ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਹੋਏ 219, ਹੁਣ ਤਕ 16 ਦੀ ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਮੁਤਾਬਕ 18 ਅਪਰੈਲ 2020 ਸ਼ਾਮ 6 ਵਜੇ ਤੱਕ ਪੰਜਾਬ ‘ਚ ਕੋਰੋਨਾਵਾਇਰਸ ਦੇ 6167 ਨਮੂਨੇ ਲਏ ਗਏ, ਜਿਨ੍ਹਾਂ ਚੋਂ 219 ਦੀ ਰਿਪੋਰਟ ਪੌਜ਼ੇਟਿਵ ਆਈ ਹੈ।

ਚੰਡੀਗੜ੍ਹ: ਪੰਜਾਬ (Punjab) ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ (health Bulletin ) ਮੁਤਾਬਕ 18 ਅਪਰੈਲ 2020 ਸ਼ਾਮ 6 ਵਜੇ ਤੱਕ ਪੰਜਾਬ ‘ਚ ਕੋਰੋਨਾਵਾਇਰਸ (Coronavirus) ਦੇ 6167 ਨਮੂਨੇ ਲਏ ਗਏ, ਜਿਨ੍ਹਾਂ ਚੋਂ 219 ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸੇ ਤਰ੍ਹਾਂ 5354 ਦੀ ਰਿਪੋਰਟ ਨੈਗੇਟਿਵ ਅਤੇ 594 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾਵਾਇਰਸ ਕਾਰਨ ਹੁਣ ਤੱਕ ਸੂਬੇ ‘ਚ 16 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲੇ ਹੋਏ 219, ਹੁਣ ਤਕ 16 ਦੀ ਮੌਤਾਂ ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਕੁਝ ਸਮਾਂ ਪਹਿਲਾਂ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਦੀ ਹਸਪਤਾਲ ‘ਚ ਮੌਤ ਹੋ ਗਈ। ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ 13 ਅਪਰੈਲ ਨੂੰ ਪੌਜ਼ੇਟਿਵ ਆਈ ਸੀ। ਇਸ ਦੇ ਨਾਲ ਹੀ ਲੁਧਿਆਣਾ ‘ਚ ਮੌਤਾਂ ਦਾ ਅੰਕੜਾ 5 ਹੋ ਗਿਆ ਹੈ। ਪੰਜਾਬ ਵਿਚ ਇਹ ਕੋਰੋਨਾ ਵਾਇਰਸ ਨਾਲ 16ਵੀਂ ਮੌਤ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲੇ ਹੋਏ 219, ਹੁਣ ਤਕ 16 ਦੀ ਮੌਤਾਂ ਕੋਰੋਨਾਵਾਇਰਸ ਨੂੰ ਰੋਕਣ ਲਈ ਲੌਕਡਾਊਨ ਕਾਰਨ ਦੇਸ਼ ਦੇ ਕਈ ਸੂਬਿਆਂ ਦੇ ਹਿੱਸਿਆਂ ‘ਚ ਸੰਕਰਮਣ ‘ਤੇ ਕਾਬੂ ਪਾਇਆ ਗਿਆ ਹੈ। ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਕਿਹਾ ਕਿ 23 ਸੂਬਿਆਂ ਦੇ 47 ਜ਼ਿਲ੍ਹਿਆਂ ‘ਚ ਘੱਟੋ ਘੱਟ 14 ਦਿਨਾਂ ਤੋਂ ਕੋਈ ਨਵਾਂ ਕੋਰੋਨਾ ਮਰੀਜ਼ ਨਹੀਂ ਆਇਆ, ਜਦੋਂ ਕਿ ਇਨ੍ਹਾਂ ਜ਼ਿਲ੍ਹਿਆਂ ‘ਚ ਕੋਰੋਨਾ ਪੀੜਤ ਮਿਲੇ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress MP Accident: ਵੱਡੀ ਖਬਰ, ਕਾਂਗਰਸ ਆਗੂ ਦਾ ਭਿਆਨਕ ਐਕਸੀਡੈਂਟ; ਟਰੱਕ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ: ਫਿਰ...
ਵੱਡੀ ਖਬਰ, ਕਾਂਗਰਸ ਆਗੂ ਦਾ ਭਿਆਨਕ ਐਕਸੀਡੈਂਟ; ਟਰੱਕ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ: ਫਿਰ...
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
ਜਲੰਧਰ 'ਚ 2 ਨੌਜਵਾਨਾਂ 'ਤੇ ਜਾਨਲੇਵਾ ਹਮਲਾ, 15-20 ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਲਸ਼ਕਰ ਅੱਤਵਾਦੀ ਸ਼ੱਬੀਰ ਅਹਿਮਦ ਗ੍ਰਿਫਤਾਰ, ਦਿੱਲੀ ਪੁਲਿਸ ਨੂੰ ਵੱਡੀ ਸਫਲਤਾ
ਲਸ਼ਕਰ ਅੱਤਵਾਦੀ ਸ਼ੱਬੀਰ ਅਹਿਮਦ ਗ੍ਰਿਫਤਾਰ, ਦਿੱਲੀ ਪੁਲਿਸ ਨੂੰ ਵੱਡੀ ਸਫਲਤਾ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ-ਅਕਾਲੀ ਦਲ ਅਤੇ BJP ਨੂੰ ਵੱਡਾ ਝਟਕਾ; ਵੱਡੀ ਗਿਣਤੀ 'ਚ ਕਈ ਆਗੂ ‘ਆਪ’ 'ਚ ਹੋਏ ਸ਼ਾਮਲ...
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
Embed widget