ਪੜਚੋਲ ਕਰੋ

ਹੁਣ ਉਨਾਓ 'ਚ ਲੜਕੀ ਨੇ ਨੌਜਵਾਨ 'ਤੇ ਸੁੱਟਿਆ ਤੇਜ਼ਾਬ

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਤੜਕੇ ਕਰੀਬ ਤਿੰਨ ਵਜੇ ਦੱਸੀ ਜਾ ਰਹੀ ਹੈ। ਸੂਚਨਾ ਮਿਲਣ 'ਤੇ ਪੁਲਿਸ ਪਹੁੰਚੀ, ਪਰਿਵਾਰ ਦੀ ਮਦਦ ਨਾਲ ਜ਼ਖਮੀਆਂ ਨੂੰ ਲਖਨਉ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਉਨਾਓ: ਜ਼ਿਲ੍ਹੇ ਦੇ ਮੌਰਾਂਵਾ ਥਾਣਾ ਖੇਤਰ ਦੇ ਭਵਾਨੀਗੰਜ ਵਿੱਚ ਦੁੱਧ ਦੀ ਡੇਅਰੀ ਦਾ ਕੰਮ ਕਰਨ ਵਾਲੇ ਨੌਜਵਾਨ 'ਤੇ ਮੰਗਲਵਾਰ ਤੜਕੇ ਇੱਕ ਔਰਤ ਨੇ ਤੇਜ਼ਾਬ ਪਾ ਦਿੱਤਾ। ਪੁਲਿਸ ਸੁਪਰਡੈਂਟ ਵਿਕਰਾਂਤ ਵੀਰ ਨੇ ਦੱਸਿਆ ਕਿ ਇਹ ਘਟਨਾ ਕਰੀਬ ਤਿੰਨ ਵਜੇ ਦੀ ਹੈ। ਸੂਚਨਾ 'ਤੇ ਡਾਇਲ 112 ਪੁਲਿਸ ਪਹੁੰਚੀ, ਪਰਿਵਾਰ ਦੀ ਮਦਦ ਨਾਲ ਜ਼ਖਮੀ ਨੂੰ ਲਖਨਊ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚਲ ਰਿਹਾ ਹੈ। ਪੁਲਿਸ ਅਨੁਸਾਰ ਦੋਵੇਂ ਇੱਕ ਦੂਜੇ ਨੂੰ ਜਾਣਦੇ ਸੀ, ਗੁਆਂਢੀ ਸੀ ਤੇ ਦੋਵੇਂ ਆਪਸ 'ਚ ਗੱਲਬਾਤ ਕਰਦੇ ਸੀ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਸਵੇਰੇ 112 'ਤੇ ਸੂਚਨਾ ਮਿਲੀ ਕਿ ਮੁਟਿਆਰ ਨੇ ਇੱਕ ਲੜਕੇ 'ਤੇ ਤੇਜ਼ਾਬ ਪਾ ਦਿੱਤਾ। ਸੂਚਨਾ ਮਿਲਣ 'ਤੇ ਸਥਾਨਕ ਇੰਚਾਰਜ ਇੰਸਪੈਕਟਰ ਮੌਕੇ 'ਤੇ ਪਹੁੰਚੇ, ਫੀਲਡ ਅਧਿਕਾਰੀ ਵੀ ਮੌਕੇ 'ਤੇ ਗਏ ਤੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ। ਉਸ ਨੇ ਦੱਸਿਆ ਕਿ ਡੇਅਰੀ ਦੇ ਬਿਲਕੁਲ ਸਾਹਮਣੇ ਤਾਈਬਾ ਵੱਲੋਂ ਰੋਹਿਤ ਤੋਂ ਪਿੱਛੋਂ ਐਸਿਡ ਪਾਇਆ ਗਿਆ ਸੀ। ਉਸ ਨੇ ਦੱਸਿਆ ਕਿ ਰੋਹਿਤ ਤੇ ਤਾਈਬਾ ਇੱਕ-ਦੂਜੇ ਨੂੰ ਜਾਣਦੇ ਹਨ ਤੇ ਪਿਛਲੇ ਕਈ ਮਹੀਨਿਆਂ ਤੋਂ ਇੱਕ ਦੂਜੇ ਨਾਲ ਗੱਲਬਾਤ ਕਰ ਰਹੇ ਹਨ। ਵੀਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਲਖਨਉ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀ ਔਰਤ ਤੋਂ ਪੁਲਿਸ ਹਿਰਾਸਤ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Coronavirus New Variant: ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
Himachal Entry Tax Hike : ਹਿਮਾਚਲ ਵਿਧਾਨ ਸਭਾ 'ਚ ਐਂਟਰੀ ਟੈਕਸ ਦਾ ਮੁੱਦਾ ਗੂੰਜਿਆ , CM ਸੁੱਖੂ ਨੇ ਕਿਹਾ-
Himachal Entry Tax Hike : ਹਿਮਾਚਲ ਵਿਧਾਨ ਸਭਾ 'ਚ ਐਂਟਰੀ ਟੈਕਸ ਦਾ ਮੁੱਦਾ ਗੂੰਜਿਆ , CM ਸੁੱਖੂ ਨੇ ਕਿਹਾ- "ਮੈਂ CM ਮਾਨ ਨਾਲ ਗੱਲ ਕਰਾਂਗਾ"  
Punjab Toll Tax Rate : ਪੰਜਾਬ 'ਚ ਕੱਲ੍ਹ ਤੋਂ ਸਫ਼ਰ ਹੋਵੇਗਾ ਮਹਿੰਗਾ , 1 ਅਪ੍ਰੈਲ ਤੋਂ 10% ਵੱਧਣਗੇ ਟੋਲ ਟੈਕਸ ਦੇ ਰੇਟ ! ਲਾਡੋਵਾਲ ਪਲਾਜ਼ਾ 'ਤੇ ਵੀ ਜੇਬ ਹੋਵੇਗੀ ਢਿੱਲੀ 
Punjab Toll Tax Rate : ਪੰਜਾਬ 'ਚ ਕੱਲ੍ਹ ਤੋਂ ਸਫ਼ਰ ਹੋਵੇਗਾ ਮਹਿੰਗਾ , 1 ਅਪ੍ਰੈਲ ਤੋਂ 10% ਵੱਧਣਗੇ ਟੋਲ ਟੈਕਸ ਦੇ ਰੇਟ ! ਲਾਡੋਵਾਲ ਪਲਾਜ਼ਾ 'ਤੇ ਵੀ ਜੇਬ ਹੋਵੇਗੀ ਢਿੱਲੀ 
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Embed widget