ਪੜਚੋਲ ਕਰੋ

20 ਕਰੋੜ ਲਾ ਕੇ ਬਣਾਇਆ ਪੁਲ, ਚੂਹਿਆਂ ਨੇ ਕੁੱਤਰ ਸੁੱਟਿਆ, 5 ਫੁੱਟ ਹੇਠਾਂ ਧੱਸਿਆ

ਰੋਹਤਕ ਰੋਡ 'ਤੇ ਦਿੱਲੀ ਅੰਬਾਲਾ ਰੇਲਵੇ ਲਾਈਨ 'ਤੇ ਬਣੇ ਪੁਰਾਣੇ ਪੁਲ 'ਤੇ ਦੋਵੇਂ ਬੇਸ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਬ੍ਰਿਜ ਦੇ ਬੇਸ 'ਚ ਦੋ ਹਜ਼ਾਰ ਤੋਂ ਵੀ ਵੱਧ ਚੂਹੇ ਮੌਜੂਦ ਹਨ। ਜਦੋਂ ਆਰਓਬੀ ਤੋਂ ਸ਼ਹਿਰ ਵੱਲ ਉਤਰਦੇ ਹਾਂ ਤਾਂ ਆਰਓਬੀ ਪੰਜ ਫੁੱਟ ਹੇਠਾਂ ਧੱਸਿਆ ਹੋਇਆ ਹੈ। ਫੁੱਟਪਾਥ ਤੋਂ ਇਲਾਵਾ, ਸੜਕ ਵੀ ਬਹੁਤ ਬੁਰੀ ਤਰ੍ਹਾਂ ਧੱਸੀ ਹੋਈ ਹੈ।

ਰੋਹਤਕ: ਰੋਹਤਕ ਰੋਡ 'ਤੇ ਦਿੱਲੀ ਅੰਬਾਲਾ ਰੇਲਵੇ ਲਾਈਨ 'ਤੇ ਬਣੇ ਪੁਰਾਣੇ ਪੁਲ 'ਤੇ ਦੋਵੇਂ ਬੇਸ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਬ੍ਰਿਜ ਦੇ ਬੇਸ 'ਚ ਦੋ ਹਜ਼ਾਰ ਤੋਂ ਵੀ ਵੱਧ ਚੂਹੇ ਮੌਜੂਦ ਹਨ। ਜਦੋਂ ਆਰਓਬੀ ਤੋਂ ਸ਼ਹਿਰ ਵੱਲ ਉਤਰਦੇ ਹਾਂ ਤਾਂ ਆਰਓਬੀ ਪੰਜ ਫੁੱਟ ਹੇਠਾਂ ਧੱਸਿਆ ਹੋਇਆ ਹੈ। ਫੁੱਟਪਾਥ ਤੋਂ ਇਲਾਵਾ, ਸੜਕ ਵੀ ਬਹੁਤ ਬੁਰੀ ਤਰ੍ਹਾਂ ਧੱਸੀ ਹੋਈ ਹੈ। ਇੱਥੇ ਡਰਾਈਵਰਾਂ ਲਈ ਵੱਡਾ ਖਤਰਾ ਬਣਿਆ ਹੋਇਆ ਹੈ। ਜੇ ਸਮਾਂ ਰਹਿੰਦੇ ਕੋਈ ਸੁਧਾਰ ਨਹੀਂ ਹੁੰਦਾ, ਤਾਂ ਪੁਲ ਇਕ ਵੱਡਾ ਖ਼ਤਰਾ ਬਣ ਸਕਦਾ ਹੈ। ਚੂਹਿਆਂ ਨੇ ਪੁਲ ਦੇ ਬੇਸ 'ਚ ਹਜ਼ਾਰਾਂ ਦੀ ਗਿਣਤੀ 'ਚ ਬਿੱਲ ਬਣਾ ਕੇ ਖੋਖਲਾ ਕਰ ਦਿੱਤਾ ਹੈ।

ਰੋਹਤਕ ਰੋਡ ਪੁਲ ਦਾ ਨਿਰਮਾਣ ਲਗਪਗ ਤਿੰਨ ਦਹਾਕੇ ਪਹਿਲਾਂ ਹੋਇਆ ਸੀ। ਹੁਣ ਇਥੇ ਹਰ ਰੋਜ਼ 20 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ, ਜਿਨ੍ਹਾਂ 'ਚ ਭਾਰੀ ਵਾਹਨ ਵੀ ਵੱਡੀ ਗਿਣਤੀ 'ਚ ਹੁੰਦੇ ਹਨ। ਇਹ ਉਸ ਸਮੇਂ ਦੇ ਟ੍ਰੈਫਿਕ ਪ੍ਰਣਾਲੀ ਦੇ ਅਨੁਸਾਰ ਤਿਆਰ ਕੀਤਾ ਗਿਆ ਸੀ। ਇਹ 840 ਮੀਟਰ ਲੰਬਾ ਤੇ ਸਾਢੇ ਸੱਤ ਮੀਟਰ ਚੌੜਾ ਦੋ-ਮਾਰਗੀ ਆਰਓਬੀ ਹੈ। ਜਿਸ 'ਤੇ ਦੋਵੇਂ ਪਾਸੇ ਇਕ ਮੀਟਰ ਫੁੱਟਪਾਥ ਹੈ। ਪਰ ਵਧ ਰਹੇ ਟ੍ਰੈਫਿਕ ਦੇ ਕਾਰਨ, ਇਸ ਨਾਲ ਲਗਦੇ ਪੁਲ ਨੂੰ ਪੰਜ ਸਾਲ ਪਹਿਲਾਂ 24 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ।

20 ਕਰੋੜ ਲਾ ਕੇ ਬਣਾਇਆ ਪੁਲ, ਚੂਹਿਆਂ ਨੇ ਕੁੱਤਰ ਸੁੱਟਿਆ, 5 ਫੁੱਟ ਹੇਠਾਂ ਧੱਸਿਆ

ਤਿੰਨ ਸਾਲ ਪਹਿਲਾਂ ਇਸ ਪੁਲ ਨੂੰ ਲਗਪਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਕਰਵਾ ਕੇ ਇਸ ਦੀ ਲਾਈਫ ਦਸ ਹੋਰ ਸਾਲ ਵਧਾਈ ਗਈ। ਇਸ ਤੋਂ ਬਾਅਦ ਕਈ ਥਾਵਾਂ 'ਤੇ ਫੁੱਟਪਾਥ ਦੇ ਅਜਿਹੇ ਬੁਰੇ ਹਾਲਾਤ ਹਨ। ਇਸ ਸਾਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਹੈ ਅਤੇ ਇਸ ਸਾਰੇ ਮਾਮਲੇ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ ਹੈ, ਜਿੰਨੀ ਜਲਦੀ ਹੋ ਸਕੇ ਪੁਲ ਦੀ ਮੁਰੰਮਤ ਕੀਤੀ ਜਾਵੇਗੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget