ਪੜਚੋਲ ਕਰੋ

ਭਾਜਪਾ ਦੇ 200 ਕਾਰਕੁਨਾਂ ਨੇ ਸਿਰ ਮੁੰਨਾ ਕੇ ਕੀਤਾ ‘ਪਛਤਾਵਾ’, ਗੰਗਾ ਜਲ ਛਿੜਕ ਸ਼ੁੱਧ ਹੋਣ ਮਗਰੋਂ TMC ’ਚ ਵਾਪਸੀ

ਪੱਛਮੀ ਬੰਗਾਲਦੇ ਹੁਗਲੀ ’ਚ ਲਗਪਗ 200 ਭਾਜਪਾ ਕਾਰਕੁਨਾਂ ਨੇ ਆਪਣੇ ਸਿਰ ਮੁੰਨਾ ਕੇ ਟੀਐਮਸੀ (TMC1 ਤ੍ਰਿਣਮੂਲ ਕਾਂਗਰਸ) ਵਿੱਚ ਵਾਪਸੀ ਕੀਤੀ ਹੈ। ਇਨ੍ਹਾਂ ਭਾਜਪਾ ਕਾਰਕੁਨਾਂ ਨੇ ਭਾਜਪਾ ਨਾਲ ਜੁੜਨ ਨੂੰ ‘ਆਪਣੀ ਗ਼ਲਤੀ’ ਦੱਸਿਆ ਤੇ ਪਛਤਾਵੇ ਵਜੋਂ ਉਨ੍ਹਾਂ ਸਿਰ ਮੁੰਨਾ ਕੇ ਪਹਿਲਾਂ ਆਪਣੇ ਉੱਤੇ ਗੰਗਾ ਜਲ ਛਿੜਕ ਕੇ ਖ਼ੁਦ ਨੂੰ ਸ਼ੁੱਧ ਕੀਤਾ ਤੇ ਫਿਰ ਟੀਐਮਸੀ ਵਿੱਚ ਵਾਪਸੀ ਕੀਤੀ।

ਕੋਲਕਾਤਾ: ਪੱਛਮੀ ਬੰਗਾਲਦੇ ਹੁਗਲੀ ’ਚ ਲਗਪਗ 200 ਭਾਜਪਾ ਕਾਰਕੁਨਾਂ ਨੇ ਆਪਣੇ ਸਿਰ ਮੁੰਨਾ ਕੇ ਟੀਐਮਸੀ (TMC1 ਤ੍ਰਿਣਮੂਲ ਕਾਂਗਰਸ) ਵਿੱਚ ਵਾਪਸੀ ਕੀਤੀ ਹੈ। ਇਨ੍ਹਾਂ ਭਾਜਪਾ ਕਾਰਕੁਨਾਂ ਨੇ ਭਾਜਪਾ ਨਾਲ ਜੁੜਨ ਨੂੰ ‘ਆਪਣੀ ਗ਼ਲਤੀ’ ਦੱਸਿਆ ਤੇ ਪਛਤਾਵੇ ਵਜੋਂ ਉਨ੍ਹਾਂ ਸਿਰ ਮੁੰਨਾ ਕੇ ਪਹਿਲਾਂ ਆਪਣੇ ਉੱਤੇ ਗੰਗਾ ਜਲ ਛਿੜਕ ਕੇ ਖ਼ੁਦ ਨੂੰ ਸ਼ੁੱਧ ਕੀਤਾ ਤੇ ਫਿਰ ਟੀਐਮਸੀ ਵਿੱਚ ਵਾਪਸੀ ਕੀਤੀ।

 

ਦੱਸਿਆ ਜਾ ਰਿਹਾ ਹੈ ਕਿ ਹੁਗ਼ਲੀ ਦੇ ਆਰਾਮਬਾਗ਼ ਇਲਾਕੇ ਵਿੱਚ ਸੰਸਦ ਮੈਂਬਰ ਅਪਰੂਪਾ ਪੋਦਾਰ ਦਾ ਹੱਥ ਫੜ ਕੇ ਇਨ੍ਹਾਂ ਭਾਜਪਾ ਕਾਰਕੁੰਨਾਂ ਨੇ ਟੀਐਮਸੀ ਦਾ ਝੰਡਾ ਫੜਿਆ। ਅਪਰੂਪਾ ਪੋਦਾਰ ਅਨੁਸਾਰ ਮੰਗਲਵਾਰ ਨੂੰ ਟੀਐਮਸੀ ਵੱਲੋਂ ਆਰਾਮਬਾਗ਼ ਵਿੱਚ ਗ਼ਰੀਬਾਂ ਲਈ ਮੁਫ਼ਤ ਭੋਜਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸੇ ਦੌਰਾਨ ਦਲਿਤ ਭਾਈਚਾਰੇ ਦੇ ਕੁਝ ਲੋਕ ਆਏ ਤੇ ਕਿਹਾ ਕਿ ਉਨ੍ਹਾਂ ਭਾਜਪਾ ’ਚ ਸ਼ਾਮਲ ਹੋ ਕੇ ਗ਼ਲਤੀ ਕੀਤੀ ਹੈ ਤੇ ਸਿਰ ਮੁੰਨਾ ਕੇ ਪਛਤਾਵਾ ਕਰਨ ਤੋਂ ਬਾਅਦ ਅਸੀਂ ਤ੍ਰਿਣਮੂਲ ਕਾਂਗਰਸ ਵਿੱਚ ਵਾਪਸੀ ਕਰਨੀ ਚਾਹੁੰਦੇ ਹਾਂ।

 

ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਬੀਰਭੂਮ ’ਚ ਸੈਂਕੜੇ ਭਾਜਪਾ ਕਾਰਕੁੰਨਾਂ ਉੱਤੇ ਗੰਗਾਜਲ ਛਿੜਕ ਕੇ ਟੀਐਮਸੀ ਵਿੱਚ ਵਾਪਸ ਜੁਆਇਨ ਕਰਵਾਇਆ ਗਿਆ ਸੀ। ਚੋਣਾਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੀ ਜਿੱਤ ਤੋਂ ਬਾਅਦ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਸੈਂਕੜੇ ਦੀ ਗਿਣਛੀ ’ਚ ਘਰ ਵਾਪਸੀ ਹੋ ਰਹੀ ਹੈ।

 

ਉੱਧਰ ਭਾਜਪਾ ਨੇ ਆਪਣੇ ਕਾਰਕੁਨਾਂ ਦੀ ਇਸ ‘ਘਰ ਵਾਪਸੀ’ ਦਾ ਕਾਰਨ ਚੋਣਾਂ ਤੋਂ ਬਾਅਦ ਦੀ ਹਿੰਸਾ ਦੱਸਿਆ ਹੈ। ਭਾਜਪਾ ਅਨੁਸਾਰ ਜਿਵੇਂ ਚੋਣਾਂ ਤੋਂ ਬਾਅਦ ਹਿੰਸਾ ਵਾਪਰੀ, ਉਸ ਤੋਂ ਘਬਰਾ ਕੇ ਭਾਜਪਾ ਕਾਰਕੁੰਨ ਮਜਬੂਰੀਵੱਸ ਤ੍ਰਿਣਮੂਲ ਕਾਂਗਰਸ ਵਿੱਚ ਜਾ ਰਹੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ ਜਿੱਤਣ ਲਈ ਪੂਰਾ ਤਾਣ ਲਾਇਆ ਸੀ ਪਰ ਉਸ ਨੂੰ ਮਮਤਾ ਬੈਨਰਜੀ ਦੀ ਹਨੇਰੀ ਸਾਹਮਣੇ ਕੋਈ ਸਫ਼ਲਤਾ ਨਹੀਂ ਮਿਲ ਸਕੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget