ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਨਾਲ ਹਫਤੇ ‘ਚ 22 ਮੌਤਾਂ

ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਲੜੀ ਗਿਣਤੀ ਵਧਦੀ ਜਾ ਰਹੀ ਹੈ। ਐਤਵਾਰ ਨੂੰ ਦੋ ਬਜ਼ੁਰਗਾਂ ਦੀ ਇਕ ਅੰਮ੍ਰਿਤਸਰ ਤੇ ਇਕ ਪਠਾਨਕੋਟ ‘ਚ ਮੌਤ ਹੋ ਗਈ, ਜਦਕਿ ਇਕ ਔਰਤ ਦੀ ਜਲੰਧਰ ‘ਚ ਮੌਤ ਹੋ ਗਈ। ਇੱਕ ਹਫ਼ਤੇ ਵਿੱਚ ਰਾਜ ਵਿੱਚ 22 ਮੌਤਾਂ ਹੋ ਚੁੱਕੀਆਂ ਹਨ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਲੜੀ ਗਿਣਤੀ ਵਧਦੀ ਜਾ ਰਹੀ ਹੈ। ਐਤਵਾਰ ਨੂੰ ਦੋ ਬਜ਼ੁਰਗਾਂ ਦੀ ਇਕ ਅੰਮ੍ਰਿਤਸਰ ਤੇ ਇਕ ਪਠਾਨਕੋਟ ‘ਚ ਮੌਤ ਹੋ ਗਈ, ਜਦਕਿ ਇਕ ਔਰਤ  ਦੀ ਜਲੰਧਰ ‘ਚ ਮੌਤ ਹੋ ਗਈ। ਇੱਕ ਹਫ਼ਤੇ ਵਿੱਚ ਰਾਜ ਵਿੱਚ 22 ਮੌਤਾਂ ਹੋ ਚੁੱਕੀਆਂ ਹਨ। ਕੁਲ ਮਰਨ ਵਾਲਿਆਂ ਦੀ ਗਿਣਤੀ 74 ਹੋ ਗਈ ਹੈ। ਇਕੱਲੇ ਅੰਮ੍ਰਿਤਸਰ ‘ਚ ਹੀ ਕੋਰੋਨਾ ਨਾਲ  ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਇਨ੍ਹਾਂ ਵਿੱਚੋਂ ਸਿਰਫ ਇੱਕ ਹਫ਼ਤੇ ਵਿੱਚ 13 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਪਠਾਨਕੋਟ ਵਿੱਚ ਇੱਕ 68 ਸਾਲਾ ਮਰੀਜ਼ ਲੁਧਿਆਣਾ ਵਿੱਚ ਇਲਾਜ ਦੌਰਾਨ ਦਮ ਤੋੜ ਗਿਆ। ਮੌਤ ਤੋਂ ਬਾਅਦ ਰਿਪੋਰਟ ਕਰਨ 'ਤੇ ਉਹ ਕੋਰੋਨਾ ਪੌਜੇਟਿਵ ਪਾਇਆ ਗਿਆ। ਬਜ਼ੁਰਗ ਪਠਾਨਕੋਟ ਦੇ ਮੁਹੱਲਾ ਸੁੰਦਰਨਗਰ ਦਾ ਵਸਨੀਕ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਐਤਵਾਰ ਨੂੰ ਪੰਜਾਬ ਵਿੱਚ 69 ਨਵੇਂ ਸਕਾਰਾਤਮਕ ਮਾਮਲੇ ਸਾਹਮਣੇ ਆਏ। ਇੱਕ ਹਫਤੇ ਵਿੱਚ ਰਾਜ ਵਿੱਚ 523 ਕੇਸ ਹੋਏ ਹਨ। ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਕਰੀਬ 80 ਲੱਖ ਪੌਜ਼ੇਟਿਵ ਮਾਮਲੇ, ਸਾਢੇ ਚਾਰ ਲੱਖ ਤੋਂ ਜ਼ਿਆਦਾ ਮੌਤਾਂ ਐਤਵਾਰ ਨੂੰ ਸੰਗਰੂਰ ਵਿੱਚ ਸਭ ਤੋਂ ਵੱਧ 17, ਅੰਮ੍ਰਿਤਸਰ ਵਿੱਚ 15 ਅਤੇ ਜਲੰਧਰ ਵਿੱਚ 13 ਕੇਸ ਦਰਜ ਕੀਤੇ ਗਏ। ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਆਈਸੋਲੇਟ ਹੋਏ ਚਾਰ ਲੋਕਾਂ ਵਿੱਚੋਂ ਦੋ ਦੀ ਐਤਵਾਰ ਨੂੰ ਮੌਤ ਹੋ ਗਈ। ਉਸ ਨੂੰ ਲੰਬੀ ਬਿਮਾਰੀ ਕਾਰਨ ਦਾਖਲ ਕਰਵਾਇਆ ਗਿਆ ਸੀ। ਦੋਵਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। Coronavirus: ਦੇਸ਼ 'ਚ ਕੋਰੋਨਾ ਬੇਕਾਬੂ! 11502 ਨਵੇਂ ਮਾਮਲੇ, 325 ਲੋਕਾਂ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget