ਪੜਚੋਲ ਕਰੋ

ਬਾਬੇ ਨੇ ਆਸ਼ਰਮ 'ਚ ਕੀਤਾ ਦੋ ਬੱਚੀਆਂ ਨਾਲ ਬਲਾਤਕਾਰ, ਭੂਤਾਂ ਦਾ ਸਾਇਆ ਦੱਸ 3 ਦਿਨ ਕਰਦਾ ਰਿਹਾ ਕੁਕਰਮ

ਰਾਏਪੁਰਾਣੀ ਦੇ ਆਸ਼ਰਮ 'ਚ ਦੋ ਦਿਨ ਨਾਬਾਲਿਗ ਬੱਚੀਆਂ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਲਕਸ਼ੇਨੰਦ ਸਰਸਵਤੀ ਨਾਂ ਦੇ ਬਾਬੇ ਨੇ ਭੂਤਾਂ ਦਾ ਸਾਇਆ ਦੱਸ ਬੱਚੀਆਂ ਨਾਲ ਤਿੰਨ ਦਿਨ ਤੱਕ ਰੇਪ ਕੀਤਾ।

ਪੰਚਕੂਲਾ: ਰਾਏਪੁਰਾਣੀ ਦੇ ਆਸ਼ਰਮ 'ਚ ਦੋ ਦਿਨ ਨਾਬਾਲਿਗ ਬੱਚੀਆਂ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਲਕਸ਼ੇਨੰਦ ਸਰਸਵਤੀ ਨਾਂ ਦੇ ਬਾਬੇ ਨੇ ਭੂਤਾਂ ਦਾ ਸਾਇਆ ਦੱਸ ਬੱਚੀਆਂ ਨਾਲ ਤਿੰਨ ਦਿਨ ਤੱਕ ਰੇਪ ਕੀਤਾ। ਸੈਕਟਰ 5 ਸਥਿਤ ਮਹਿਲਾ ਪੁਲਿਸ ਥਾਣੇ 'ਚ ਬਾਬੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਲੜਕੀਆਂ ਦੀ ਉਮਰ 13 ਤੇ 15 ਸਾਲ ਦੱਸੀ ਜਾ ਰਹੀ ਹੈ। ਬਾਬੇ ਨੇ ਪਰਿਵਾਰ ਵਾਲਿਆਂ ਨੂੰ ਕਿਹਾ ਕਿ ਬਸੰਤ ਪੰਚਮੀ ਦੇ ਸਮਾਗਮ ਹਨ, ਜਿਸ ਦੀਆਂ ਤਿਆਰੀਆਂ ਲਈ ਬੱਚਿਆਂ ਨੂੰ ਆਸ਼ਰਮ ਭੇਜ ਦਿੱਤਾ ਜਾਵੇ। 25 ਜਨਵਰੀ ਨੂੰ ਦੋਨੋਂ ਬੱਚੀਆਂ ਆਪਣੇ ਭਰਾਵਾਂ ਸਮੇਤ ਆਸ਼ਰਮ ਆ ਗਈਆਂ। ਇਸ ਤੋਂ ਬਾਅਦ 27 ਜਨਵਰੀ ਨੂੰ ਜਦ ਉਹ ਘਰ ਵਾਪਸ ਪਰਤੀਆਂ ਤਾਂ ਉਨ੍ਹਾਂ ਪਰਿਵਾਰ ਨੂੰ ਆਪ-ਬੀਤੀ ਸੁਣਾਈ। ਉਨ੍ਹਾਂ ਦੱਸਿਆ ਕਿ ਦਿਨ ਸਮੇਂ ਉਨ੍ਹਾਂ ਤੋਂ ਸਫਾਈ ਕਰਵਾਈ ਜਾਂਦੀ ਤੇ ਰਾਤ ਨੂੰ ਉਨ੍ਹਾਂ ਦੇ ਭਰਾਵਾਂ ਨੂੰ ਕਮਰੇ 'ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਭੂਤ ਪਿੱਛੇ ਛੱਡਣ ਦਾ ਡਰਾਵਾ ਦੇ ਕੇ ਕੁਕਰਮ ਕੀਤਾ ਗਿਆ। ਇਨ੍ਹਾਂ ਹੀ ਨਹੀਂ ਬਾਬੇ ਨੇ ਬੱਚੀਆਂ ਨੂੰ ਕਿਸੇ ਨੂੰ ਇਸ ਬਾਰੇ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਹੁਣ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਬਾਬੇ ਨੂੰ ਹਿਰਾਸਤ 'ਚ ਲੈ ਲਿਆ ਹੈ। ਬਾਬੇ ਵੱਲੋਂ ਬਚਾਅ ਲਈ ਕਿਹਾ ਜਾ ਰਿਹਾ ਹੈ ਕਿ ਉਸ ਖ਼ਿਲਾਫ਼ ਸਾਜਿਸ਼ ਘੜੀ ਜਾ ਰਹੀ ਹੈ। ਉਹ ਮੈਡੀਕਲੀ ਫਿੱਟ ਨਹੀਂ, ਇਸ ਲਈ ਉਹ ਅਜਿਹਾ ਕੁਝ ਨਹੀਂ ਕਰ ਸਕਦਾ। ਜਦਕਿ ਮੈਡੀਕਲ ਰਿਪੋਰਟ 'ਚ ਬਾਬਾ ਬਿਲਕੁਲ ਫਿੱਟ ਪਾਇਆ ਗਿਆ।

ਟਾਪ ਹੈਡਲਾਈਨ

Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget