ਪੜਚੋਲ ਕਰੋ

ਅਮਰੀਕੀ ਸਰਕਾਰ ਚਲਾਉਣਗੇ 20 ਭਾਰਤੀ, ਜੋਅ ਬਾਇਡੇਨ ਨੇ ਦਿੱਤੇ ਅਹਿਮ ਅਹੁਦੇ

ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਜਿੱਤਣ ਵਾਲੇ ਜੋਅ ਬਾਇਡੇਨ ਨੇ ਪਹਿਲਾਂ ਹੀ ਭਾਰਤੀ ਮੂਲ ਦੇ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਚੁਣ ਲਿਆ ਸੀ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਜਿੱਤਣ ਵਾਲੇ ਜੋਅ ਬਾਇਡੇਨ ਨੇ ਪਹਿਲਾਂ ਹੀ ਭਾਰਤੀ ਮੂਲ ਦੇ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਚੁਣ ਲਿਆ ਸੀ। ਹੁਣ ਜੋਅ ਬਾਇਡੇਨ ਨੇ ਆਪਣੀ ਟ੍ਰਾਂਜ਼ੀਸ਼ਨ ਟੀਮ ਵਿੱਚ ਭਾਰਤੀ ਮੂਲ ਦੇ 20 ਵਿਅਕਤੀਆਂ ਨੂੰ ਸ਼ਾਮਲ ਕੀਤਾ ਹੈ; ਜਿਨ੍ਹਾਂ ਵਿੱਚੋਂ 3 ਪ੍ਰਵਾਸੀ ਭਾਰਤੀਆਂ ਨੂੰ ਆਪਣੀ ਰੀਵਿਊ ਟੀਮ ਦਾ ਲੀਡਰ ਬਣਾਇਆ ਹੈ। ਜੋਅ ਬਾਇਡੇਨ ਦਾ ਟੀਮ ਵਿੱਚ ਸ਼ਾਮਲ ਹੋਏ 20 ਪ੍ਰਵਾਸੀ ਭਾਰਤੀ ਅਮਰੀਕਾ ’ਚ ਸੱਤਾ ਪਰਿਵਰਤਨ ਸਮੇਂ ਕਾਫ਼ੀ ਅਹਿਮ ਭੂਮਿਕਾ ਨਿਭਾਉਣ ਵਾਲੇ ਹਨ। ਦਰਅਸਲ, ਅਮਰੀਕਾ ’ਚ ਬਣਨ ਵਾਲਾ ਨਵਾਂ ਰਾਸ਼ਟਰਪਤੀ ਆਪਣੀ ਇੱਕ ਨਵੀਂ ਰੀਵਿਊ ਟੀਮ ਬਣਾਉਂਦਾ ਹੈ, ਜਿਸ ਵਿੱਚ ਉਹ ਚੋਣ ਜਿੱਤਣ ਤੋਂ ਬਾਅਦ 20 ਜਨਵਰੀ ਨੂੰ ਚੁੱਕੀ ਜਾਣ ਵਾਲੀ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਤੋਂ ਬਾਅਦ ਆਪਣੇ ਕਾਰਜਭਾਰ ਸੰਭਾਲ ਸਕੇ। ਭਾਜਪਾ ਪ੍ਰਧਾਨ 'ਤੇ ਜਾਨਲੇਵਾ ਹਮਲਾ, ਕਾਰ 'ਤੇ ਪਥਰਾਅ ਜੋਅ ਬਾਇਡੇਨ ਦੀ ਇਸ ਅਹਿਮ ਟੀਮ ਵਿੱਚ ਅਤਮਨ ਤ੍ਰਿਵੇਦੀ, ਅਨੀਸ਼ ਚੋਪੜਾ, ਅਰੁਣ ਵੈਂਕਟਰਮਨ, ਕਿਰਨ ਆਹੂਜਾ, ਰਾਜ ਨਾਇਕ, ਸ਼ੀਤਲ ਸ਼ਾਹ ਜਿਹੇ ਭਾਰਤੀ ਮੂਲ ਦੇ 20 ਵਿਅਕਤੀ ਸ਼ਾਮਲ ਹਨ। ਜੋਅ ਬਾਇਡੇਨ ਦੀ ਟੀਮ ਵਿੱਚ ਸ਼ਾਮਲ ਹੋਣ ਵਾਲੇ ਰਾਹੁਲ ਗੁਪਤਾ ਨੂੰ ਆਫ਼ਿਸ ਆਫ਼ ਨੈਸ਼ਨਲ ਡ੍ਰੱਗ ਕੰਟਰੋਲ ਪਾਲਿਸੀ ਦਾ ਲੀਡਰ ਬਣਾਇਆ ਗਿਆ ਹੈ। ਉੱਧਰ ਰਾਜ ਡੇਅ ਨੂੰ ਨਿਆਂ ਵਿਭਾਗ, ਸੀਮਾ ਨੰਦਾ ਨੂੰ ਕਿਰਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅਮਰੀਕਾ ’ਚ ਰਹਿਣ ਵਾਲੇ ਭਾਰਤੀਆਂ ਨੂੰ ਆਮ ਤੌਰ ਉੱਤੇ ਡੈਮੋਕ੍ਰੈਟਿਕ ਪਾਰਟੀ ਦੇ ਵੋਟਰ ਮੰਨਿਆ ਜਾਂਦਾ ਰਿਹਾ ਹੈ। ਅਮਰੀਕਾ ਵਿੱਚ ਭਾਰਤੀ ਮੂਲ ਦੇ 24 ਵਿਅਕਤੀਆਂ ਨੇ ਜੋਅ ਬਾਇਡੇਨ ਤੇ ਕਮਲਾ ਹੈਰਿਸ ਨੂੰ ਚੋਣ ਪ੍ਰਚਾਰ ਲਈ 18 ਕਰੋੜ ਰੁਪਏ ਦੇ ਚੰਦੇ ਦੀ ਮਦਦ ਕੀਤੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget