ਪੜਚੋਲ ਕਰੋ

ਗਣਤੰਤਰ ਦਿਹਾੜੇ 'ਤੇ 2000 ਪੁਲਿਸ ਕਰਮੀ ਸ਼ਹਿਰ ਦੀ ਸੁੱਰਖਿਆ 'ਚ ਹੋਣਗੇ ਤਾਇਨਾਤ

ਗਣਤੰਤਰ ਦਿਹਾੜੇ ਨੂੰ ਲੈ ਕੇ ਪੂਰੇ ਦੇਸ਼ 'ਚ ਤਿਆਰੀਆਂ ਪੂਰੇ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਦੇਸ਼ਵਾਸੀਆਂ ਨੂੰ ਇਸ ਦਿਨ ਦੀ ਖਾਸ ਮਹੱਤਤਾ ਹੈ ਜਿਸ ਦਾ ਜੋਸ਼ 26 ਜਨਵਰੀ ਦੀ ਪਰੇਡ 'ਚ ਵੇਖਣ ਨੂੰ ਮਿਲਦਾ ਹੈ।

ਅੰਮ੍ਰਿਤਸਰ: ਗਣਤੰਤਰ ਦਿਹਾੜੇ ਨੂੰ ਲੈ ਕੇ ਪੂਰੇ ਦੇਸ਼ 'ਚ ਤਿਆਰੀਆਂ ਪੂਰੇ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ। ਦੇਸ਼ਵਾਸੀਆਂ ਨੂੰ ਇਸ ਦਿਨ ਦੀ ਖਾਸ ਮਹੱਤਤਾ ਹੈ ਜਿਸ ਦਾ ਜੋਸ਼ 26 ਜਨਵਰੀ ਦੀ ਪਰੇਡ 'ਚ ਵੇਖਣ ਨੂੰ ਮਿਲਦਾ ਹੈ। ਅੰਮ੍ਰਿਤਸਰ ਦੇ ਗਾਂਧੀ ਗ੍ਰਾਉਂਡ '26 ਜਨਵਰੀ ਨੂੰ ਤਿਰੰਗਾ ਲਹਿਰਾਇਆ ਜਾਵੇਗਾ, ਜਿਸ ਨੂੰ ਲੇ ਕੇ ਤਿਆਰੀਆਂ ਮੁਕਮਲ ਕਰ ਲਈਆਂ ਗਈਆਂ ਹਨ। ਇਸ ਬਾਰੇ ਅੰਮ੍ਰਿਤਸਰ ਦੇ ਡੀਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਕਊਰਟੀ ਦੇ ਪੁੱਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮੌਕੇ ਸਕੂਲੀ ਬੱਚੇ ਖਾਸ ਪ੍ਰੋਗ੍ਰਾਮ ਪੇਸ਼ ਕਰਨਗੇ। 26 ਜਨਵਰੀ ਦੇ ਮੌਕੇ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਕਮੀਸ਼ਨਰ ਨੇ ਦੱਸਿਆ ਕਿ ਇਸ ਦਿਹਾੜੇ ਮੌਕੇ 2000 ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਦੀ ਕਮਾਨ ਡੀਸੀਪੀ ਲਾਅ ਐਂਡ ਆਰਡਰ ਸੰਭਾਲਣਗੇ ਅਤੇ ਇਸ ਖਾਸ ਦਿਨ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ 'ਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਗਣਤੰਤਰ ਦਿਵਸ ਕਰਕੇ ਅੰਮ੍ਰਿਤਸਰ ਦੇ ਏਅਰਪੋਰਟ ਅਤੇ ਰੇਲਵੇ ਸਟੇਸ਼ਨ 'ਤੇ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ 'ਚ ਸੀਆਈਐਸਐਫ ਵੱਲੋਂ ਸਕੂਆਡ ਡੌਗ ਦੀ ਮਦਦ ਨਾਲ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget