ਪੜਚੋਲ ਕਰੋ

ਡਾਕਟਰ ਦੀ ਲਾਪਰਵਾਹੀ ਕਾਰਨ ਹੋਈ 22 ਸਾਲਾ ਲੜਕੀ ਦੀ ਮੌਤ, ਇਲਾਜ ਦੌਰਾਨ ਨਸ਼ੇ 'ਚ ਹੋਣ ਦੇ ਲਗ ਰਹੇ ਇਲਜ਼ਾਮ 

ਫਾਜ਼ਿਲਕਾ ਵਿਖੇ ਇੱਕ ਪ੍ਰਾਈਵੇਟ ਹਸਪਤਾਲ ਦੇ ਸਰਜਨ ਡਾਕਟਰ ਦੀ ਲਾਪਰਵਾਹੀ ਨੇ ਇੱਕ 22 ਸਾਲਾ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਡਾਕਟਰ ‘ਤੇ ਧਾਰਾ 304 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਪੂਜਾ ਦੇ ਪੇਟ ਵਿੱਚ ਦਰਦ ਹੋਣ ਅਤੇ ਉਲਟੀਆਂ ਆਉਣ ਤੋਂ ਬਾਅਦ ਉਸ ਨੂੰ ਫਾਜ਼ਿਲਕਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਫਾਜ਼ਿਲਕਾ: ਫਾਜ਼ਿਲਕਾ ਵਿਖੇ ਇੱਕ ਪ੍ਰਾਈਵੇਟ ਹਸਪਤਾਲ ਦੇ ਸਰਜਨ ਡਾਕਟਰ ਦੀ ਲਾਪਰਵਾਹੀ ਨੇ ਇੱਕ 22 ਸਾਲਾ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਡਾਕਟਰ ‘ਤੇ ਧਾਰਾ 304 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਪੂਜਾ ਦੇ ਪੇਟ ਵਿੱਚ ਦਰਦ ਹੋਣ ਅਤੇ ਉਲਟੀਆਂ ਆਉਣ ਤੋਂ ਬਾਅਦ ਉਸ ਨੂੰ ਫਾਜ਼ਿਲਕਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਤੋਂ ਬਾਅਦ ਲੜਕੀ ਦੀ ਹਾਲਤ ਵਿੱਚ ਸੁਧਾਰ ਹੋਇਆ। ਪਰ ਲੜਕੀ ਦੇ ਪਿਤਾ ਦਾ ਦੋਸ਼ ਹੈ ਕਿ ਡਾਕਟਰ ਨੇ ਉਨ੍ਹਾਂ ਦੀ ਬੇਟੀ ਨੂੰ ਨਸ਼ੇ ਦੇ ਟੀਕੇ ਲਾਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਡਾਕਟਰ ਨੇ ਸ਼ਰਾਬ ਦੇ ਨਸ਼ੇ 'ਚ ਉਸ ਦੀ ਬੇਟੀ ਨੂੰ ਜ਼ਿਆਦਾ ਨਸ਼ੇ ਦੇ ਟੀਕੇ ਲਗਾ ਦਿੱਤੇ। ਉਨ੍ਹਾਂ ਕੋਲ ਡਾਕਟਰੀ ਪਰਚੀ ਤੇ ਖਾਲੀ ਇੰਜੇਕਸ਼ਨ ਵੀ ਪਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਡਾਕਟਰ ਆਪਣੇ ਨਿੱਜੀ ਹਸਪਤਾਲ ਨੂੰ ਜਿੰਦਰਾ ਮਾਰ ਕੇ ਫਰਾਰ ਹੋ ਗਿਆ ਹੈ। ਪੁਲਿਸ ਨੇ ਪੂਜਾ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਕਰਵਾਇਆ ਜਾ ਰਿਹਾ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਧਿਕਾਰੀ ਡਾਕਟਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਹਿ ਰਹੇ ਹਨ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget