ਪੜਚੋਲ ਕਰੋ

ਲੱਚਰ ਗਾਣਿਆਂ 'ਤੇ ਕੈਪਟਨ ਸਰਕਾਰ ਦੀਆਂ ਸਖ਼ਤ ਹਦਾਇਤਾਂ, ਲੱਚਰ ਗਾਣੇ ਚਲਾਉਣ ਵਾਲੀਆਂ 212 ਬੱਸਾਂ ਦੇ ਕੱਟੇ ਚਲਾਨ

ਬੱਸਾਂ 'ਚ ਅਸ਼ਲੀਲ ਸ਼ਬਦਾਵਲੀ ਵਾਲੇ ਗਾਣੇ ਚਲਾਉਣ 'ਤੇ ਪੰਜ ਦਿਨਾਂ ਵਿਚ 212 ਬੱਸਾਂ ਦੇ ਚਲਾਨ ਕੱਟੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਬੱਸਾਂ 'ਚ ਅਜਿਹੇ ਵੀਡੀਓ ਅਤੇ ਆਡੀਓ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ।

ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਨੇ ਸ਼ਰਾਬੀ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਅਤੇ ਬੱਸਾਂ 'ਚ ਅਸ਼ਲੀਲ ਸ਼ਬਦਾਵਲੀ ਵਾਲੇ ਗਾਣੇ ਚਲਾਉਣ 'ਤੇ ਪੰਜ ਦਿਨਾਂ ਵਿਚ 212 ਬੱਸਾਂ ਦੇ ਚਲਾਨ ਕੱਟੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਬੱਸਾਂ 'ਚ ਅਜਿਹੇ ਵੀਡੀਓ ਅਤੇ ਆਡੀਓ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ। ਇਹ ਕਾਰਵਾਈ 7 ਤੋਂ 11 ਫਰਵਰੀ ਤੱਕ ਪੰਜ ਦਿਨਾਂ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ। ਇਸ ਮੁਹਿੰਮ ਦੌਰਾਨ ਖੇਤਰੀ ਟਰਾਂਸਪੋਰਟ ਅਥਾਰਟੀਜ਼ (ਆਰਟੀਏ) ਨੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਬੱਸਾਂ ‘ਚ ਅਸ਼ਲੀਲ ਗਾਣਿਆਂ ਨਾਲ ਨੌਜਵਾਨਾਂ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਟੀਮਾਂ ਨੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਅਜਿਹੇ ਗੀਤਾਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਜਾਗਰੂਕ ਕਰਨ ਦਾ ਜ਼ੋਰ ਦਿੱਤਾ। ਮੁਹਿੰਮ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਚੋਂ 212 ਬੱਸਾਂ ‘ਚ ਨਿਯਮਾਂ ਦੀ ਉਲੰਘਣਾ ਕੀਤੀ ਗਈ। ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀ ਇੱਕ ਵੀਡੀਓ ਕਲਿੱਪ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਲਖ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਿਤ ਫ਼ਿਲਮ 'ਨਿਸ਼ਾਨੇਬਾਜ਼' 'ਤੇ ਵੀ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਨਿਰਮਾਤਾ ਪ੍ਰਮੋਟਰ ਕੇਵੀ ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਨਫ਼ਰਤ ਅਪਰਾਧ, ਗੈਂਗਸਟਰਵਾਦ, ਨਸ਼ਾ ਅਤੇ ਅਪਰਾਧਿਕ ਧਮਕੀਆਂ ਨੂੰ ਉਤਸ਼ਾਹਤ ਕਰਨ ਲਈ ਵੀ ਕੇਸ ਦਰਜ ਕੀਤੇ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਣਿਆਂ 'ਚ ਹਿੰਸਾ ਅਤੇ ਹਥਿਆਰਾਂ ਦੇ ਪ੍ਰਚਾਰ ਦੇ ਵਧ ਰਹੇ ਰੁਝਾਨ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਬੱਸਾਂ ਵਿੱਚ ਅਸ਼ਲੀਲ/ਲੱਚਰ ਗਾਣੇ ਚਲਾਉਣ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸੀ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget