ਚ ਕੁਦਰਤੀ ਆਫ਼ਤ ਵੀ ਤਬਾਹੀ ਦੇ ਮੂਡ ‘ਚ ਹੈ। ਮਿਸ਼ੀਗਨ ਵਿੱਚ ਦੋ ਡੈਮ ਟੁੱਟਣ ਕਾਰਨ ਹੜ੍ਹ ਦਾ ਪਾਣੀ ਨੀਵੇਂ ਇਲਾਕਿਆਂ ਵਿੱਚ ਦਾਖਲ ਹੋ ਗਿਆ ਹੈ। ਹੜ੍ਹਾਂ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।

ਮਿਸ਼ੀਗਨ ਦੇ ਮੱਧ ਖੇਤਰ ਵਿੱਚ ਭਾਰੀ ਬਾਰਸ਼ ਕਾਰਨ ਬੁੱਧਵਾਰ ਨੂੰ ਦੋ ਡੈਮ ਟੁੱਟੇ ਤੇ ਹੜ੍ਹਾਂ ਨੇ ਇਥੋਂ ਦੀ ਸਥਿਤੀ ਨੂੰ ਖ਼ਰਾਬ ਕਰ ਦਿੱਤਾ ਹੈ।

ਇੱਥੇ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਨੀਵੇਂ ਇਲਾਕਿਆਂ ਤੋਂ ਬਾਹਰ ਕੱਢ ਕੇ ਉੱਚੇ ਸਥਾਨਾਂ ‘ਤੇ ਭੇਜਿਆ ਗਿਆ ਹੈ। ਸ਼ਹਿਰ ਵਿੱਚ ਨੌਂ ਫੁੱਟ ਪਾਣੀ ਭਰਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ। ਮੰਗਲਵਾਰ ਨੂੰ ਟਿੱਟਾਬਾਵਾਸੀ ਨਦੀ ਤੇ ਮਿਡਲੈਂਡ ਕਾਉਂਟੀ ਵਿੱਚ ਜੁੜੀਆਂ ਝੀਲਾਂ ਦੇ ਕਿਨਾਰੇ ਵੱਸਦੇ ਲੋਕਾਂ ਨੂੰ ਸੁਰੱਖਿਅਤ ਖੇਤਰਾਂ ਵਿੱਚ ਜਾਣ ਲਈ ਕਿਹਾ ਗਿਆ ਸੀ। WHO ਦੇ ਸਾਬਕਾ ਅਧਿਕਾਰੀ ਦਾ ਵੱਡਾ ਦਾਅਵਾ, ਵੈਕਸੀਨ ਆਉਣ ਤੋਂ ਪਹਿਲਾਂ ਆਪਣੀ ਹੀ ਮੌਤ ਮਰੇਗਾ ਕੋਰੋਨਾ ਇੱਥੋਂ ਦਾ ਨੀਵਾਂ ਇਲਾਕਾ ਹੜ੍ਹ ਨਾਲ ਭਰਿਆ ਹੋਇਆ ਹੈ। ਇੱਥੋਂ ਦੀਆਂ ਸੜਕਾਂ, ਪਾਰਕਿੰਗ ਪਲੈਸਿਸ ਤੇ ਘਰਾਂ-ਹੋਟਲਾਂ ਦੇ ਅੰਦਰ ਵੀ ਪਾਣੀ ਹੀ ਪਾਣੀ ਹੀ ਹੋ ਗਿਆ ਹੈ। ਤੁਹਾਨੂੰ ਕੋਰੋਨਾ ਹੈ ਜਾਂ ਨਹੀਂ? ਪੂਰਾ ਸਰੀਰ ਸਕੈਨ ਕਰ ਦੱਸੇਗਾ ਸਮਾਰਟ ਹੈਲਮੇਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
Punjab Congress Crisis :  ਕੀ ਚੰਨੀ ਦੇ ਸਮਰਥਨ 'ਚ ਉਤਰੇ ਰੰਧਾਵਾ ? ਸੋਸ਼ਲ ਮੀਡੀਆ 'ਤੇ ਚੰਨੀ ਨਾਲ ਸਾਂਝੀ ਕੀਤੀ ਤਸਵੀਰ 
Punjab Congress Crisis :  ਕੀ ਚੰਨੀ ਦੇ ਸਮਰਥਨ 'ਚ ਉਤਰੇ ਰੰਧਾਵਾ ? ਸੋਸ਼ਲ ਮੀਡੀਆ 'ਤੇ ਚੰਨੀ ਨਾਲ ਸਾਂਝੀ ਕੀਤੀ ਤਸਵੀਰ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget